ਪੰਜਾਬੀ ਪੰਜਾਬੀ ਬਾਈਬਲ ਯਸ਼ਵਾ ਯਸ਼ਵਾ 17 ਯਸ਼ਵਾ 17:16 ਯਸ਼ਵਾ 17:16 ਤਸਵੀਰ English

ਯਸ਼ਵਾ 17:16 ਤਸਵੀਰ

ਯੂਸੁਫ਼ ਦੇ ਲੋਕਾਂ ਨੇ ਆਖਿਆ, “ਇਹ ਠੀਕ ਹੈ ਕਿ ਅਫ਼ਰਾਈਮ ਦਾ ਪਹਾੜੀ ਪ੍ਰਦੇਸ਼ ਸਾਡੇ ਲਈ ਕਾਫ਼ੀ ਨਹੀਂ ਹੈ। ਪਰ ਉੱਥੇ ਰਹਿਣ ਵਾਲੇ ਕਨਾਨੀ ਲੋਕਾਂ ਕੋਲ ਸ਼ਕਤੀਸ਼ਾਲੀ ਹਥਿਆਰ ਹਨ-ਉਨ੍ਹਾਂ ਕੋਲ ਲੋਹੇ ਦੇ ਰੱਥ ਹਨ ਅਤੇ ਉਨ੍ਹਾਂ ਨੇ ਬੈਤ-ਸ਼ਾਨ ਅਤੇ ਯਿਜ਼ਰਾਏਲ ਵਾਦੀ ਵਿੱਚਲੇ ਛੋਟੇ-ਛੋਟੇ ਨਗਰਾਂ ਉੱਤੇ ਕਬਜ਼ਾ ਕਰ ਲਿਆ ਹੈ।”
Click consecutive words to select a phrase. Click again to deselect.
ਯਸ਼ਵਾ 17:16

ਯੂਸੁਫ਼ ਦੇ ਲੋਕਾਂ ਨੇ ਆਖਿਆ, “ਇਹ ਠੀਕ ਹੈ ਕਿ ਅਫ਼ਰਾਈਮ ਦਾ ਪਹਾੜੀ ਪ੍ਰਦੇਸ਼ ਸਾਡੇ ਲਈ ਕਾਫ਼ੀ ਨਹੀਂ ਹੈ। ਪਰ ਉੱਥੇ ਰਹਿਣ ਵਾਲੇ ਕਨਾਨੀ ਲੋਕਾਂ ਕੋਲ ਸ਼ਕਤੀਸ਼ਾਲੀ ਹਥਿਆਰ ਹਨ-ਉਨ੍ਹਾਂ ਕੋਲ ਲੋਹੇ ਦੇ ਰੱਥ ਹਨ ਅਤੇ ਉਨ੍ਹਾਂ ਨੇ ਬੈਤ-ਸ਼ਾਨ ਅਤੇ ਯਿਜ਼ਰਾਏਲ ਵਾਦੀ ਵਿੱਚਲੇ ਛੋਟੇ-ਛੋਟੇ ਨਗਰਾਂ ਉੱਤੇ ਕਬਜ਼ਾ ਕਰ ਲਿਆ ਹੈ।”

ਯਸ਼ਵਾ 17:16 Picture in Punjabi