ਪੰਜਾਬੀ ਪੰਜਾਬੀ ਬਾਈਬਲ ਯਸ਼ਵਾ ਯਸ਼ਵਾ 11 ਯਸ਼ਵਾ 11:4 ਯਸ਼ਵਾ 11:4 ਤਸਵੀਰ English

ਯਸ਼ਵਾ 11:4 ਤਸਵੀਰ

ਇਸ ਲਈ ਇਨ੍ਹਾਂ ਰਾਜਿਆਂ ਦੀਆਂ ਫ਼ੌਜਾਂ ਇਕੱਠੀਆਂ ਹੋ ਗਈਆਂ। ਉਨ੍ਹਾਂ ਕੋਲ ਬਹੁਤ ਸਾਰੇ ਲੜਾਕੂ ਯੋਧੇ ਅਤੇ ਬਹੁਤ ਸਾਰੇ ਘੋੜੇ ਅਤੇ ਰੱਥ ਸਨ। ਇਹ ਬਹੁਤ ਵੱਡੀ ਫ਼ੌਜ ਸੀ-ਇਸ ਤਰ੍ਹਾਂ ਲੱਗਦਾ ਸੀ ਜਿਵੇਂ ਇਸ ਵਿੱਚ ਇੰਨੇ ਬੰਦੇ ਹੋਣ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਿਣਕੇ ਹੁੰਦੇ ਹਨ।
Click consecutive words to select a phrase. Click again to deselect.
ਯਸ਼ਵਾ 11:4

ਇਸ ਲਈ ਇਨ੍ਹਾਂ ਰਾਜਿਆਂ ਦੀਆਂ ਫ਼ੌਜਾਂ ਇਕੱਠੀਆਂ ਹੋ ਗਈਆਂ। ਉਨ੍ਹਾਂ ਕੋਲ ਬਹੁਤ ਸਾਰੇ ਲੜਾਕੂ ਯੋਧੇ ਅਤੇ ਬਹੁਤ ਸਾਰੇ ਘੋੜੇ ਅਤੇ ਰੱਥ ਸਨ। ਇਹ ਬਹੁਤ ਵੱਡੀ ਫ਼ੌਜ ਸੀ-ਇਸ ਤਰ੍ਹਾਂ ਲੱਗਦਾ ਸੀ ਜਿਵੇਂ ਇਸ ਵਿੱਚ ਇੰਨੇ ਬੰਦੇ ਹੋਣ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਿਣਕੇ ਹੁੰਦੇ ਹਨ।

ਯਸ਼ਵਾ 11:4 Picture in Punjabi