Job 3:23
ਪਰ ਪਰਮੇਸ਼ੁਰ ਉਨ੍ਹਾਂ ਦੇ ਭਵਿੱਖ ਨੂੰ ਗੁਪਤ ਰੱਖਦਾ ਹੈ ਤੇ ਉਨ੍ਹਾਂ ਦੀ ਰਾਖੀ ਲਈ ਉਨ੍ਹਾਂ ਦੁਆਲੇ ਕੰਧ ਉਸਾਰ ਦਿੰਦਾ ਹੈ।
Job 3:23 in Other Translations
King James Version (KJV)
Why is light given to a man whose way is hid, and whom God hath hedged in?
American Standard Version (ASV)
`Why is light given' to a man whose way is hid, And whom God hath hedged in?
Bible in Basic English (BBE)
To a man whose way is veiled, and who is shut in by God?
Darby English Bible (DBY)
To the man whose way is hidden, and whom +God hath hedged in?
Webster's Bible (WBT)
Why is light given to a man whose way is hid, and whom God hath hedged in?
World English Bible (WEB)
Why is light given to a man whose way is hid, Whom God has hedged in?
Young's Literal Translation (YLT)
To a man whose way hath been hidden, And whom God doth shut up?
| Why is light given to a man | לְ֭גֶבֶר | lĕgeber | LEH-ɡeh-ver |
| whose | אֲשֶׁר | ʾăšer | uh-SHER |
| way | דַּרְכּ֣וֹ | darkô | dahr-KOH |
| is hid, | נִסְתָּ֑רָה | nistārâ | nees-TA-ra |
| and whom | וַיָּ֖סֶךְ | wayyāsek | va-YA-sek |
| God | אֱל֣וֹהַּ | ʾĕlôah | ay-LOH-ah |
| hath hedged in? | בַּֽעֲדֽוֹ׃ | baʿădô | BA-uh-DOH |
Cross Reference
ਅੱਯੂਬ 19:8
ਪਰਮੇਸ਼ੁਰ ਨੇ ਮੇਰਾ ਰਾਹ ਰੋਕ ਦਿੱਤਾ ਹੈ ਇਸ ਲਈ ਮੈਂ ਨਿਕਲ ਨਹੀਂ ਸੱਕਦਾ। ਉਸ ਨੇ ਮੇਰਾ ਰਾਹ ਹਨੇਰੇ ਵਿੱਚ ਛੁਪਾ ਦਿੱਤਾ ਹੈ।
