English
ਯਸਈਆਹ 22:9 ਤਸਵੀਰ
ਦਾਊਦ ਦੇ ਸ਼ਹਿਰ ਦੀਆਂ ਕੰਧਾਂ ਤਿੜਕਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਤੁਸੀਂ ਉਨ੍ਹਾਂ ਤ੍ਰੇੜਾਂ ਨੂੰ ਦੇਖ ਸੱਕੋਗੇ। ਇਸ ਲਈ, ਤੁਸੀਂ ਘਰਾਂ ਦੀ ਗਿਣਤੀ ਕਰੋਗੇ ਅਤੇ ਤੁਸੀਂ ਘਰਾਂ ਵਿੱਚੋਂ ਪੱਥਰ ਲੈ ਕੇ ਦੀਵਾਰਾਂ ਦੀ ਮੁਰੰਮਤ ਕਰਨ ਦੀ ਕੋਸ਼ਿਸ਼ ਕਰੋਗੇ। ਤੁਸੀਂ ਦੂਹਰੀਆਂ ਕੰਧਾਂ ਦੇ ਵਿੱਚਕਾਰ ਪੁਰਾਣੀ ਨਦੀ ਤੋਂ ਪਾਣੀ ਬਚਾਉਣ ਲਈ ਥਾਂ ਤਿਆਰ ਕਰੋਗੇ, ਅਤੇ ਪਾਣੀ ਨੂੰ ਬਚਾ ਲਵੋਗੇ। ਅਜਿਹਾ ਤੁਸੀਂ ਆਪਣੇ-ਆਪ ਨੂੰ ਬਚਾਉਣ ਲਈ ਕਰੋਗੇ। ਪਰ ਤੁਸੀਂ ਉਸ ਇੱਕ ਉੱਤੇ ਭਰੋਸਾ ਨਹੀਂ ਕਰੋਗੇ ਜਿਸਨੇ ਇਹ ਸਾਰੀਆਂ ਚੀਜ਼ਾਂ ਬਣਾਈਆਂ। ਤੁਸੀਂ ਉਸ ਇੱਕ ਨੂੰ ਨਹੀਂ ਸਮਝੋਂਗੇ ਜਿਸਨੇ ਬਹੁਤ ਪਹਿਲਾਂ ਇਹ ਸਾਰੀਆਂ ਚੀਜ਼ਾਂ ਬਣਾਈਆਂ।