English
ਪੈਦਾਇਸ਼ 41:5 ਤਸਵੀਰ
ਫ਼ਿਰਊਨ ਫ਼ੇਰ ਸੌਣ ਲਈ ਗਿਆ ਅਤੇ ਫ਼ੇਰ ਸੁਪਨਾ ਦੇਖਣ ਲੱਗਾ। ਇਸ ਵਾਰ ਉਸ ਨੇ ਸੁਪਨੇ ਵਿੱਚ, ਇੱਕੋ ਗੰਦਲ ਵਿੱਚੋਂ ਅਨਾਜ ਦੀਆਂ ਸੱਤ ਬੱਲੀਆਂ ਉੱਗਦੀਆਂ ਵੇਖੀਆਂ। ਉਹ ਨਰੋਈਆਂ ਅਤੇ ਭਰਪੂਰ ਬੱਲੀਆਂ ਸਨ।