ਅੱਯੂਬ 38:25
ਭਾਰੀ ਬਰੱਖਾ ਲਈ ਅਕਾਸ਼ ਵਿੱਚ ਖਾਈਆਂ ਕਿਸਨੇ ਖੋਦੀਆਂ ਨੇ? ਕਿਸ ਨੇ ਤੂਫ਼ਾਨ ਲਈ ਰਸਤਾ ਬਣਾਇਆ ਹੈ।
Who | מִֽי | mî | mee |
hath divided | פִלַּ֣ג | pillag | fee-LAHɡ |
a watercourse | לַשֶּׁ֣טֶף | laššeṭep | la-SHEH-tef |
waters, of overflowing the for | תְּעָלָ֑ה | tĕʿālâ | teh-ah-LA |
or a way | וְ֝דֶ֗רֶךְ | wĕderek | VEH-DEH-rek |
lightning the for | לַחֲזִ֥יז | laḥăzîz | la-huh-ZEEZ |
of thunder; | קֹלֽוֹת׃ | qōlôt | koh-LOTE |
Cross Reference
ਅੱਯੂਬ 28:26
ਪਰਮੇਸ਼ੁਰ ਨੇ ਨਿਆਂ ਕੀਤਾ ਕਿ ਬਾਰਿਸ਼ ਕਿੱਥੋ ਭੇਜੀ ਜਾਵੇ, ਤੇ ਕੜਕਦੇ ਤੂਫ਼ਾਨਾਂ ਨੂੰ ਕਿੱਥੋ ਜਾਣਾ ਚਾਹੀਦਾ ਹੈ।
ਅੱਯੂਬ 36:27
“ਪਰਮੇਸ਼ੁਰ ਧਰਤੀ ਤੋਂ ਪਾਣੀ ਲੈਂਦਾ ਹੈ ਤੇ ਇਸ ਨੂੰ ਬਾਰਿਸ਼ ਅਤੇ ਧੁੰਦ ਵਿੱਚ ਬਦਲ ਦਿੰਦਾ ਹੈ।
ਅੱਯੂਬ 37:3
ਪਰਮੇਸ਼ੁਰ ਆਪਣੀ ਬਿਜਲੀ ਨੂੰ ਸਾਰੇ ਅਕਾਸ਼ ਉੱਤੇ ਚਮਕਣ ਲਈ ਭੇਜਦਾ ਹੈ। ਇਹ ਸਾਰੀ ਧਰਤੀ ਉੱਤੇ ਚਮਕਦੀ ਹੈ।
ਜ਼ਬੂਰ 29:3
ਯਹੋਵਾਹ ਸਮੁੰਦਰ ਉੱਤੇ ਆਪਣੀ ਅਵਾਜ਼ ਬੁਲਦ ਕਰਦਾ ਹੈ, ਇਹ ਅਵਾਜ਼ ਮਹਾਨ ਪਰਮੇਸ਼ੁਰ ਦੀ ਹੈ ਜਿਹੜੀ ਮਹਾਂ ਸਾਗਰ ਉੱਤੇ ਗਰਜ ਵਾਂਗ ਫ਼ੈਲਦੀ ਹੈ।