ਹੋ ਸੀਅ 9:9 in Punjabi

ਪੰਜਾਬੀ ਪੰਜਾਬੀ ਬਾਈਬਲ ਹੋ ਸੀਅ ਹੋ ਸੀਅ 9 ਹੋ ਸੀਅ 9:9

Hosea 9:9
ਇਸਰਾਏਲ ਦੇ ਲੋਕ ਗਿਬੀਹ ਦੇ ਦਿਨਾਂ ਵਾਂਗ ਭ੍ਰਸ਼ਟਤਾ ਵਿੱਚ ਡੂੰਘੇ ਚੱਲੇ ਗਏ ਹਨ। ਯਹੋਵਾਹ ਉਨ੍ਹਾਂ ਦੇ ਪਾਪਾਂ ਨੂੰ ਯਾਦ ਰੱਖੇਗਾ ਅਤੇ ਉਨ੍ਹਾਂ ਨੂੰ ਸਜ਼ਾ ਦੇਵੇਗਾ।

Hosea 9:8Hosea 9Hosea 9:10

Hosea 9:9 in Other Translations

King James Version (KJV)
They have deeply corrupted themselves, as in the days of Gibeah: therefore he will remember their iniquity, he will visit their sins.

American Standard Version (ASV)
They have deeply corrupted themselves, as in the days of Gibeah: he will remember their iniquity, he will visit their sins.

Bible in Basic English (BBE)
They have gone deep in evil as in the days of Gibeah; he will keep in mind their wrongdoing, he will give them punishment for their sins.

Darby English Bible (DBY)
They have deeply corrupted themselves as in the days of Gibeah. He will remember their iniquity, he will visit their sins.

World English Bible (WEB)
They have deeply corrupted themselves, As in the days of Gibeah. He will remember their iniquity. He will punish them for their sins.

Young's Literal Translation (YLT)
They have gone deep -- have done corruptly, As `in' the days of Gibeah, He doth remember their iniquity, He doth inspect their sins.

therefore
themselves,
They
הֶעְמִ֥יקוּheʿmîqûheh-MEE-koo
deeply
שִׁחֵ֖תוּšiḥētûshee-HAY-too
have
corrupted
days
the
in
כִּימֵ֣יkîmêkee-MAY
as
of
הַגִּבְעָ֑הhaggibʿâha-ɡeev-AH
Gibeah:
remember
will
he
יִזְכּ֣וֹרyizkôryeez-KORE
their
iniquity,
עֲוֹנָ֔םʿăwōnāmuh-oh-NAHM
he
will
visit
יִפְק֖וֹדyipqôdyeef-KODE
their
sins.
חַטֹּאותָֽם׃ḥaṭṭōwtāmha-tove-TAHM

Cross Reference

ਹੋ ਸੀਅ 10:9
ਇਸਰਾਏਲ ਨੂੰ ਪਾਪਾਂ ਦਾ ਭੁਗਤਾਨ ਕਰਨਾ ਪਵੇਗਾ “ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ (ਅਤੇ ਉਹ ਲੋਕ ਉੱਥੇ ਲਗਾਤਾਰ ਪਾਪ ਕਰਦੇ ਰਹੇ ਹਨ।) ਯੁੱਧ ਯਕੀਨਨ ਗਿਬਆਹ ਦੇ ਉਨ੍ਹਾਂ ਲੋਕਾਂ ਤੇ ਹਾਵੀ ਹੋ ਜਾਵੇਗਾ।

ਹੋ ਸੀਅ 8:13
ਇਸਰਾਏਲੀ ਬਲੀਆਂ ਪਸੰਦ ਕਰਦੇ ਹਨ। ਉਹ ਮਾਸ ਚੜ੍ਹਾਕੇ ਇਸ ਨੂੰ ਖਾ ਜਾਂਦੇ ਹਨ ਯਹੋਵਾਹ ਉਨ੍ਹਾਂ ਦੀਆਂ ਬਲੀਆਂ ਸਵੀਕਾਰ ਹੀਂ ਕਰਦਾ ਉਸ ਨੂੰ ਉਨ੍ਹਾਂ ਦੇ ਪਾਪ ਚੇਤੇ ਹਨ ਤੇ ਉਹ ਉਨ੍ਹਾਂ ਨੂੰ ਦੰਡ ਦੇਵੇਗਾ। ਉਹ ਕੈਦੀਆਂ ਵਾਂਗ ਮਿਸਰ ਨੂੰ ਲਿਜਾਏ ਜਾਣਗੇ।

ਕਜ਼ਾૃ 19:16
ਉਸੇ ਸ਼ਾਮ ਇੱਕ ਬਜ਼ੁਰਗ ਆਦਮੀ ਖੇਤਾਂ ਵਿੱਚੋਂ ਸ਼ਹਿਰ ਨੂੰ ਆਇਆ। ਉਸਦਾ ਨਗਰ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਸੀ। ਪਰ ਹੁਣ ਉਹ ਗਿਬਆਹ ਸ਼ਹਿਰ ਵਿੱਚ ਰਹਿ ਰਿਹਾ ਸੀ। ਗਿਬਆਹ ਦੇ ਬੰਦੇ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਸਨ।

ਯਸਈਆਹ 31:6
ਇਸਰਾਏਲ ਦੇ ਬਚਿਓ, ਤੁਸੀਂ ਪਰਮੇਸ਼ੁਰ ਦੇ ਵਿਰੁੱਧ ਹੋ ਗਏ ਸੀ। ਤੁਹਾਨੂੰ ਪਰਮੇਸ਼ੁਰ ਵੱਲ ਵਾਪਸ ਪਰਤ ਆਉਣਾ ਚਾਹੀਦਾ ਹੈ।

ਯਸਈਆਹ 24:5
ਧਰਤੀ ਦੇ ਲੋਕਾਂ ਨੇ ਧਰਤੀ ਨੂੰ ਨਾਪਾਕ ਕਰ ਦਿੱਤਾ ਹੈ। ਇਹ ਕਿਵੇਂ ਹੋਵੇਗਾ? ਲੋਕਾਂ ਨੇ ਪਰਮੇਸ਼ੁਰ ਦੀਆਂ ਸਾਖੀਆਂ ਦੇ ਖਿਲਾਫ਼ ਗ਼ਲਤ ਗੱਲਾਂ ਕੀਤੀਆਂ। ਲੋਕਾਂ ਨੇ ਪਰਮੇਸ਼ੁਰ ਦੇ ਬਿਵਸਬਾ ਨੂੰ ਨਹੀਂ ਮੰਨਿਆ। ਲੋਕਾਂ ਨੇ ਬਹੁਤ ਚਿਰ ਪਹਿਲਾਂ ਪਰਮੇਸ਼ੁਰ ਨਾਲ ਇੱਕ ਇਕਰਾਰਨਾਮਾ ਕੀਤਾ ਸੀ, ਪਰ ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਨਾਲ ਕੀਤੇ ਉਸ ਇਕਰਾਰ ਨੂੰ ਤੋੜ ਦਿੱਤਾ।