ਅੱਯੂਬ 19
1 ਅੱਯੂਬ ਦਾ ਜਵਾਬ ਫਿਰ ਅੱਯੂਬ ਨੇ ਜਵਾਬ ਦਿੱਤਾ:
2 “ਕਿੰਨੀ ਦੇਰ ਹੋਰ ਤੁਸੀਂ ਮੈਨੂੰ ਦੁੱਖ ਦੇਵੋਂਗੇ ਤੇ ਮੈਨੂੰ ਸ਼ਬਦਾਂ ਨਾਲ ਹੌਂਸਲਾ ਦੇਵੋਂਗੇ।
3 ਹੁਣ ਤਾਈਂ ਤੁਸੀਂ ਮੈਨੂੰ ਦਸ ਵਾਰੀ ਬੇਇੱਜ਼ਤ ਕੀਤਾ ਹੈ, ਮੇਰੇ ਉੱਤੇ ਵਾਰ ਕਰਦਿਆਂ ਤੁਹਾਨੂੰ ਕੋਈ ਸ਼ਰਮ ਨਹੀਂ।
4 ਜੇ ਮੈਂ ਪਾਪ ਵੀ ਕੀਤਾ ਹੈ ਤਾਂ ਇਹ ਮੇਰੀ ਸਮੱਸਿਆ ਹੈ। ਇਸ ਨਾਲ ਤੁਹਾਨੂੰ ਕੋਈ ਤਕਲੀਫ ਨਹੀਂ।
5 ਤੁਸੀਂ ਤਾਂ ਬਸ ਮੇਰੇ ਨਾਲੋਂ ਬਿਹਤਰ ਦਿਸਣਾ ਚਾਹੁੰਦੇ ਹੋ। ਤੁਸੀਂ ਆਖਦੇ ਹੋ ਕਿ ਮੇਰੀਆਂ ਮੁਸੀਬਤਾਂ ਮੇਰਾ ਹੀ ਕਸੂਰ ਨੇ।
6 ਪਰ ਇਹ ਤਾਂ ਪਰਮੇਸ਼ੁਰ ਹੀ ਹੈ ਜਿਸਨੇ ਮੇਰਾ ਬੁਰਾ ਕੀਤਾ ਹੈ ਉਸ ਨੇ ਮੈਨੂੰ ਫੜਨ ਲਈ ਆਪਣਾ ਜਾਲ ਵਿਛਾਇਆ।
7 ਮੈਂ ਚੀਖਦਾ ਹਾਂ ਉਸ ਨੇ ਮੈਨੂੰ ਦੁੱਖ ਦਿੱਤਾ ਹੈ! ਪਰ ਮੈਨੂੰ ਕੋਈ ਜਵਾਬ ਨਹੀਂ ਮਿਲਦਾ ਭਾਵੇਂ ਮੈਂ ਉੱਚੀ-ਉੱਚੀ ਸਹਾਇਤਾ ਲਈ ਪੁਕਾਰਦਾ ਹਾਂ ਪਰ ਕੋਈ ਨਿਆਂ ਨਹੀਂ ਮਿਲਦਾ।
8 ਪਰਮੇਸ਼ੁਰ ਨੇ ਮੇਰਾ ਰਾਹ ਰੋਕ ਦਿੱਤਾ ਹੈ ਇਸ ਲਈ ਮੈਂ ਨਿਕਲ ਨਹੀਂ ਸੱਕਦਾ। ਉਸ ਨੇ ਮੇਰਾ ਰਾਹ ਹਨੇਰੇ ਵਿੱਚ ਛੁਪਾ ਦਿੱਤਾ ਹੈ।
9 ਪਰਮੇਸ਼ੁਰ ਨੇ ਮੇਰਾ ਮਾਣ ਖੋਹ ਲਿਆ ਹੈ। ਉਸ ਨੇ ਮੇਰੇ ਸਿਰ ਉੱਤੋਂ ਤਾਜ ਲਾਹ ਦਿੱਤਾ ਹੈ।
