ਅੱਯੂਬ 22
1 ਅਲੀਫਜ਼ ਦਾ ਜਵਾਬ ਫੇਰ ਤੇਮਾਨ ਦੇ ਅਲੀਫ਼ਜ਼ ਨੇ ਜਵਾਬ ਦਿੱਤਾ:
2 “ਪਰਮੇਸ਼ੁਰ ਨੂੰ ਸਾਡੀ ਸਹਾਇਤਾ ਦੀ ਕੀ ਲੋੜ ਹੈ? ਨਹੀਂ! ਬਹੁਤ ਸਿਆਣਾ ਬੰਦਾ ਵੀ ਸੱਚਮੁੱਚ ਪਰਮੇਸ਼ੁਰ ਲਈ ਲਾਭਦਾਇੱਕ ਨਹੀਂ ਹੋ ਸੱਕਦਾ।
3 ਕੀ ਤੁਹਾਡੇ ਸਹੀ ਜੀਵਨ ਨਾਲ ਪਰਮੇਸ਼ੁਰ ਨੂੰ ਸਹਾਇਤਾ ਮਿਲਦੀ ਹੈ? ਕੀ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਕੁਝ ਲਾਭ ਹੁੰਦਾ ਹੈ ਜੇ ਤੁਸੀਂ ਉਸ ਦੇ ਅਨੁਯਾਈ ਬਣੋ? ਨਹੀਂ!
4 ਅੱਯੂਬ ਪਰਮੇਸ਼ੁਰ ਤੈਨੂੰ ਦੰਡ ਕਿਉਂ ਦਿੰਦਾ ਹੈ ਤੇ ਕਸੂਰਵਾਰ ਕਿਉਂ ਠਹਿਰਾਉਂਦਾ ਹੈ? ਕੀ ਇਸ ਲਈ ਕਿ ਤੂੰ ਉਸਦੀ ਇਬਾਦਤ ਕਰਦਾ ਹੈਂ?
5 ਨਹੀਂ, ਇਹ ਇਸ ਲਈ ਹੈ ਕਿਉਂਕਿ ਤੂੰ ਬਹੁਤ ਸਾਰੇ ਪਾਪ ਕੀਤੇ ਹਨ। ਅੱਯੂਬ ਤੂੰ ਪਾਪ ਕਰਨੋ ਹੀ ਨਹੀਂ ਹਟਦਾ!
6 ਹੋ ਸੱਕਦਾ ਹੈ ਤੂੰ ਕਿਸੇ ਭਰਾ ਨੂੰ ਕੁਝ ਪੈਸੇ ਦਿੱਤੇ ਹੋਣ, ਤੇ ਕੁਝ ਦੇਣ ਲਈ ਮਜਬੂਰ ਕੀਤਾ ਹੋਵੇ, ਇਹ ਸਿੱਧ ਕਰਨ ਲਈ ਕਿ ਉਹ ਇਸ ਨੂੰ ਵਾਪਸ ਮੋੜ ਦੇਵੇਗਾ। ਹੋ ਸੱਕਦਾ ਹੈ ਕਿ ਤੂੰ ਕਿਸੇ ਗਰੀਬ ਬੰਦੇ ਦੇ ਕੱਪੜੇ ਗਿਰਵੀ ਰੱਖੇ ਹੋਣ ਹੋ ਸੱਕਦਾ ਹੈ ਕਿ ਤੂੰ ਅਕਾਰਣ ਹੀ ਅਜਿਹਾ ਕੀਤਾ ਹੋਵੇ।
7 ਹੋ ਸੱਕਦਾ ਹੈ ਕਿ ਤੂੰ ਬੱਕੇ ਹਾਰੇ ਤੇ ਭੁੱਖੇ ਲੋਕਾਂ ਨੂੰ ਪਾਣੀ ਅਤੇ ਭੋਜਨ ਨਾ ਦਿੱਤਾ ਹੋਵੇ।
