English
ਯਰਮਿਆਹ 28:5 ਤਸਵੀਰ
ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਜਵਾਬ ਦਿੱਤਾ। ਉਹ ਯਹੋਵਾਹ ਦੇ ਮੰਦਰ ਵਿੱਚ ਖਲੋਤੇ ਸਨ। ਜਾਜਕ ਅਤੇ ਉੱਥੋਂ ਦੇ ਸਾਰੇ ਲੋਕ ਯਿਰਮਿਯਾਹ ਦਾ ਜਵਾਬ ਸੁਣ ਸੱਕਦੇ ਸਨ।