10 ਪਰਮੇਸ਼ੁਰ ਮੈਨੂੰ ਹਰ ਪਾਸਿਓ ਮਾਰਦਾ ਹੈ ਜਦ ਤੀਕ ਕਿ ਮੈਂ ਖਤਮ ਨਹੀਂ ਹੋ ਜਾਂਦਾ। ਉਹ ਮੇਰੀ ਆਸ ਖੋਹ ਲੈਂਦਾ ਹੈ ਜਿਵੇਂ ਕਿਸੇ ਰੁੱਖ ਨੂੰ ਜੜੋਂ ਪੁਟਿਆ ਜਾਂਦਾ ਹੈ।
11 ਪਰਮੇਸ਼ੁਰ ਦਾ ਕ੍ਰੋਧ ਮੇਰੇ ਖਿਲਾਫ਼ ਬਲਦਾ ਹੈ ਉਹ ਮੈਨੂੰ ਆਪਣਾ ਦੁਸ਼ਮਣ ਸੱਦਦਾ ਹੈ
12 ਪਰਮੇਸ਼ੁਰ ਆਪਣੀ ਫ਼ੌਜ ਨੂੰ ਮੇਰੇ ਉੱਤੇ ਹਮਲਾ ਕਰਨ ਲਈ ਭੇਜਦਾ ਹੈ। ਉਹ ਮੇਰੇ ਆਲੇ-ਦੁਆਲੇ ਹਮਲੇ ਦੇ ਬੁਰਜ ਉਸਾਰ ਲੈਂਦੇ ਨੇ ਉਹ ਮੇਰੇ ਤੰਬੂ ਦਾ ਘੇਰਾ ਪਾ ਲੈਂਦੇ ਨੇ।
13 “ਪਰਮੇਸ਼ੁਰ ਨੇ ਮੇਰੇ ਭਰਾਵਾਂ ਨੂੰ ਮੇਰੇ ਨਾਲ ਨਫ਼ਰਤ ਕਰਨ ਲਾ ਦਿੱਤਾ ਹੈ। ਮੈਂ ਆਪਣੇ ਸਾਰੇ ਮਿੱਤਰਾਂ ਲਈ ਅਜਨਬੀ ਹਾਂ।
14 ਮੇਰੇ ਸੱਕੇ ਸੰਬੰਧੀ ਮੈਨੂੰ ਛੱਡ ਗਏ ਨੇ। ਮੇਰੇ ਮਿੱਤਰ ਮੈਨੂੰ ਭੁੱਲ ਗਏ ਨੇ।
15 ਮੇਰੇ ਘਰ ਆਉਣ ਵਾਲੇ ਅਤੇ ਮੇਰੀਆਂ ਨੌਕਰਾਣੀਆਂ ਮੇਰੇ ਵੱਲ ਤੱਕਦੀਆਂ ਨੇ ਜਿਵੇਂ ਮੈਂ ਇੱਕ ਅਜਨਬੀ ਅਤੇ ਵਿਦੇਸ਼ੀ ਹੋਵਾਂ।
16 ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਹਾਂ ਪਰ ਉਹ ਜਵਾਬ ਨਹੀਂ ਦਿੰਦਾ ਜੇ ਮੈਂ ਸਹਾਇਤਾ ਲਈ ਉਸ ਦੀ ਮਿੰਨਤ ਵੀ ਕਰਾਂ ਮੇਰਾ ਨੌਕਰ ਮੈਨੂੰ ਹੁਂਗਾਰਾ ਨਹੀਂ ਦੇਵੇਗਾ।
