ਅੱਯੂਬ 39
1 “ਅੱਯੂਬ, ਕੀ ਤੂੰ ਜਾਣਦਾ ਹੈ ਕਿ ਕਦੋਂ ਪਹਾੜੀ ਬੱਕਰੀਆਂ ਜੰਮਦੀਆਂ ਨੇ? ਕੀ ਤੂੰ ਤੱਕਦਾ ਹੈਂ ਜਦੋਂ ਹਿਰਨੀ ਆਪਣੇ ਬੱਚੇ ਨੂੰ ਜਨਮ ਦਿੰਦੀ ਹੈ।
2 ਕੀ ਤੂੰ ਜਾਣਦਾ ਹੈ ਕਿੰਨੇ ਮਹੀਨਿਆਂ ਲਈ ਪਹਾੜੀ ਬੱਕਰੀ ਤੇ ਹਿਰਨ ਨੂੰ ਆਪਣੇ ਬੱਚਿਆਂ ਨੂੰ ਗਰਭ ਵਿੱਚ ਰੱਖਣਾ ਪੈਂਦਾ ਹੈ? ਕੀ ਤੂੰ ਉਨ੍ਹਾਂ ਦੇ ਜਨਮ ਦਾ ਸਹੀ ਸਮਾਂ ਜਾਣਦਾ ਹੈ?
3 ਉਹ ਜਾਨਵਰ ਲੇਟ ਜਾਂਦੇ ਨੇ, ਜਨਮ ਪੀੜਾਂ ਮਹਿਸੂਸ ਕਰਦੇ ਨੇ ਤੇ ਉਨ੍ਹਾਂ ਦੇ ਬੱਚੇ ਜੰਮ ਪੈਂਦੇ ਨੇ।
4 ਉਨ੍ਹਾਂ ਜਾਨਵਰਾਂ ਦੇ ਬੱਚੇ ਖੇਤਾਂ ਵਿੱਚ ਤਾਕਤ ਨਾਲ ਵੱਡੇ ਹੁੰਦੇ ਹਨ। ਫ਼ੇਰ ਉਹ ਆਪਣੀਆਂ ਮਾਵਾਂ ਨੂੰ ਛੱਡ ਜਾਂਦੇ ਹਨ ਤੇ ਕਦੇ ਵੀ ਵਾਪਸ ਨਹੀਂ ਪਰਤਦੇ।
5 “ਅੱਯੂਬ, ਕਿਸਨੇ ਜੰਗਲੀ ਗਧਿਆਂ ਨੂੰ ਅਜ਼ਾਦ ਛੱਡਿਆ? ਕਿਸਨੇ ਉਨ੍ਹਾਂ ਦੇ ਰੱਸੇ ਖੋਲ੍ਹੇ ਤੇ ਉਨ੍ਹਾਂ ਨੂੰ ਖੁਲ੍ਹਾ ਛੱਡ ਦਿੱਤਾ?
6 ਮੈਂ, ਪਰਮੇਸ਼ੁਰ ਜੰਗਲੀ ਗਧੇ ਨੂੰ ਮਾਰੂਬਲ ਵਿੱਚ ਉਸ ਦਾ ਘਰ ਬਨਾਉਣ ਦਿੰਦਾ ਹਾਂ। ਮੈਂ ਉਨ੍ਹਾਂ ਨੂੰ ਰਹਿਣ ਲਈ ਲੂਣੀਆਂ ਜ਼ਮੀਨਾਂ ਦਿੱਤੀਆਂ।
7 ਜੰਗਲੀ ਗਧੇ ਸ਼ੋਰੀਲੇ ਸ਼ਹਿਰਾਂ ਉੱਤੇ ਹੱਸਦੇ ਨੇ। ਤੇ ਕੋਈ ਵੀ ਬੰਦਾ ਉਨ੍ਹਾਂ ਨੂੰ ਕਾਬੂ ਵਿੱਚ ਨਹੀਂ ਰੱਖ ਸੱਕਦਾ।
8 ਜੰਗਲੀ ਗਧੇ ਪਹਾੜਾਂ ਵਿੱਚ ਰਹਿੰਦੇ ਨੇ। ਇਹੀ ਉਨ੍ਹਾਂ ਦੀ ਚਰਾਂਦ ਹੈ। ਇਹੀ ਉਹ ਥਾਂ ਹੈ ਜਿੱਥੇ ਉਹ ਆਪਣਾ ਭੋਜਨ ਲੱਭਦੇ ਨੇ।
9 “ਅੱਯੂਬ, ਕੀ ਕੋਈ ਜੰਗਲੀ ਬਲਦ ਤੇਰੀ ਸੇਵਾ ਕਰਨ ਲਈ ਮਂਨੇਗਾ? ਕੀ ਰਾਤ ਨੂੰ ਉਹ ਤੇਰੇ ਬਾੜੇ ਵਿੱਚ ਠਹਿਰੇਗਾ?
