English
ਯਰਮਿਆਹ 17:15 ਤਸਵੀਰ
ਯਹੂਦਾਹ ਦੇ ਲੋਕ ਮੇਰੇ ਕੋਲੋਂ ਸਵਾਲ ਪੁੱਛੀ ਜਾਂਦੇ ਨੇ। ਉਹ ਆਖਦੇ ਨੇ, “ਯਿਰਮਿਯਾਹ, ਯਹੋਵਾਹ ਦੇ ਸੰਦੇਸ਼ ਦਾ ਕੀ ਬਣਿਆ? ਉਹ ਸੰਦੇਸ਼ ਕਦੋਂ ਪੂਰਾ ਹੋਵੇਗਾ? ਇਸ ਨੂੰ ਛੇਤੀ ਹੀ ਆਉਣ ਦਿਓ?”