8 ਅੱਯੂਬ ਤੇਰੇ ਕੋਲ ਵਾਹੀ ਵਾਲੀ ਜ਼ਮੀਨ ਬਹੁਤ ਹੈ। ਤੇ ਲੋਕੀ ਤੇਰੀ ਇੱਜ਼ਤ ਕਰਦੇ ਨੇ।
9 ਪਰ ਹੋ ਸੱਕਦਾ ਹੈ ਕਿ ਤੂੰ ਵਿਧਵਾਵਾਂ ਨੂੰ ਬਿਨਾ ਕੁਝ ਦਾਨ ਦਿੱਤੇ ਵਾਪਸ ਮੋੜ ਦਿੱਤਾ ਹੋਵੇ। ਅੱਯੂਬ ਹੋ ਸੱਕਦਾ ਹੈ ਤੂੰ ਯਤੀਮਾਂ ਨਾਲ ਧੋਖਾ ਕੀਤਾ ਹੋਵੇ।
10 ਇਹੀ ਕਾਰਣ ਹੈ ਕਿ ਤੇਰੇ ਹਰ ਪਾਸੇ ਫਂਧੇ ਨੇ ਤੇ ਅਚਾਨਕ ਆਉਂਦੀ ਮੁਸੀਬਤ ਤੈਨੂੰ ਭੈਭੀਤ ਕਰਦੀ ਹੈ।
11 ਇਹੀ ਕਾਰਣ ਹੈ ਕਿ ਇੰਨਾ ਘੁੱਪ ਹਨੇਰਾ ਹੈ ਕਿ ਤੈਨੂੰ ਕੁਝ ਦਿਖਾਈ ਨਹੀਂ ਦਿੰਦਾ ਤੇ ਇਹੀ ਕਾਰਣ ਹੈ ਕਿ ਤੂੰ ਹੜ੍ਹ ਵਿੱਚ ਘਿਰਿਆ ਹੈਂ।
12 “ਪਰਮੇਸ਼ੁਰ ਅਕਾਸ਼ ਦੇ ਸਭ ਤੋਂ ਉੱਚੇ ਮੰਡਲਾਂ ਵਿੱਚ ਰਹਿੰਦਾ ਹੈ। ਦੇਖ ਤਾਰੇ ਕਿੰਨੇ ਦੂਰ ਨੇ। ਪਰਮੇਸ਼ੁਰ ਉੱਚੇ ਤੋਂ ਉੱਚੇ ਤਾਰਿਆਂ ਵੱਲ ਹੇਠਾਂ ਨੂੰ ਵੇਖਦਾ ਹੈ।
13 ਪਰ ਅੱਯੂਬ ਤੂੰ ਆਖ ਸੱਕਦੈਁ, ‘ਪਰਮੇਸ਼ੁਰ ਕੀ ਜਾਣਦਾ ਹੈ? ਕੀ ਪਰਮੇਸ਼ੁਰ ਕਾਲੇ ਬੱਦਲਾਂ ਵਿੱਚੋਂ ਵੇਖਕੇ ਨਿਆਂ ਕਰ ਸੱਕਦਾ ਹੈ?
14 ਮੋਟੇ ਬੱਦਲ ਉਸ ਨੂੰ ਸਾਡੇ ਕੋਲੋਂ ਛੁਪਾਉਂਦੇ ਨੇ ਇਸ ਲਈ ਉਹ ਸਾਨੂੰ ਦੇਖ ਨਹੀਂ ਸੱਕਦਾ ਜਿਵੇਂ ਉਹ ਅਕਾਸ਼ ਦੇ ਕਿਂਗਰੇ ਤੋਂ ਪਰ੍ਹਾਂ ਤੁਰਦਾ ਹੈ।’
15 “ਅੱਯੂਬ, ਤੂੰ ਉਸੇ ਪੁਰਾਣੇ ਰਸਤੇ ਉੱਤੇ ਤੁਰ ਰਿਹਾ ਹੈਂ ਜਿਸ ਉੱਤੇ ਬਹੁਤ ਪਹਿਲਾਂ ਬੁਰੇ ਆਦਮੀ ਚੱਲੇ ਸਨ।
