Index
Full Screen ?
 
ਅਹਬਾਰ 11:36

Leviticus 11:36 in Tamil ਪੰਜਾਬੀ ਬਾਈਬਲ ਅਹਬਾਰ ਅਹਬਾਰ 11

ਅਹਬਾਰ 11:36
“ਕੋਈ ਵੀ ਚਸ਼ਮਾ ਜਾਂ ਖੂਹ ਜਿਸ ਵਿੱਚ ਪਾਣੀ ਜਮ੍ਹਾਂ ਹੁੰਦਾ ਹੈ ਪਾਕ ਰਹੇਗਾ। ਪਰ ਜੇ ਕੋਈ ਬੰਦਾ ਕਿਸੇ ਨਾਪਾਕ ਜਾਨਵਰ ਦੀ ਲਾਸ਼ ਨੂੰ ਛੂਹ ਲੈਂਦਾ ਹੈ, ਉਹ ਵਿਅਕਤੀ ਨਾਪਾਕ ਹੋ ਜਾਂਦਾ।

Cross Reference

ਅਹਬਾਰ 2:1
ਅਨਾਜ ਦੀਆਂ ਭੇਟਾਂ “ਜਦੋਂ ਕੋਈ ਬੰਦਾ ਯਹੋਵਾਹ ਪਰਮੇਸ਼ੁਰ ਨੂੰ ਅਨਾਜ ਦੀ ਭੇਟ ਦਿੰਦਾ ਹੈ, ਉਸਦੀ ਭੇਟ ਮੈਦੇ ਦੀ ਹੋਣੀ ਚਾਹੀਦੀ ਹੈ। ਉਸ ਨੂੰ ਮੈਦੇ ਉੱਤੇ ਤੇਲ ਚੋਣਾ ਚਾਹੀਦਾ ਹੈ ਅਤੇ ਇਸ ਉੱਤੇ ਲੋਬਾਨ ਵੀ ਪਾਉਣਾ ਚਾਹੀਦਾ ਹੈ।

ਅਹਬਾਰ 14:12
ਜਾਜਕ ਲੇਲਿਆਂ ਵਿੱਚੋਂ ਇੱਕ ਨੂੰ ਦੋਸ਼ ਦੀ ਭੇਟ ਵਜੋਂ ਭੇਟ ਕਰੇਗਾ। ਉਹ ਉਸ ਲੇਲੇ ਅਤੇ ਤੇਲ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਚੜ੍ਹਾਵੇਗਾ।

ਅਹਬਾਰ 14:15
ਜਾਜਕ ਥੋੜਾ ਜਿਹਾ ਜੈਤੂਨ ਦਾ ਤੇਲ ਆਪਣੀ ਖੱਬੀ ਹਥੇਲੀ ਉੱਤੇ ਪਾਵੇਗਾ।

ਅਹਬਾਰ 14:21
“ਪਰ ਜੇ ਬੰਦਾ ਗਰੀਬ ਹੈ ਅਤੇ ਉਨ੍ਹਾਂ ਚੜ੍ਹਾਵਿਆਂ ਦੀ ਉਸਦੀ ਪੁੱਜਤ ਨਹੀਂ ਤਾਂ ਉਸ ਨੂੰ ਦੋਸ਼ ਦੀ ਭੇਟ ਲਈ ਇੱਕ ਲੇਲਾ ਲੈਣਾ ਚਾਹੀਦਾ ਹੈ। ਇਹ ਹਿਲਾਉਣ ਦੀ ਭੇਟ ਹੋਵੇਗੀ ਤਾਂ ਜੋ ਜਾਜਕ ਉਸ ਬੰਦੇ ਨੂੰ ਸ਼ੁੱਧ ਬਣਾ ਸੱਕੇ। ਉਸ ਨੂੰ 8 ਕੱਪ ਤੇਲ ਮਿਲਿਆ ਮੈਦਾ ਲਿਆਉਣਾ ਚਾਹੀਦਾ ਹੈ। ਇਹ ਮੈਦਾ ਅਨਾਜ ਦੀ ਭੇਟ ਲਈ ਵਰਤਿਆ ਜਾਵੇਗਾ। ਉਸ ਬੰਦੇ ਨੂੰ 2/3 ਪਿੰਟ ਜੈਤੂਨ ਦਾ ਤੇਲ ਲਿਆਉਣਾ ਚਾਹੀਦਾ ਹੈ।

ਮੱਤੀ 8:4
ਤਾਂ ਯਿਸੂ ਨੇ ਉਸ ਨੂੰ ਆਖਿਆ, “ਹੁਣੇ ਜੋ ਕੁਝ ਵਾਪਰਿਆ ਹੈ ਜਾਕੇ ਕਿਸੇ ਨੂੰ ਨਾ ਦੱਸੀਂ, ਪਰ ਜਾਕੇ ਆਪਣੇ ਜਾਜਕ ਨੂੰ ਵਿਖਾਈਂ ਅਤੇ ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਜਾਕੇ ਭੇਟਾ ਚੜ੍ਹਾ ਲੋਕਾਂ ਲਈ ਇਹ ਇੱਕ ਸਾਖੀ ਹੋਵੇਗੀ।”

ਮਰਕੁਸ 1:44
ਉਸ ਨੇ ਉਸ ਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦੱਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”