17 ਮੇਰੀ ਪਤਨੀ ਮੇਰੇ ਸਾਹ ਵਿੱਚੋਂ ਆਉਂਦੀ ਗੰਧ ਨੂੰ ਨਫ਼ਰਤ ਕਰਦੀ ਹੈ ਮੇਰੇ ਆਪਣੇ ਭਰਾ ਮੈਨੂੰ ਨਫ਼ਰਤ ਕਰਦੇ ਨੇ।
18 ਛੋਟੇ ਬੱਚੇ ਵੀ ਮੇਰਾ ਮਜ਼ਾਕ ਉਡਾਉਂਦੇ ਨੇ ਜਦੋਂ ਵੀ ਮੈਂ ਉਨ੍ਹਾਂ ਦੇ ਨੇੜੇ ਆਉਂਦਾ ਹਾਂ ਉਹ ਮੈਨੂੰ ਮੰਦਾ ਬੋਲਦੇ ਨੇ।
19 ਮੇਰੇ ਸਾਰੇ ਕਰੀਬੀ ਦੋਸਤ ਮੈਨੂੰ ਨਫ਼ਰਤ ਕਰਦੇ ਨੇ ਉਹ ਲੋਕ ਵੀ ਮੇਰੇ ਖਿਲਾਫ਼ ਹੋ ਰਹੇ ਨੇ, ਜਿਨ੍ਹਾਂ ਨੂੰ ਮੈਂ ਪਿਆਰ ਕੀਤਾ।
20 “ਮੈਂ ਇੰਨਾ ਪਤਲਾ ਹਾਂ, ਮੇਰੀ ਚਮੜੀ ਹੱਡੀਆਂ ਉੱਤੋਂ ਢਿਲਕ ਗਈ ਹੈ। ਮੇਰੇ ਅੰਦਰ ਥੋੜਾ ਜਿਹਾ ਜੀਵਨ ਹੀ ਬੱਚਿਆਂ ਹੈ।
21 “ਮੇਰੇ ਦੋਸਤੋਂ ਤਰਸ ਕਰੋ, ਮੇਰੇ ਉੱਤੇ ਤਰਸ ਕਰੋ। ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਆਪਣੇ ਹੱਥ ਨਾਲ ਮਾਰਿਆ।
22 ਤੁਸੀਂ ਮੈਨੂੰ ਪਰਮੇਸ਼ੁਰ ਦੇ ਕਰਨ ਵਾਂਗ ਹੀ ਕਿਉਂ ਭਜਾਉਂਦੇ ਹੋ! ਕੀ ਤੁਸੀਂ ਹਾਲੇ ਵੀ ਮੇਰੀ ਹੋਰ ਚਮੜੀ ਦੇ ਭੁੱਖੇ ਹੋ?
23 “ਕਾਸ਼ ਕਿ ਕੋਈ ਯਾਦ ਰੱਖੇ ਜੋ ਮੈਂ ਆਖਦਾ ਹਾਂ ਤੇ ਕਿਤਾਬ ਅੰਦਰ ਲਿਖਦਾ ਹਾਂ ਕਾਸ਼ ਕਿ ਮੇਰੇ ਸ਼ਬਦ ਪੱਤ੍ਰੀ ਉੱਤੇ ਲਿਖੇ ਹੁੰਦੇ।
24 ਕਾਸ਼ ਕਿ ਉਹ ਸਭ ਜੋ ਮੈਂ ਆਖਦਾ ਹਾਂ ਲੋਹੇ ਦੇ ਔਜ਼ਾਰ ਨਾਲ ਸਿੱਕੇ ਉੱਤੇ ਅੰਕਿਤ ਹੋਵੇ ਜਾਂ ਚੱਟਾਨਾਂ ਉੱਤੇ ਉਕਰਿਆ ਹੋਵੇ ਤਾਂ ਜੋ ਉਹ ਸਦਾ ਲਈ ਰਹਿਣ।
