ਪੰਜਾਬੀ ਪੰਜਾਬੀ ਬਾਈਬਲ ਯਸਈਆਹ ਯਸਈਆਹ 59 ਯਸਈਆਹ 59:10 ਯਸਈਆਹ 59:10 ਤਸਵੀਰ English

ਯਸਈਆਹ 59:10 ਤਸਵੀਰ

ਅਸੀਂ ਨੇਤਰਹੀਣ ਬੰਦਿਆਂ ਵਰਗੇ ਹਾਂ। ਅਸੀਂ ਇਨ੍ਹਾਂ ਕੰਧਾਂ ਨਾਲ ਅੰਨ੍ਹਿਆਂ ਵਾਂਗ ਠੋਕਰਾਂ ਖਾਂਦੇ ਹਾਂ। ਅਸੀਂ ਡਿੱਗਦੇ-ਢਹਿਂਦੇ ਫ਼ਿਰਦੇ ਹਾਂ ਜਿਵੇਂ ਰਾਤ ਹੋਵੇ। ਦਿਨ ਦੇ ਚਾਨਣ ਵਿੱਚ ਵੀ ਅਸੀਂ ਨਹੀਂ ਦੇਖ ਸੱਕਦੇ। ਦੁਪਿਹਰ ਵੇਲੇ ਵੀ ਅਸੀਂ ਮੁਰਦਿਆਂ ਵਾਂਗ ਡਿੱਗ ਪੈਂਦੇ ਹਾਂ।
Click consecutive words to select a phrase. Click again to deselect.
ਯਸਈਆਹ 59:10

ਅਸੀਂ ਨੇਤਰਹੀਣ ਬੰਦਿਆਂ ਵਰਗੇ ਹਾਂ। ਅਸੀਂ ਇਨ੍ਹਾਂ ਕੰਧਾਂ ਨਾਲ ਅੰਨ੍ਹਿਆਂ ਵਾਂਗ ਠੋਕਰਾਂ ਖਾਂਦੇ ਹਾਂ। ਅਸੀਂ ਡਿੱਗਦੇ-ਢਹਿਂਦੇ ਫ਼ਿਰਦੇ ਹਾਂ ਜਿਵੇਂ ਰਾਤ ਹੋਵੇ। ਦਿਨ ਦੇ ਚਾਨਣ ਵਿੱਚ ਵੀ ਅਸੀਂ ਨਹੀਂ ਦੇਖ ਸੱਕਦੇ। ਦੁਪਿਹਰ ਵੇਲੇ ਵੀ ਅਸੀਂ ਮੁਰਦਿਆਂ ਵਾਂਗ ਡਿੱਗ ਪੈਂਦੇ ਹਾਂ।

ਯਸਈਆਹ 59:10 Picture in Punjabi