English
ਯਰਮਿਆਹ 32:23 ਤਸਵੀਰ
ਇਸਰਾਏਲ ਦੇ ਲੋਕ ਇਸ ਧਰਤੀ ਉੱਤੇ ਆਏ ਅਤੇ ਇਸ ਨੂੰ ਆਪਣੀ ਧਰਤੀ ਵਾਂਗ ਸਮਝਿਆ। ਪਰ ਉਨ੍ਹਾਂ ਲੋਕਾਂ ਨੇ ਹੁਕਮ ਨਹੀਂ ਮੰਨਿਆ। ਉਹ ਤੇਰੀ ਬਿਵਸਬਾ ਉੱਤੇ ਨਹੀਂ ਚੱਲੇ। ਉਨ੍ਹਾਂ ਨੇ ਉਹ ਗੱਲਾਂ ਨਹੀਂ ਕੀਤੀਆਂ ਜਿਨ੍ਹਾਂ ਦਾ ਤੁਸੀਂ ਆਦੇਸ਼ ਦਿੱਤਾ ਸੀ। ਇਸ ਲਈ ਤੁਸੀਂ ਇਸਰਾਏਲ ਦੇ ਲੋਕਾਂ ਉੱਤੇ ਇਹ ਭਿਆਨਕ ਘਟਨਾਵਾਂ ਵਾਪਰਨ ਦਿੱਤੀਆਂ।