16 ਉਹ ਲੋਕ ਆਪਣੇ ਮਰਨ ਦੇ ਸਮੇਂ ਤੋਂ ਪਹਿਲਾਂ ਹੀ ਤਬਾਹ ਕਰ ਦਿੱਤੇ ਗਏ ਸਨ। ਉਹ ਹੜ੍ਹ ਵਿੱਚ ਰੁੜ ਗਏ ਸਨ।
17 ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਨੂੰ ਆਖਿਆ ਸੀ ‘ਸਾਨੂੰ ਇੱਕਲਿਆਂ ਛੱਡ ਦਿਉ। ਸਰਬ-ਸ਼ਕਤੀਮਾਨ ਪਰਮੇਸ਼ੁਰ ਸਾਡਾ ਕੁਝ ਨਹੀਂ ਕਰ ਸੱਕਦਾ।’
18 ਅਤੇ ਇਹ ਪਰਮੇਸ਼ੁਰ ਹੀ ਸੀ ਜਿਸਨੇ ਉਨ੍ਹਾਂ ਦੇ ਘਰ ਚੰਗੀਆਂ ਚੀਜ਼ਾਂ ਨਾਲ ਭਰੇ ਸਨ। ਨਹੀਂ, ਮੈਂ ਬਦ ਲੋਕਾਂ ਦੇ ਮਸ਼ਵਰੇ ਉੱਤੇ ਨਹੀਂ ਚੱਲ ਸੱਕਦਾ।
19 ਨੇਕ ਬੰਦੇ ਉਨ੍ਹਾਂ ਨੂੰ ਤਬਾਹ ਹੁੰਦਿਆਂ ਦੇਖਣਗੇ ਤੇ ਉਹ ਨੇਕ ਬੰਦੇ ਖੁਸ਼ ਹੋਣਗੇ। ਬੇਗੁਨਾਹ ਬੰਦੇ ਬੁਰੇ ਬੰਦਿਆਂ ਉੱਤੇ ਹੱਸਦੇ ਨੇ।
20 ‘ਸੱਚਮੁੱਚ ਹੀ ਸਾਡੇ ਦੁਸ਼ਮਣ ਤਬਾਹ ਹੁੰਦੇ ਨੇ, ਅੱਗ ਉਨ੍ਹਾਂ ਦੀ ਦੌਲਤ ਨੂੰ ਸਾੜਦੀ ਹੈ।’
21 “ਅੱਯੂਬ, ਹੁਣ ਆਪਣੇ-ਆਪਨੂੰ ਪਰਮੇਸ਼ੁਰ ਨੂੰ ਸੌਂਪ ਦੇ ਅਤੇ ਉਸ ਨਾਲ ਸ਼ਾਂਤੀ ਕਰ ਲੈ। ਇਹੀ ਕਰ ਤੇ ਤੂਨੂੰ ਬਹੁਤ ਚੰਗੀਆਂ ਚੀਜ਼ਾਂ ਪ੍ਰਾਪਤ ਕਰੇਂਗਾ।
22 ਇਸ ਸਿੱਖਿਆ ਨੂੰ ਪ੍ਰਵਾਨ ਕਰ। ਉਸ ਵੱਲ ਧਿਆਨ ਦੇ ਜੋ ਉਹ ਆਖਦਾ ਹੈ।
23 ਅੱਯੂਬ, ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲ ਵਾਪਸ ਆ ਜਾ, ਤੇ ਮੁੜ ਤੇਰਾ ਭਲਾ ਹੋਵੇਗਾ। ਪਰ ਤੈਨੂੰ ਅਵੱਸ਼ ਹੀ ਬਦੀ ਨੂੰ ਆਪਣੇ ਘਰ ਤੋਂ ਦੂਰ ਕਰਨਾ ਚਾਹੀਦਾ ਹੈ।
