ਅੱਯੂਬ 41:9
ਤੇਰਾ ਕੀ ਖਿਆਲ ਹੈ ਕਿ ਤੂੰ ਲਿਵਯਾਬਾਨ ਨੂੰ ਹਰਾ ਸੱਕਦਾ ਹੈਂ। ਛੱਡ, ਇਸ ਨੂੰ ਭੁੱਲ ਜਾ। ਕੋਈ ਉਮੀਦ ਨਹੀਂ। ਸਿਰਫ਼ ਦੇਖ ਕੇ ਹੀ ਤੂੰ ਉਸ ਤੋਂ ਡਰ ਜਾਵੇਂਗਾ।
Behold, | הֵן | hēn | hane |
the hope | תֹּחַלְתּ֥וֹ | tōḥaltô | toh-hahl-TOH |
vain: in is him of | נִכְזָ֑בָה | nikzābâ | neek-ZA-va |
down cast be one not shall | הֲגַ֖ם | hăgam | huh-ɡAHM |
even | אֶל | ʾel | el |
at | מַרְאָ֣יו | marʾāyw | mahr-AV |
the sight | יֻטָֽל׃ | yuṭāl | yoo-TAHL |
Cross Reference
ਅਸਤਸਨਾ 28:34
ਜਿਹੜੀਆਂ ਚੀਜ਼ਾਂ ਤੁਸੀਂ ਦੇਖੋਂਗੇ, ਤੁਹਾਨੂੰ ਪਾਗਲ ਬਣਾ ਦੇਣਗੀਆਂ!
੧ ਸਮੋਈਲ 3:11
ਯਹੋਵਾਹ ਨੇ ਸਮੂਏਲ ਨੂੰ ਕਿਹਾ, “ਮੈਂ ਬਹੁਤ ਜਲਦੀ ਹੀ ਇਸਰਾਏਲ ਵਿੱਚ ਕੁਝ ਕਰਨ ਵਾਲਾ ਹਾਂ ਜੋ ਕੋਈ ਵੀ ਇਹ ਸੁਣੇਗਾ ਚਕਿਤ ਹੋ ਜਾਏਗਾ।
ਯਸਈਆਹ 28:19
ਉਹ ਬੰਦਾ ਆਵੇਗਾ ਅਤੇ ਤੁਹਾਨੂੰ ਦੂਰ ਲੈ ਜਾਵੇਗਾ। ਤੁਹਾਡੀ ਸਜ਼ਾ ਭਿਆਨਕ ਹੋਵੇਗੀ। ਤੁਹਾਡੀ ਸਜ਼ਾ ਬਹੁਤ ਸਵੇਰੇ ਆਵੇਗੀ ਅਤੇ ਇਹ ਦੇਰ ਰਾਤ ਤੱਕ ਰਹੇਗੀ।
ਲੋਕਾ 21:11
ਇੱਥੇ ਬਹੁਤ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਵੱਖ-ਵੱਖ ਥਾਵਾਂ ਤੇ ਮਹਾਮਾਰੀ ਪਵੇਗੀ, ਕੁਝ ਡਰਾਉਣੀਆਂ ਗੱਲਾਂ ਵਾਪਰਨਗੀਆਂ ਕੁਝ ਮਹਾਨ ਨਿਸ਼ਾਨ ਲੋਕਾਂ ਨੂੰ ਚੇਤਾਵਨੀ ਦੇਣ ਲਈ ਅਕਾਸ਼ ਤੋਂ ਆਉਣਗੇ।