ਯਸ਼ਵਾ 14:5
ਯਹੋਵਾਹ ਨੇ ਮੂਸਾ ਨੂੰ ਦੱਸ ਦਿੱਤਾ ਸੀ ਕਿ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚਕਾਰ ਧਰਤੀ ਕਿਵੇਂ ਵੰਡਣੀ ਹੈ। ਇਸਰਾਏਲ ਦੇ ਲੋਕਾਂ ਨੇ ਧਰਤੀ ਨੂੰ ਓਸੇ ਤਰ੍ਹਾਂ ਵੰਡਿਆਂ ਜਿਵੇਂ ਯਹੋਵਾਹ ਦਾ ਆਦੇਸ਼ ਸੀ।
As | כַּֽאֲשֶׁ֨ר | kaʾăšer | ka-uh-SHER |
the Lord | צִוָּ֤ה | ṣiwwâ | tsee-WA |
commanded | יְהוָה֙ | yĕhwāh | yeh-VA |
אֶת | ʾet | et | |
Moses, | מֹשֶׁ֔ה | mōše | moh-SHEH |
so | כֵּ֥ן | kēn | kane |
the children | עָשׂ֖וּ | ʿāśû | ah-SOO |
Israel of | בְּנֵ֣י | bĕnê | beh-NAY |
did, | יִשְׂרָאֵ֑ל | yiśrāʾēl | yees-ra-ALE |
and they divided | וַֽיַּחְלְק֖וּ | wayyaḥlĕqû | va-yahk-leh-KOO |
אֶת | ʾet | et | |
the land. | הָאָֽרֶץ׃ | hāʾāreṣ | ha-AH-rets |
Cross Reference
ਯਸ਼ਵਾ 21:2
ਇਹ ਗੱਲ ਕਨਾਨ ਦੀ ਧਰਤੀ ਉੱਤੇ ਸ਼ੀਲੋਹ ਕਸਬੇ ਵਿੱਚ ਵਾਪਰੀ। ਲੇਵੀ ਹਾਕਮਾਂ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਨੇ ਮੂਸਾ ਨੂੰ ਇੱਕ ਆਦੇਸ਼ ਦਿੱਤਾ ਸੀ। ਉਸ ਨੇ ਆਦੇਸ਼ ਦਿੱਤਾ ਸੀ ਕਿ ਤੁਸੀਂ ਸਾਨੂੰ ਰਹਿਣ ਵਾਸਤੇ ਕਸਬੇ ਦੇਵੋਂਗੇ। ਅਤੇ ਉਸ ਨੇ ਆਦੇਸ਼ ਦਿੱਤਾ ਸੀ ਕਿ ਤੁਸੀਂ ਸਾਨੂੰ ਸਾਡੇ ਜਾਨਵਰਾਂ ਦੇ ਚਰਨ ਵਾਸਤੇ ਖੇਤ ਦੇਵੋਂਗੇ।”
ਗਿਣਤੀ 35:1
ਲੇਵੀਆਂ ਦੇ ਸ਼ਹਿਰ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਇਹ ਮੋਆਬ ਵਿੱਚ ਯਰਦਨ ਦੀ ਵਾਦੀ ਵਿਖੇ ਯਰਦਨ ਨਦੀ ਦੇ ਨੇੜੇ ਯਰੀਹੋ ਦੇ ਪਾਰ ਸੀ। ਯਹੋਵਾਹ ਨੇ ਆਖਿਆ,