English
ਯਸ਼ਵਾ 18:17 ਤਸਵੀਰ
ਉੱਥੇ, ਸਰਹੱਦ ਉੱਤਰ ਵੱਲ ਮੁੜਦੀ ਸੀ ਅਤੇ ਏਨ ਸ਼ਮਸ਼ ਨੂੰ ਚਲੀ ਗਈ ਸੀ। ਸਰਹੱਦ ਗਲੀਲੋਥ ਤੱਕ ਜਾਰੀ ਰਹਿੰਦੀ ਸੀ। (ਗਲੀਲੋਥ ਪਹਾੜਾਂ ਵਿੱਚ ਅੱਦੂਮੀਮ ਦੱਰ੍ਰੇ ਦੇ ਨੇੜੇ ਹੈ।) ਸਰਹੱਦ ਹੇਠਾਂ ਵੱਲ ਵੱਡੇ ਪੱਥਰ ਤੱਕ ਚਲੀ ਗਈ ਸੀ ਜਿਸਦਾ ਨਾਮ ਰਊਬੇਨ ਦੇ ਪੁੱਤਰ ਬੋਹਨ ਦੇ ਨਾਮ ਉੱਤੇ ਰੱਖਿਆ ਗਿਆ ਸੀ।