10 ਕੀ ਜੰਗਲੀ ਬਲਦ ਆਪਣੇ ਉੱਤੇ ਰੱਸੇ ਪੈਣ ਦੇਵੇਗਾ ਤਾਂ ਜੋ ਤੂੰ ਆਪਣੇ ਖੇਤਾਂ ਅੰਦਰ ਹੱਲ ਚੱਲਾ ਸੱਕੇ।
11 ਜੰਗਲੀ ਬਲਦ ਬਹੁਤ ਸ਼ਕਤੀਸ਼ਾਲੀ ਹੁੰਦਾ ਹੈ, ਪਰ ਕੀ ਤੂੰ ਆਪਣਾ ਕੰਮ ਖਤਮ ਕਰਾਉਣ ਵਾਸਤੇ ਉਸ ਉੱਤੇ ਭਰੋਸਾ ਕਰ ਸੱਕਦਾ ਹੈਂ?
12 ਕੀ ਤੂੰ ਆਪਣਾ ਭੋਜਨ ਇਕੱਠਾ ਕਰਨ ਵਿੱਚ ਤੇ ਉਸ ਨੂੰ ਉਸਦੀ ਗਹਾਈ ਕਰਨ ਲਈ ਉਸ ਉੱਤੇ ਭਰੋਸਾ ਕਰ ਸੱਕਦਾ ਹੈਂ?
13 “ਸ਼ਤਰ ਮੁਰਗ ਜੋਸ਼ ਵਿੱਚ ਆ ਜਾਂਦਾ ਹੈ ਤੇ ਆਪਣੇ ਖੰਭ ਫ਼ੜਫ਼ੜਾਉਂਦਾ ਹੈ। ਪਰ ਕੋਈ ਸ਼ਤਰ ਮੁਰਗ ਉੱਡ ਨਹੀਂ ਸੱਕਦਾ। ਇਸਦੇ ਖੰਭ ਅਤੇ ਫ਼ਰ ਸਾਰਸ ਦੇ ਖੰਭਾਂ ਵਰਗੇ ਨਹੀਂ ਹਨ।
14 ਸ਼ਤਰ ਮੁਰਗੀ ਧਰਤੀ ਉੱਤੇ ਆਂਡੇ ਦਿੰਦੀ ਹੈ ਅਤੇ ਉਹ ਰੇਤ ਵਿੱਚ ਨਿੱਘੇ ਹੁੰਦੇ ਨੇ।
15 ਸ਼ਤਰ ਮੁਰਗੀ ਭੁੱਲ ਜਾਂਦੀ ਹੈ ਕਿ ਹੋ ਸੱਕਦਾ ਕਿ ਉਸ ਦੇ ਆਂਡਿਆਂ ਉੱਤੇ ਕਿਸੇ ਦੇ ਪੈਰ ਪੈ ਜਾਣ ਜਾਂ ਕੋਈ ਜੰਗਲੀ ਜਾਨਵਰ ਉਨ੍ਹਾਂ ਨੂੰ ਤੋੜ ਦੇਵੇ।
16 ਸ਼ਤਰ ਮੁਰਗੀ ਆਪਣੇ ਚੂਚਿਆਂ ਨੂੰ ਛੱਡ ਜਾਂਦੀ ਹੈ। ਉਹ ਉਨ੍ਹਾਂ ਨਾਲ ਇੰਝ ਵਰਤਾਉ ਕਰਦੀ ਹੈ ਜਿਵੇਂ ਉਹ ਉਸ ਦੇ ਨਹੀਂ ਹਨ। ਜੇ ਉਸ ਦੇ ਬੱਚੇ ਮਰ ਜਾਂਦੇ ਹਨ ਤਾਂ ਉਹ ਕੋਈ ਪਰਵਾਹ ਨਹੀਂ ਕਰਦੀ ਕਿ ਉਸਦੀ ਸਾਰੀ ਘਾਲਣਾ ਅਕਾਰਬ ਗਈ।