25 ਮੈਂ ਜਾਣਦਾ ਹਾਂ ਕਿ ਮੇਰਾ ਬਚਾਉ ਕਰਨ ਵਾਲਾ ਕੋਈ ਹੈ। ਮੈਂ ਜਾਣਦਾ ਹਾਂ ਕਿ ਉਹ ਜੀਵਨ ਹੈ। ਅਤੇ ਅਖੀਰ ਵਿੱਚ ਉਹ ਇੱਥੇ ਧਰਤੀ ਉੱਤੇ ਖਲੋਵੇਗਾ ਅਤੇ ਮੇਰਾ ਬਚਾਉ ਕਰੇਗਾ।
26 ਜਦੋਂ ਮੈਂ ਸ਼ਰੀਰ ਛੱਡ ਦਿਆਂਗਾ ਅਤੇ ਮੇਰੀ ਚਮੜੀ ਨਸ਼ਟ ਹੋ ਜਾਵੇਗੀ ਮੈਂ ਜਾਣਦਾ ਹਾਂ ਕਿ ਫ਼ਿਰ ਵੀ ਮੈਂ ਪਰਮੇਸ਼ੁਰ ਨੂੰ ਤੱਕਾਂਗਾ।
27 ਮੈਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਨੂੰ ਵੇਖਾਂਗਾ। ਮੈਂ ਖੁਦ, ਕੋਈ ਹੋਰ ਪਰਮੇਸ਼ੁਰ ਨੂੰ ਨਹੀਂ ਵੇਖੇਗਾ। ਅਤੇ ਮੈਂ ਤੁਹਾਨੂੰ ਦੱਸ ਨਹੀਂ ਸੱਕਦਾ ਕਿ ਮੈਂ ਇਸ ਨਾਲ ਕਿੰਨਾ ਉਤੇਜਿਤ ਮਹਿਸੂਸ ਕਰਦਾ ਹਾਂ।
28 “ਸ਼ਾਇਦ ਤੁਸੀਂ ਆਖੋ, ‘ਅਸੀਂ ਅੱਯੂਬ ਨੂੰ ਤੰਗ ਕਰਾਂਗੇ। ਅਸੀਂ ਉਸ ਉੱਤੇ ਦੋਸ਼ ਧਰਨ ਦਾ ਕਾਰਣ ਲੱਭ ਲਵਾਂਗੇ।’
29 ਪਰ ਤੁਹਾਨੂੰ ਖੁਦ ਤਲਵਾਰ ਤੋਂ ਭੈਭੀਤ ਹੋਣਾ ਚਾਹੀਦਾ ਹੈ। ਕਿਉਂ ਕਿ ਪਰਮੇਸ਼ੁਰ ਦੋਸ਼ੀ ਲੋਕਾਂ ਨੂੰ ਦੰਡ ਦਿੰਦਾ ਹੈ। ਪਰਮੇਸ਼ੁਰ ਤੁਹਾਨੂੰ ਦੰਡ ਦੇਣ ਲਈ ਆਪਣੀ ਤਲਵਾਰ ਦਾ ਇਸਤੇਮਾਲ ਕਰੇਗਾ। ਫ਼ਿਰ ਤੁਸੀਂ ਜਾਣ ਜਾਵੋਁ ਕਿ ਇੱਥੇ ਨਿਆਂੇ ਦਾ ਸਮਾਂ ਹੈ।”
