Joshua 6:12
ਅਗਲੀ ਸਵੇਰ, ਸੁਵਖਤੇ ਹੀ ਯਹੋਸ਼ੁਆ ਉੱਠ ਖੜ੍ਹਾ ਹੋਇਆ। ਜਾਜਕਾਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਫ਼ੇਰ ਚੁੱਕ ਲਿਆ।
Joshua 6:12 in Other Translations
King James Version (KJV)
And Joshua rose early in the morning, and the priests took up the ark of the LORD.
American Standard Version (ASV)
And Joshua rose early in the morning, and the priests took up the ark of Jehovah.
Bible in Basic English (BBE)
And early in the morning Joshua got up, and the priests took up the ark of the Lord.
Darby English Bible (DBY)
And Joshua rose early in the morning, and the priests carried the ark of Jehovah.
Webster's Bible (WBT)
And Joshua rose early in the morning, and the priests took up the ark of the LORD.
World English Bible (WEB)
Joshua rose early in the morning, and the priests took up the ark of Yahweh.
Young's Literal Translation (YLT)
And Joshua riseth early in the morning, and the priests bear the ark of Jehovah,
| And Joshua | וַיַּשְׁכֵּ֥ם | wayyaškēm | va-yahsh-KAME |
| rose early | יְהוֹשֻׁ֖עַ | yĕhôšuaʿ | yeh-hoh-SHOO-ah |
| in the morning, | בַּבֹּ֑קֶר | babbōqer | ba-BOH-ker |
| priests the and | וַיִּשְׂא֥וּ | wayyiśʾû | va-yees-OO |
| took up | הַכֹּֽהֲנִ֖ים | hakkōhănîm | ha-koh-huh-NEEM |
| אֶת | ʾet | et | |
| the ark | אֲר֥וֹן | ʾărôn | uh-RONE |
| of the Lord. | יְהוָֽה׃ | yĕhwâ | yeh-VA |
Cross Reference
ਪੈਦਾਇਸ਼ 22:3
ਸਵੇਰੇ ਅਬਰਾਹਾਮ ਉੱਠਿਆ ਅਤੇ ਆਪਣੇ ਖੋਤੇ ਨੂੰ ਕਾਠੀ ਪਾਈ। ਅਬਰਾਹਾਮ ਨੇ ਇਸਹਾਕ ਅਤੇ ਆਪਣੇ ਦੋ ਨੌਕਰਾਂ ਨੂੰ ਨਾਲ ਲੈ ਲਿਆ। ਅਬਰਾਹਾਮ ਨੇ ਬਲੀ ਲਈ ਲੱਕੜ ਕੱਟੀ। ਫ਼ੇਰ ਉਹ ਉਸ ਥਾਂ ਚੱਲੇ ਗਏ ਜਿੱਥੇ ਜਾਣ ਬਾਰੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਸੀ।
ਅਸਤਸਨਾ 31:25
ਉਸ ਨੇ ਲੇਵੀਆਂ ਨੂੰ ਹੁਕਮ ਦਿੱਤਾ। (ਇਹ ਆਦਮੀ ਯਹੋਵਾਹ ਦੇ ਇਕਰਾਰਨਾਮੇ ਵਾਲਾ ਸੰਦੂਕ ਚੁੱਕਦੇ ਸਨ।) ਮੂਸਾ ਨੇ ਆਖਿਆ,
ਯਸ਼ਵਾ 3:1
ਯਰਦਨ ਨਦੀ ਵਿਖੇ ਚਮਤਕਾਰ ਦੂਸਰੇ ਦਿਨ ਬਹੁਤ ਸਵੇਰੇ, ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਉੱਠੇ ਅਤੇ ਅਕਾਸ਼ੀਆ ਨੂੰ ਛੱਡ ਗਏ। ਉਹ ਯਰਦਨ ਨਦੀ ਵੱਲ ਗਏ ਅਤੇ ਉਨ੍ਹਾਂ ਨੇ ਪਾਰ ਜਾਣ ਤੋਂ ਪਹਿਲਾ ਉੱਥੇ ਡੇਰਾ ਲਾ ਲਿਆ।
ਯਸ਼ਵਾ 6:6
ਯਰੀਹੋ ਦੇ ਖਿਲਾਫ ਲੜਾਈ ਇਸ ਲਈ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਾਜਕਾਂ ਨੂੰ ਇਕੱਠਿਆ ਕੀਤਾ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕੋ। ਅਤੇ ਸੱਤ ਜਾਜਕਾਂ ਨੂੰ ਤੁਰ੍ਹੀਆਂ ਚੁੱਕ ਕੇ ਅਤੇ ਸੰਦੂਕ ਦੇ ਅੱਗੇ ਮਾਰਚ ਕਰਨ ਲਈ ਆਖੋ।”
ਯੂਹੰਨਾ 2:5
ਯਿਸੂ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, “ਉਵੇਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
ਯੂਹੰਨਾ 6:10
ਯਿਸੂ ਨੇ ਆਖਿਆ, “ਲੋਕਾਂ ਨੂੰ ਆਖੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ। ਤਾਂ ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।
ਯੂਹੰਨਾ 9:6
ਇਹ ਕਹਿਣ ਤੋਂ ਬਾਦ, ਯਿਸੂ ਨੇ ਜ਼ਮੀਨ ਤੇ ਥੁੱਕਿਆ ਅਤੇ ਇਸ ਨਾਲ ਥੋੜ੍ਹੀ ਮਿੱਟੀ ਗਿਲੀ ਕੀਤੀ ਤੇ ਉਸ ਨਾਲ ਉਸ ਅੰਨ੍ਹੇ ਮਨੁੱਖ ਦੀ ਅੱਖ ਤੇ ਲੇਪਿਆ।
ਇਬਰਾਨੀਆਂ 11:7
ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸੱਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।