17 ਕਿਉਂ ਕਿ ਮੈਂ, ਪਰਮੇਸ਼ੁਰ ਨੇ ਸ਼ਤਰ ਮੁਰਗੀ ਨੂੰ ਸਿਆਣਪ ਨਹੀਂ ਦਿੱਤੀ। ਸ਼ਤਰ ਮੁਰਗੀ ਮੂਰਖ ਹੈ, ਤੇ ਮੈਂ ਉਸ ਨੂੰ ਇਸੇ ਤਰ੍ਹਾਂ ਬਣਾਇਆ ਹੈ।
18 ਪਰ ਜਦੋਂ ਸ਼ੁਤਰ ਮੁਰਗੀ ਭੱਜਣ ਲਈ ਉੱਠ ਖਲੋਦੀ ਹੈ, ਉਹ ਘੋੜੇ ਅਤੇ ਉਸ ਦੇ ਸਵਾਰ ਉੱਤੇ ਹੱਸਦੀ ਹੈ ਕਿਉਂਕਿ ਉਹ ਕਿਸੇ ਘੋੜੇ ਨਾਲੋਂ ਵੀ ਤੇਜ਼ ਭੱਜ ਸੱਕਦੀ ਹੈ।
19 “ਅੱਯੂਬ, ਕੀ ਘੋੜੇ ਨੂੰ ਤਾਕਤ ਤੂੰ ਦਿੱਤੀ ਸੀ? ਕੀ ਉਸਦੀ ਧੌਣ ਉੱਤੇ ਅਯਾਲ ਤੂੰ ਉਗਾਈ ਸੀ?
20 ਕੀ ਤੂੰ ਘੋੜੇ ਨੂੰ ਟਿੱਡੇ ਵਾਂਗੂ ਟੱਪਣ ਦੇ ਯੋਗ ਬਣਾਇਆ ਸੀ। ਘੋੜਾ ਲੋਕਾਂ ਨੂੰ ਡਰਾਉਂਦਿਆਂ ਉੱਚੀ-ਉੱਚੀ ਫਰਾਟੇ ਮਾਰਦਾ ਹੈ।
21 ਘੋੜਾ ਖੁਸ਼ ਹੈ ਕਿ ਉਹ ਇੰਨਾ ਤਾਕਤਵਰ ਹੈ। ਉਹ ਆਪਣੇ ਪੈਰਾਂ ਨਾਲ ਮੈਦਾਨ ਨੂੰ ਖੁਰਚਦਾ ਅਤੇ ਯੁੱਧ ਵਿੱਚ ਤੇਜੀ ਨਾਲ ਭੱਜ ਪੈਂਦਾ ਹੈ।
22 ਘੋੜਾ ਡਰ ਉੱਤੇ ਹੱਸਦਾ ਹੈ। ਉਹ ਭੈਭੀਤ ਨਹੀਂ ਹੁੰਦਾ ਅਤੇ ਉਹ ਯੁੱਧ ਵਿੱਚੋਂ ਭੱਜਦਾ ਨਹੀਂ।
23 ਫੌਜੀ ਦਾ ਤਰਕਸ਼ ਘੋੜੇ ਦੇ ਪਾਸੇ ਤੇ ਹਿਲਦਾ, ਢਾਲ ਅਤੇ ਜਿਹੜੇ ਹਬਿਆਰ ਉਸਦਾ ਸਵਾਰ ਚੁੱਕਦਾ, ਧੁੱਪ ਵਿੱਚ ਲਿਸ਼ਕਦੇ ਹਨ।