ਨੂਹ 3:7
ਯਹੋਵਾਹ ਨੇ ਮੈਨੂੰ ਅੰਦਰ ਬੰਦ ਕਰ ਦਿੱਤਾ, ਇਸ ਲਈ ਮੈਂ ਬਾਹਰ ਨਹੀਂ ਆ ਸੱਕਦਾ ਸੀ। ਉਸ ਨੇ ਮੈਨੂੰ ਭਾਰੀ ਬੇੜੀਆਂ ਪਾ ਦਿੱਤੀਆਂ।
ਯਸਈਆਹ 40:27
ਯਾਕੂਬ ਦੇ ਲੋਕੋ, ਸੱਚ ਹੈ ਇਹ! ਇਸਰਾਏਲ, ਤੈਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਇਸ ਉੱਤੇ! ਇਸ ਲਈ ਕਿਉਂ ਹੋ ਤੁਸੀਂ ਆਖਦੇ: “ਦੇਖ ਨਹੀਂ ਸੱਕਦਾ ਯਹੋਵਾਹ ਜਿਵੇਂ ਜਿਉਂਦਾ ਹਾਂ ਮੈਂ। ਲੱਭ ਨਹੀਂ ਸੱਕੇਗਾ ਪਰਮੇਸ਼ੁਰ ਮੈਨੂੰ ਅਤੇ ਸਜ਼ਾ ਨਹੀਂ ਦੇ ਸੱਕੇਗਾ।”
ਹੋ ਸੀਅ 2:6
“ਇਸ ਲਈ ਮੈਂ (ਯਹੋਵਾਹ) ਤੁਹਾਡੀਆਂ (ਇਸਰਾਏਲ ਦੀਆਂ) ਸੜਕਾਂ ਅਤੇ ਰਾਹ ਕੰਡਿਆਂ ਨਾਲ ਰੋਕ ਦਿਆਂਗਾ। ਮੈਂ ਇੱਕ ਕੰਧ ਉਸਾਰ ਦੇਵਾਂਗਾ, ਫ਼ਿਰ ਉਹ ਆਪਣਾ ਰਾਹ ਲੱਭਣ ਦੇ ਅਸਮਰੱਬ ਹੋ ਜਾਵੇਗੀ।
ਨੂਹ 3:9
ਉਸ ਨੇ ਮੇਰੇ ਰਾਹਾਂ ਨੂੰ ਪੱਥਰ ਨਾਲ ਬੰਦ ਕਰ ਦਿੱਤਾ ਹੈ ਅਤੇ ਮੇਰੇ ਰਾਹਾਂ ਨੂੰ ਵਿੰਗ-ਤਲਿੰਗਾ ਬਣਾ ਦਿੱਤਾ ਹੈ।
ਜ਼ਬੂਰ 88:8
ਮੇਰੇ ਯਾਰ ਮੈਨੂੰ ਛੱਡ ਗਏ ਹਨ। ਇੱਕ ਅਛੂਤ ਬੰਦੇ ਵਾਂਗ ਉਨ੍ਹਾਂ ਨੇ ਮੇਰੇ ਕੋਲੋਂ ਦੂਰੀ ਰੱਖ ਲਈ ਹੈ। ਮੈਂ ਘਰ ਵਿੱਚ ਹੀ ਕੈਦ ਹਾਂ ਅਤੇ ਮੈਂ ਬਾਹਰ ਨਹੀਂ ਆ ਸੱਕਦਾ।
ਜ਼ਬੂਰ 31:8
ਤੁਸੀਂ ਮੈਨੂੰ ਦੁਸ਼ਮਣਾਂ ਨੂੰ ਨਹੀਂ ਫ਼ੜਨ ਦੇਵੋਂਗੇ। ਤੁਸੀਂ ਮੈਨੂੰ ਉਨ੍ਹਾਂ ਦੇ ਜਾਲਾਂ ਤੋਂ ਮੁਕਤ ਕਰੋਂਗੇ।
ਅੱਯੂਬ 19:12
ਪਰਮੇਸ਼ੁਰ ਆਪਣੀ ਫ਼ੌਜ ਨੂੰ ਮੇਰੇ ਉੱਤੇ ਹਮਲਾ ਕਰਨ ਲਈ ਭੇਜਦਾ ਹੈ। ਉਹ ਮੇਰੇ ਆਲੇ-ਦੁਆਲੇ ਹਮਲੇ ਦੇ ਬੁਰਜ ਉਸਾਰ ਲੈਂਦੇ ਨੇ ਉਹ ਮੇਰੇ ਤੰਬੂ ਦਾ ਘੇਰਾ ਪਾ ਲੈਂਦੇ ਨੇ।
ਅੱਯੂਬ 19:6
ਪਰ ਇਹ ਤਾਂ ਪਰਮੇਸ਼ੁਰ ਹੀ ਹੈ ਜਿਸਨੇ ਮੇਰਾ ਬੁਰਾ ਕੀਤਾ ਹੈ ਉਸ ਨੇ ਮੈਨੂੰ ਫੜਨ ਲਈ ਆਪਣਾ ਜਾਲ ਵਿਛਾਇਆ।
ਅੱਯੂਬ 12:14
ਜੇ ਪਰਮੇਸ਼ੁਰ ਕਿਸੇ ਚੀਜ਼ ਨੂੰ ਚੀਰ ਦਿੰਦਾ ਹੈ, ਲੋਕ ਉਸ ਨੂੰ ਫਿਰ ਨਹੀਂ ਉਸਾਰ ਸੱਕਦੇ। ਜੇ ਪਰਮੇਸ਼ੁਰ ਕਿਸੇ ਬੰਦੇ ਨੂੰ ਕੈਦ ਅੰਦਰ ਸੁੱਟ ਦਿੰਦਾ ਹੈ, ਲੋਕ ਉਸ ਬੰਦੇ ਨੂੰ ਅਜ਼ਾਦ ਨਹੀਂ ਕਰ ਸੱਕਦੇ।