1 Then Job answered and said,
2 How long will ye vex my soul, and break me in pieces with words?
3 These ten times have ye reproached me: ye are not ashamed that ye make yourselves strange to me.
4 And be it indeed that I have erred, mine error remaineth with myself.
5 If indeed ye will magnify yourselves against me, and plead against me my reproach:
6 Know now that God hath overthrown me, and hath compassed me with his net.
7 Behold, I cry out of wrong, but I am not heard: I cry aloud, but there is no judgment.
8 He hath fenced up my way that I cannot pass, and he hath set darkness in my paths.
9 He hath stripped me of my glory, and taken the crown from my head.
10 He hath destroyed me on every side, and I am gone: and mine hope hath he removed like a tree.
11 He hath also kindled his wrath against me, and he counteth me unto him as one of his enemies.
12 His troops come together, and raise up their way against me, and encamp round about my tabernacle.
13 He hath put my brethren far from me, and mine acquaintance are verily estranged from me.
14 My kinsfolk have failed, and my familiar friends have forgotten me.
15 They that dwell in mine house, and my maids, count me for a stranger: I am an alien in their sight.
16 I called my servant, and he gave me no answer; I intreated him with my mouth.
17 My breath is strange to my wife, though I intreated for the children’s sake of mine own body.
18 Yea, young children despised me; I arose, and they spake against me.
19 All my inward friends abhorred me: and they whom I loved are turned against me.
20 My bone cleaveth to my skin and to my flesh, and I am escaped with the skin of my teeth.
21 Have pity upon me, have pity upon me, O ye my friends; for the hand of God hath touched me.
22 Why do ye persecute me as God, and are not satisfied with my flesh?
23 Oh that my words were now written! oh that they were printed in a book!
24 That they were graven with an iron pen and lead in the rock for ever!
25 For I know that my redeemer liveth, and that he shall stand at the latter day upon the earth:
26 And though after my skin worms destroy this body, yet in my flesh shall I see God:
27 Whom I shall see for myself, and mine eyes shall behold, and not another; though my reins be consumed within me.
28 But ye should say, Why persecute we him, seeing the root of the matter is found in me?
29 Be ye afraid of the sword: for wrath bringeth the punishments of the sword, that ye may know there is a judgment.
1 Again the word of the Lord of hosts came to me, saying,
2 Thus saith the Lord of hosts; I was jealous for Zion with great jealousy, and I was jealous for her with great fury.
3 Thus saith the Lord; I am returned unto Zion, and will dwell in the midst of Jerusalem: and Jerusalem shall be called a city of truth; and the mountain of the Lord of hosts the holy mountain.
4 Thus saith the Lord of hosts; There shall yet old men and old women dwell in the streets of Jerusalem, and every man with his staff in his hand for very age.
5 And the streets of the city shall be full of boys and girls playing in the streets thereof.
6 Thus saith the Lord of hosts; If it be marvellous in the eyes of the remnant of this people in these days, should it also be marvellous in mine eyes? saith the Lord of hosts.
7 Thus saith the Lord of hosts; Behold, I will save my people from the east country, and from the west country;
8 And I will bring them, and they shall dwell in the midst of Jerusalem: and they shall be my people, and I will be their God, in truth and in righteousness.
9 Thus saith the Lord of hosts; Let your hands be strong, ye that hear in these days these words by the mouth of the prophets, which were in the day that the foundation of the house of the Lord of hosts was laid, that the temple might be built.
10 For before these days there was no hire for man, nor any hire for beast; neither was there any peace to him that went out or came in because of the affliction: for I set all men every one against his neighbour.
11 But now I will not be unto the residue of this people as in the former days, saith the Lord of hosts.
12 For the seed shall be prosperous; the vine shall give her fruit, and the ground shall give her increase, and the heavens shall give their dew; and I will cause the remnant of this people to possess all these things.
13 And it shall come to pass, that as ye were a curse among the heathen, O house of Judah, and house of Israel; so will I save you, and ye shall be a blessing: fear not, but let your hands be strong.
14 For thus saith the Lord of hosts; As I thought to punish you, when your fathers provoked me to wrath, saith the Lord of hosts, and I repented not:
15 So again have I thought in these days to do well unto Jerusalem and to the house of Judah: fear ye not.
16 These are the things that ye shall do; Speak ye every man the truth to his neighbour; execute the judgment of truth and peace in your gates:
17 And let none of you imagine evil in your hearts against his neighbour; and love no false oath: for all these are things that I hate, saith the Lord.
18 And the word of the Lord of hosts came unto me, saying,
19 Thus saith the Lord of hosts; The fast of the fourth month, and the fast of the fifth, and the fast of the seventh, and the fast of the tenth, shall be to the house of Judah joy and gladness, and cheerful feasts; therefore love the truth and peace.
20 Thus saith the Lord of hosts; It shall yet come to pass, that there shall come people, and the inhabitants of many cities:
21 And the inhabitants of one city shall go to another, saying, Let us go speedily to pray before the Lord, and to seek the Lord of hosts: I will go also.
22 Yea, many people and strong nations shall come to seek the Lord of hosts in Jerusalem, and to pray before the Lord.
23 Thus saith the Lord of hosts; In those days it shall come to pass, that ten men shall take hold out of all languages of the nations, even shall take hold of the skirt of him that is a Jew, saying, We will go with you: for we have heard that God is with you.