Index
Full Screen ?
 

ਯਸ਼ਵਾ 21:8

Joshua 21:8 ਪੰਜਾਬੀ ਬਾਈਬਲ ਯਸ਼ਵਾ ਯਸ਼ਵਾ 21

ਯਸ਼ਵਾ 21:8
ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਲੇਵੀ ਲੋਕਾਂ ਨੂੰ, ਜਿਵੇਂ ਕਿ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ, ਇਹ ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਦੇ ਦਿੱਤੇ।

And
the
children
וַיִּתְּנ֤וּwayyittĕnûva-yee-teh-NOO
of
Israel
בְנֵֽיbĕnêveh-NAY
gave
יִשְׂרָאֵל֙yiśrāʾēlyees-ra-ALE
lot
by
לַלְוִיִּ֔םlalwiyyimlahl-vee-YEEM
unto
the
Levites
אֶתʾetet

הֶֽעָרִ֥יםheʿārîmheh-ah-REEM
these
הָאֵ֖לֶּהhāʾēlleha-A-leh
cities
וְאֶתwĕʾetveh-ET
with
מִגְרְשֵׁיהֶ֑ןmigrĕšêhenmeeɡ-reh-shay-HEN
their
suburbs,
כַּֽאֲשֶׁ֨רkaʾăšerka-uh-SHER
as
צִוָּ֧הṣiwwâtsee-WA
the
Lord
יְהוָ֛הyĕhwâyeh-VA
commanded
בְּיַדbĕyadbeh-YAHD
by
the
hand
מֹשֶׁ֖הmōšemoh-SHEH
of
Moses.
בַּגּוֹרָֽל׃baggôrālba-ɡoh-RAHL

Cross Reference

ਯਸ਼ਵਾ 21:3
ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੇ ਇਸ ਆਦੇਸ਼ ਨੂੰ ਮੰਨਿਆ। ਉਨ੍ਹਾਂ ਨੇ ਲੇਵੀ ਲੋਕਾਂ ਨੂੰ ਇਹ ਕਸਬੇ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਆਲੇ-ਦੁਆਲੇ ਦੇ ਖੇਤ ਦਿੱਤੇ:

ਗਿਣਤੀ 32:2
ਇਸ ਲਈ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹ ਦੇ ਲੋਕ ਮੂਸਾ ਕੋਲ ਆਏ। ਉਨ੍ਹਾਂ ਨੇ ਮੂਸਾ, ਜਾਜਕ ਅਲਆਜ਼ਾਰ ਅਤੇ ਲੋਕਾਂ ਦੇ ਆਗੂਆਂ ਨਾਲ ਗੱਲ ਕੀਤੀ,

ਗਿਣਤੀ 33:54
ਤੁਹਾਡੇ ਹਰ ਪਰਿਵਾਰ ਨੂੰ ਜ਼ਮੀਨ ਵਿੱਚੋਂ ਹਿੱਸਾ ਮਿਲੇਗਾ। ਤੁਸੀਂ ਪਰਚੀਆਂ ਪਾਕੇ ਨਿਆਂ ਕਰੋਂਗੇ ਕਿ ਕਿਹੜੇ ਪਰਿਵਾਰ ਨੂੰ ਕਿਹੜੀ ਜ਼ਮੀਨ ਮਿਲੇ। ਵੱਡੇ ਪਰਿਵਾਰ ਨੂੰ ਜ਼ਮੀਨ ਦਾ ਵੱਡਾ ਹਿੱਸਾ ਮਿਲੇਗਾ। ਛੋਟੇ ਪਰਿਵਾਰ ਨੂੰ ਛੋਟਾ ਹਿੱਸਾ। ਗੁਣੇ ਪਾਕੇ ਨਿਆਂ ਹੋਵੇਗਾ ਕਿ ਕਿਹੜੇ ਪਰਿਵਾਰ ਨੂੰ ਕੀ ਮਿਲਦਾ ਹੈ। ਹਰ ਪਰਿਵਾਰ-ਸਮੂਹ ਨੂੰ ਜ਼ਮੀਨ ਦਾ ਆਪਣਾ ਹਿੱਸਾ ਮਿਲੇਗਾ।

ਗਿਣਤੀ 35:3
ਲੇਵੀ ਉਨ੍ਹਾਂ ਸ਼ਹਿਰਾਂ ਵਿੱਚ ਰਹਿ ਸੱਕਣਗੇ। ਅਤੇ ਉਨ੍ਹਾਂ ਦੀਆਂ ਸਾਰਿਆਂ ਗਾਵਾਂ ਅਤੇ ਹੋਰ ਸਾਰੇ ਪਸ਼ੂ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੀਆਂ ਚਰਾਂਦਾ ਤੋਂ ਘਾਹ ਚਰ ਸੱਕਣਗੇ।

ਯਸ਼ਵਾ 18:6
ਪਰ ਤੁਹਾਨੂੰ ਧਰਤੀ ਦਾ ਵੇਰਵਾ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਸੱਤਾਂ ਹਿਸਿਆਂ ਵਿੱਚ ਵੰਡਣਾ ਚਾਹੀਦਾ ਹੈ। ਮੇਰੇ ਕੋਲ ਨਕਸ਼ਾ ਲਿਆਉ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਇਹ ਨਿਆਂ ਕਰਨ ਦਿਆਂਗੇ ਕਿ ਕਿਹੜੇ ਪਰਿਵਾਰ-ਸਮੂਹ ਨੂੰ ਕਿਹੜੀ ਧਰਤੀ ਮਿਲਣੀ ਚਾਹੀਦੀ ਹੈ।

ਅਮਸਾਲ 16:33
ਫੈਸਲਾ ਕਰਨ ਲਈ ਲੋਕ ਗੁਣੇ ਪਾਉਂਦੇ ਹਨ, ਪਰ ਉਤਰ ਹਮੇਸ਼ਾ ਯਹੋਵਾਹ ਵਲੋਂ ਆਉਂਦਾ ਹੈ।

ਅਮਸਾਲ 18:18
ਜਦੋਂ ਦੋ ਤਾਕਤਵਰ ਲੋਕ ਝਗੜ ਰਹੇ ਹੋਣ ਤਾਂ ਨਰਦਾਂ ਸੁੱਟਕੇ ਫ਼ੈਸਲਾ ਕਰਨਾ ਹੀ ਸਭ ਤੋਂ ਚੰਗਾ ਰਹਿੰਦਾ ਹੈ।

Chords Index for Keyboard Guitar