24 ਘੋੜਾ ਬਹੁਤ ਉੱਤੇਜਿਤ ਹੁੰਦਾ ਹੈ ਅਤੇ ਮੈਦਾਨ ਉੱਤੇ ਤੇਜ਼ੀ ਨਾਲ ਭੱਜਦਾ ਹੈ। ਜਦੋਂ ਘੋੜਾ ਤੁਰ੍ਹੀ ਦੀ ਆਵਾਜ਼ ਸੁਣਦਾ ਹੈ, ਉਹ ਖੜ੍ਹਾ ਨਹੀਂ ਰਹਿ ਸੱਕਦਾ।
25 ਜਦੋਂ ਤੁਰ੍ਹੀ ਵਜਦੀ ਹੈਂ ਘੋੜਾ ਸ਼ੋਰ ਮਚਾਉਂਦਾ ਹੈ, ‘ਹੁਰ੍ਰੇ।’ ਉਹ ਜੰਗ ਨੂੰ ਦੂਰ ਤੋਂ ਹੀ ਸੁੰਘ ਲੈਂਦਾ ਹੈ। ਉਹ ਕਮਾਂਡਰਾਂ ਨੂੰ ਉੱਚੀ ਹੁਕਮ ਸੁਣਾਂਦਿਆਂ ਅਤੇ ਯੁੱਧ ਦੀਆਂ ਹੋਰ ਸਾਰੀਆਂ ਆਵਾਜ਼ਾਂ ਸੁਣਦਾ ਹੈਂ।
26 “ਅੱਯੂਬ, ਕੀ ਤੂੰ ਬਾਜ ਨੂੰ ਸਿੱਖਾਇਆ ਸੀ ਕਿ ਕਿਵੇਂ ਆਪਣੇ ਖੰਭ ਖੋਲ੍ਹਕੇ ਦੱਖਣ ਵੱਲ ਉਡਾਰੀ ਮਾਰਨੀ ਹੈ?
27 ਕੀ ਤੂੰ ਹੀ ਉਹ ਹੈਂ ਜਿਸਨੇ ਬਾਜ਼ ਨੂੰ ਆਖਿਆ ਕਿ ਅਕਾਸ਼ ਵਿੱਚ ਉੱਚਾ ਉੱਡੇ। ਕੀ ਤੂੰ ਉਸ ਨੂੰ ਆਖਿਆ ਸੀ ਕੀ ਆਪਣਾ ਆਲ੍ਹਣਾ ਉੱਚੇ ਪਹਾੜਾਂ ਵਿੱਚ ਬਣਾਵੇ?
28 ਬਾਜ ਚੱਟਾਨ ਦੇ ਉੱਤੇ ਰਹਿੰਦਾ ਹੈ, ਚੱਟਾਨ ਉਸਦਾ ਕਿਲ੍ਹਾ ਹੈ।
29 ਬਾਜ਼ ਆਪਣੇ ਭੋਜਨ ਲਈ ਆਪਣੇ ਉੱਚੇ ਕਿਲ੍ਹੇ ਉੱਪਰੋਂ ਤੱਕਦਾ ਹੈ। ਬਾਜ਼ ਦੂਰ ਤੋਂ ਆਪਣੇ ਭੋਜਨ ਨੂੰ ਦੇਖ ਸੱਕਦਾ ਹੈ।
30 ਬਾਜ਼ ਉੱਥੇ ਇਕੱਠੇ ਹੋਣਗੇ ਜਿੱਥੇ ਲਾਸ਼ਾਂ ਹੋਣਗੀਆਂ। ਤੇ ਉਨ੍ਹਾਂ ਦੇ ਬੱਚੇ ਖੂਨ ਪੀਣਗੇ।”