24 ਆਪਣੇ ਸੋਨੇ ਨੂੰ ਮਿੱਟੀ ਤੋਂ ਕੁਝ ਵੀ ਵੱਧ ਨਾ ਸਮਝ ਆਪਣੇ ਸਭ ਤੋਂ ਚੰਗੇ ਸੋਨੇ ਨੂੰ ਨਦੀ ਦੇ ਪੱਥਰ ਸਮਾਨ ਸਮਝ।
25 ਅਤੇ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਆਪਣਾ ਸੋਨਾ ਬਣ ਜਾਣ ਦੇ। ਉਸ ਨੂੰ ਆਪਣੀ ਚਾਂਦੀ ਦਾ ਢੇਰ ਬਣਾ ਲੈ।
26 ਫ਼ੇਰ ਤੂੰ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਮਾਣੇਗਾ। ਫ਼ੇਰ ਤੂੰ ਪਰਮੇਸ਼ੁਰ ਵੱਲ ਤੱਕੇਁਗਾ।
27 ਤੂੰ ਉਸ ਅੱਗੇ ਪ੍ਰਾਰਥਨਾ ਕਰੇਂਗਾ ਤੇ ਉਹ ਤੈਨੂੰ ਸੁਣੇਗਾ। ਤੇ ਤੂੰ ਉਹ ਗੱਲਾਂ ਕਰਨ ਦੇ ਯੋਗ ਹੋ ਸੱਕੇਂਗਾ ਜਿਸਦਾ ਤੂੰ ਇਕਰਾਰ ਕੀਤਾ ਸੀ।
28 ਜੇ ਤੂੰ ਕੁਝ ਕਰਨ ਦਾ ਨਿਆਂ ਕਰੇਂਗਾ ਇਹ ਸਫ਼ਲ ਹੋਵੇਗਾ। ਤੇ ਸੱਚਮੁੱਚ ਤੇਰਾ ਭਵਿੱਖ ਰੌਸ਼ਨ ਹੋਵੇਗਾ।
29 ਪਰਮੇਸ਼ੁਰ ਹਂਕਾਰੀ ਲੋਕਾਂ ਨੂੰ ਸ਼ਰਮਸਾਰ ਕਰਦਾ ਹੈ। ਪਰ ਪਰਮੇਸ਼ੁਰ ਨਿਮਾਣੇ ਲੋਕਾਂ ਦੀ ਸਹਾਇਤਾ ਕਰਦਾ ਹੈ।
30 ਫੇਰ ਤੂੰ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸੱਕਦਾ ਹੈਂ ਜਿਹੜੇ ਗਲਤੀਆਂ ਕਰਦੇ ਨੇ। ਤੂੰ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਂਗਾ ਤੇ ਉਹ ਉਨ੍ਹਾਂ ਲੋਕਾਂ ਨੂੰ ਬਖਸ਼ ਦੇਵੇਂਗਾ। ਕਿਉਂ ਕਿ ਤੂੰ ਇੰਨਾ ਸ਼ੁੱਧ ਹੋਵੇਂਗਾ।”
