ਪੰਜਾਬੀ ਪੰਜਾਬੀ ਬਾਈਬਲ ਯਸਈਆਹ ਯਸਈਆਹ 51 ਯਸਈਆਹ 51:11 ਯਸਈਆਹ 51:11 ਤਸਵੀਰ English

ਯਸਈਆਹ 51:11 ਤਸਵੀਰ

ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ। ਉਹ ਖੁਸ਼ੀ-ਖੁਸ਼ੀ ਸੀਯੋਨ ਨੂੰ ਪਰਤਨਗੇ। ਉਹ ਬਹੁਤ-ਬਹੁਤ ਪ੍ਰਸੰਨ ਹੋਣਗੇ, ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਤੇ ਸਦਾ-ਸਦਾ ਲਈ ਤਾਜ ਵਰਗੀ ਹੋਵੇਗੀ। ਉਹ ਖੁਸ਼ੀ ਨਾਲ ਗਾ ਰਹੇ ਹੋਣਗੇ। ਸਾਰੀ ਉਦਾਸੀ ਕਿਤੇ ਦੂਰ ਭੱਜ ਗਈ ਹੋਵੇਗੀ।
Click consecutive words to select a phrase. Click again to deselect.
ਯਸਈਆਹ 51:11

ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ। ਉਹ ਖੁਸ਼ੀ-ਖੁਸ਼ੀ ਸੀਯੋਨ ਨੂੰ ਪਰਤਨਗੇ। ਉਹ ਬਹੁਤ-ਬਹੁਤ ਪ੍ਰਸੰਨ ਹੋਣਗੇ, ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਤੇ ਸਦਾ-ਸਦਾ ਲਈ ਤਾਜ ਵਰਗੀ ਹੋਵੇਗੀ। ਉਹ ਖੁਸ਼ੀ ਨਾਲ ਗਾ ਰਹੇ ਹੋਣਗੇ। ਸਾਰੀ ਉਦਾਸੀ ਕਿਤੇ ਦੂਰ ਭੱਜ ਗਈ ਹੋਵੇਗੀ।

ਯਸਈਆਹ 51:11 Picture in Punjabi