1 Knowest thou the time when the wild goats of the rock bring forth? or canst thou mark when the hinds do calve?
2 Canst thou number the months that they fulfil? or knowest thou the time when they bring forth?
3 They bow themselves, they bring forth their young ones, they cast out their sorrows.
4 Their young ones are in good liking, they grow up with corn; they go forth, and return not unto them.
5 Who hath sent out the wild ass free? or who hath loosed the bands of the wild ass?
6 Whose house I have made the wilderness, and the barren land his dwellings.
7 He scorneth the multitude of the city, neither regardeth he the crying of the driver.
8 The range of the mountains is his pasture, and he searcheth after every green thing.
9 Will the unicorn be willing to serve thee, or abide by thy crib?
10 Canst thou bind the unicorn with his band in the furrow? or will he harrow the valleys after thee?
11 Wilt thou trust him, because his strength is great? or wilt thou leave thy labour to him?
12 Wilt thou believe him, that he will bring home thy seed, and gather it into thy barn?
13 Gavest thou the goodly wings unto the peacocks? or wings and feathers unto the ostrich?
14 Which leaveth her eggs in the earth, and warmeth them in dust,
15 And forgetteth that the foot may crush them, or that the wild beast may break them.
16 She is hardened against her young ones, as though they were not hers: her labour is in vain without fear;
17 Because God hath deprived her of wisdom, neither hath he imparted to her understanding.
18 What time she lifteth up herself on high, she scorneth the horse and his rider.
19 Hast thou given the horse strength? hast thou clothed his neck with thunder?
20 Canst thou make him afraid as a grasshopper? the glory of his nostrils is terrible.
21 He paweth in the valley, and rejoiceth in his strength: he goeth on to meet the armed men.
22 He mocketh at fear, and is not affrighted; neither turneth he back from the sword.
23 The quiver rattleth against him, the glittering spear and the shield.
24 He swalloweth the ground with fierceness and rage: neither believeth he that it is the sound of the trumpet.
25 He saith among the trumpets, Ha, ha; and he smelleth the battle afar off, the thunder of the captains, and the shouting.
26 Doth the hawk fly by thy wisdom, and stretch her wings toward the south?
27 Doth the eagle mount up at thy command, and make her nest on high?
28 She dwelleth and abideth on the rock, upon the crag of the rock, and the strong place.
29 From thence she seeketh the prey, and her eyes behold afar off.
30 Her young ones also suck up blood: and where the slain are, there is she.
1 Surely there is a vein for the silver, and a place for gold where they fine it.
2 Iron is taken out of the earth, and brass is molten out of the stone.
3 He setteth an end to darkness, and searcheth out all perfection: the stones of darkness, and the shadow of death.
4 The flood breaketh out from the inhabitant; even the waters forgotten of the foot: they are dried up, they are gone away from men.
5 As for the earth, out of it cometh bread: and under it is turned up as it were fire.
6 The stones of it are the place of sapphires: and it hath dust of gold.
7 There is a path which no fowl knoweth, and which the vulture’s eye hath not seen:
8 The lion’s whelps have not trodden it, nor the fierce lion passed by it.
9 He putteth forth his hand upon the rock; he overturneth the mountains by the roots.
10 He cutteth out rivers among the rocks; and his eye seeth every precious thing.
11 He bindeth the floods from overflowing; and the thing that is hid bringeth he forth to light.
12 But where shall wisdom be found? and where is the place of understanding?
13 Man knoweth not the price thereof; neither is it found in the land of the living.
14 The depth saith, It is not in me: and the sea saith, It is not with me.
15 It cannot be gotten for gold, neither shall silver be weighed for the price thereof.
16 It cannot be valued with the gold of Ophir, with the precious onyx, or the sapphire.
17 The gold and the crystal cannot equal it: and the exchange of it shall not be for jewels of fine gold.
18 No mention shall be made of coral, or of pearls: for the price of wisdom is above rubies.
19 The topaz of Ethiopia shall not equal it, neither shall it be valued with pure gold.
20 Whence then cometh wisdom? and where is the place of understanding?
21 Seeing it is hid from the eyes of all living, and kept close from the fowls of the air.
22 Destruction and death say, We have heard the fame thereof with our ears.
23 God understandeth the way thereof, and he knoweth the place thereof.
24 For he looketh to the ends of the earth, and seeth under the whole heaven;
25 To make the weight for the winds; and he weigheth the waters by measure.
26 When he made a decree for the rain, and a way for the lightning of the thunder:
27 Then did he see it, and declare it; he prepared it, yea, and searched it out.
28 And unto man he said, Behold, the fear of the Lord, that is wisdom; and to depart from evil is understanding.