1 Then Eliphaz the Temanite answered and said,
2 Can a man be profitable unto God, as he that is wise may be profitable unto himself?
3 Is it any pleasure to the Almighty, that thou art righteous? or is it gain to him, that thou makest thy ways perfect?
4 Will he reprove thee for fear of thee? will he enter with thee into judgment?
5 Is not thy wickedness great? and thine iniquities infinite?
6 For thou hast taken a pledge from thy brother for nought, and stripped the naked of their clothing.
7 Thou hast not given water to the weary to drink, and thou hast withholden bread from the hungry.
8 But as for the mighty man, he had the earth; and the honourable man dwelt in it.
9 Thou hast sent widows away empty, and the arms of the fatherless have been broken.
10 Therefore snares are round about thee, and sudden fear troubleth thee;
11 Or darkness, that thou canst not see; and abundance of waters cover thee.
12 Is not God in the height of heaven? and behold the height of the stars, how high they are!
13 And thou sayest, How doth God know? can he judge through the dark cloud?
14 Thick clouds are a covering to him, that he seeth not; and he walketh in the circuit of heaven.
15 Hast thou marked the old way which wicked men have trodden?
16 Which were cut down out of time, whose foundation was overflown with a flood:
17 Which said unto God, Depart from us: and what can the Almighty do for them?
18 Yet he filled their houses with good things: but the counsel of the wicked is far from me.
19 The righteous see it, and are glad: and the innocent laugh them to scorn.
20 Whereas our substance is not cut down, but the remnant of them the fire consumeth.
21 Acquaint now thyself with him, and be at peace: thereby good shall come unto thee.
22 Receive, I pray thee, the law from his mouth, and lay up his words in thine heart.
23 If thou return to the Almighty, thou shalt be built up, thou shalt put away iniquity far from thy tabernacles.
24 Then shalt thou lay up gold as dust, and the gold of Ophir as the stones of the brooks.
25 Yea, the Almighty shall be thy defence, and thou shalt have plenty of silver.
26 For then shalt thou have thy delight in the Almighty, and shalt lift up thy face unto God.
27 Thou shalt make thy prayer unto him, and he shall hear thee, and thou shalt pay thy vows.
28 Thou shalt also decree a thing, and it shall be established unto thee: and the light shall shine upon thy ways.
29 When men are cast down, then thou shalt say, There is lifting up; and he shall save the humble person.
30 He shall deliver the island of the innocent: and it is delivered by the pureness of thine hands.
1 And the word of the Lord came unto me, saying,
2 Son of man, prophesy against the prophets of Israel that prophesy, and say thou unto them that prophesy out of their own hearts, Hear ye the word of the Lord;
3 Thus saith the Lord God; Woe unto the foolish prophets, that follow their own spirit, and have seen nothing!
4 O Israel, thy prophets are like the foxes in the deserts.
5 Ye have not gone up into the gaps, neither made up the hedge for the house of Israel to stand in the battle in the day of the Lord.
6 They have seen vanity and lying divination, saying, The Lord saith: and the Lord hath not sent them: and they have made others to hope that they would confirm the word.
7 Have ye not seen a vain vision, and have ye not spoken a lying divination, whereas ye say, The Lord saith it; albeit I have not spoken?
8 Therefore thus saith the Lord God; Because ye have spoken vanity, and seen lies, therefore, behold, I am against you, saith the Lord God.
9 And mine hand shall be upon the prophets that see vanity, and that divine lies: they shall not be in the assembly of my people, neither shall they be written in the writing of the house of Israel, neither shall they enter into the land of Israel; and ye shall know that I am the Lord God.
10 Because, even because they have seduced my people, saying, Peace; and there was no peace; and one built up a wall, and, lo, others daubed it with untempered morter:
11 Say unto them which daub it with untempered morter, that it shall fall: there shall be an overflowing shower; and ye, O great hailstones, shall fall; and a stormy wind shall rend it.
12 Lo, when the wall is fallen, shall it not be said unto you, Where is the daubing wherewith ye have daubed it?
13 Therefore thus saith the Lord God; I will even rend it with a stormy wind in my fury; and there shall be an overflowing shower in mine anger, and great hailstones in my fury to consume it.
14 So will I break down the wall that ye have daubed with untempered morter, and bring it down to the ground, so that the foundation thereof shall be discovered, and it shall fall, and ye shall be consumed in the midst thereof: and ye shall know that I am the Lord.
15 Thus will I accomplish my wrath upon the wall, and upon them that have daubed it with untempered morter, and will say unto you, The wall is no more, neither they that daubed it;
16 To wit, the prophets of Israel which prophesy concerning Jerusalem, and which see visions of peace for her, and there is no peace, saith the Lord God.
17 Likewise, thou son of man, set thy face against the daughters of thy people, which prophesy out of their own heart; and prophesy thou against them,
18 And say, Thus saith the Lord God; Woe to the women that sew pillows to all armholes, and make kerchiefs upon the head of every stature to hunt souls! Will ye hunt the souls of my people, and will ye save the souls alive that come unto you?
19 And will ye pollute me among my people for handfuls of barley and for pieces of bread, to slay the souls that should not die, and to save the souls alive that should not live, by your lying to my people that hear your lies?
20 Wherefore thus saith the Lord God; Behold, I am against your pillows, wherewith ye there hunt the souls to make them fly, and I will tear them from your arms, and will let the souls go, even the souls that ye hunt to make them fly.
21 Your kerchiefs also will I tear, and deliver my people out of your hand, and they shall be no more in your hand to be hunted; and ye shall know that I am the Lord.
22 Because with lies ye have made the heart of the righteous sad, whom I have not made sad; and strengthened the hands of the wicked, that he should not return from his wicked way, by promising him life:
23 Therefore ye shall see no more vanity, nor divine divinations: for I will deliver my people out of your hand: and ye shall know that I am the Lord.