English
ਯਰਮਿਆਹ 20:15 ਤਸਵੀਰ
ਉਸ ਬੰਦੇ ਨੂੰ ਸਰਾਪ ਦਿਓ ਜਿਸਨੇ ਮੇਰੇ ਪਿਤਾ ਨੂੰ ਖਬਰ ਦਿੱਤੀ ਕਿ ਮੈਂ ਜੰਮਿਆ ਹਾਂ। “ਤੁਹਾਡੇ ਘਰ ਪੁੱਤਰ ਜੰਮਿਆ ਹੈ”, ਉਸ ਨੇ ਆਖਿਆ ਸੀ। “ਇਹ ਮੁੰਡਾ ਹੈ!” ਉਸ ਨੇ ਮੇਰੇ ਪਿਤਾ ਨੂੰ ਬਹੁਤ ਖੁਸ਼ ਕੀਤਾ, ਜਦੋਂ ਉਸ ਨੂੰ ਇਹ ਖਬਰ ਦਿੱਤੀ।