ਲੋਕਾ 5:14
ਤਦ ਯਿਸੂ ਨੇ ਕਿਹਾ, “ਕਿਸੇ ਕੋਲ ਵੀ ਇਸ ਬਾਰੇ ਜ਼ਿਕਰ ਨਾ ਕਰੀਂ ਜਾਜਕ ਕੋਲ ਜਾਕੇ ਆਪਣੇ-ਆਪ ਨੂੰ ਵਿਖਾ ਅਤੇ ਜਿਵੇਂ ਮੂਸਾ ਨੇ ਹੁਕਮ ਦਿੱਤਾ ਜਾਕੇ ਭੇਂਟ ਚੜ੍ਹਾ। ਇੰਝ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈ।”

੧ ਪਤਰਸ 1:19
ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁੱਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ।

ਯੂਹੰਨਾ 6:51
ਮੈਂ ਜਿਉਂਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਹ ਰੋਟੀ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਦੁਨੀਆਂ ਦੇ ਲੋਕਾਂ ਨੂੰ ਜੀਵਨ ਮਿਲ ਸੱਕੇ।”

ਯੂਹੰਨਾ 6:33
ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗਾਂ ਤੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”

ਯੂਹੰਨਾ 1:29
ਯਿਸੂ ਪਰਮੇਸ਼ੁਰ ਦਾ ਲੇਲਾ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।

ਗਿਣਤੀ 28:20
ਤੁਹਾਨੂੰ ਅਨਾਜ ਦੀ ਭੇਟ ਵਜੋਂ ਹਰੇਕ ਬਲਦ ਦੇ ਨਾਲ ਜੈਤੂਨ ਦੇ ਤੇਲ ਵਿੱਚ ਗੁੰਨ੍ਹਿਆ 24 ਕੱਪ ਮੈਦਾ, ਅਤੇ ਹਰੇਕ ਲੇਲੇ ਦੇ ਨਾਲ ਜ਼ੈਤੂਨ ਦੇ ਤੇਲ ਵਿੱਚ ਗੁੰਨ੍ਹਿਆ 8 ਕੱਪ ਮੈਦਾ ਦੇਣਾ ਚਾਹੀਦਾ ਹੈ।

ਗਿਣਤੀ 15:4
“ਜਦੋਂ ਵੀ ਕੋਈ ਬੰਦਾ ਆਪਣੀ ਭੇਟ ਲੈ ਕੇ ਆਵੇ ਉਸ ਨੂੰ ਯਹੋਵਾਹ ਅੱਗੇ ਅਨਾਜ ਦੀ ਭੇਟ ਵੀ ਚੜ੍ਹਾਉਣੀ ਚਾਹੀਦੀ ਹੈ। ਅਨਾਜ ਦੀ ਭੇਟ ਜ਼ੈਤੂਨ ਦੇ ਤੇਲ ਦੇ ਇੱਕ ਕੁਆਟਰ ਨਾਲ ਗੁੰਨ੍ਹੇ ਹੋਏ 8 ਕੱਪ ਮੈਦੇ ਦੇ ਰੂਪ ਵਿੱਚ ਹੋਵੇਗੀ।

ਅਹਬਾਰ 1:10
“ਜਦੋਂ ਕੋਈ ਬੰਦਾ ਭੇਡ ਜਾਂ ਬੱਕਰੀ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਉਂਦਾ ਹੈ, ਤਾਂ ਉਹ ਜਾਨਵਰ ਬੇਨੁਕਸ ਨਰ ਹੋਣਾ ਚਾਹੀਦਾ ਹੈ।

ਅਹਬਾਰ 2:11
“ਤੁਹਾਨੂੰ ਕੋਈ ਵੀ ਅਜਿਹੀ ਅਨਾਜ ਦੀ ਭੇਟ ਯਹੋਵਾਹ ਨੂੰ ਨਹੀਂ ਚੜ੍ਹਾਉਣੀ ਚਾਹੀਦੀ ਜਿਸ ਵਿੱਚ ਖਮੀਰ ਹੋਵੇ ਅਤੇ ਤੁਹਾਨੂੰ ਸ਼ਹਿਦ ਜਾਂ ਖਮੀਰ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਗਏ ਚੜ੍ਹਾਵੇ ਵਜੋਂ ਨਹੀਂ ਸਾੜਨਾ ਚਾਹੀਦਾ।

ਅਹਬਾਰ 2:13
ਜਿਹੜੀ ਵੀ ਅਨਾਜ ਦੀ ਭੇਟ ਤੁਸੀਂ ਲੈ ਕੇ ਆਵੋਂ ਉਸ ਉੱਤੇ ਨਮਕ ਵੀ ਜ਼ਰੂਰ ਰੱਖੋ। ਤੁਹਾਨੂੰ ਆਪਣੇ ਅਨਾਜ ਦੀ ਭੇਟ ਵਿੱਚੋਂ ਕਦੇ ਵੀ ਪਰਮੇਸ਼ੁਰ ਦੇ ਇਕਰਾਰਨਾਮੇ ਦਾ ਨਮਕ ਖਾਰਜ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੇ ਸਾਰੇ ਚੜ੍ਹਾਵਿਆਂ ਨਾਲ ਨਮਕ ਲੈ ਕੇ ਆਉਣ ਚਾਹੀਦਾ ਹੈ।

ਅਹਬਾਰ 4:32
“ਜੇ ਉਹ ਬੰਦਾ ਆਪਣੇ ਪਾਪ ਦੀ ਭੇਟ ਲਈ ਲੇਲਾ ਲੈ ਕੇ ਆਉਂਦਾ ਹੈ, ਤਾਂ ਉਸ ਨੂੰ ਮਾਦਾ ਲੇਲਾ ਲੈ ਕੇ ਆਉਣਾ ਚਾਹੀਦਾ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ।

ਅਹਬਾਰ 9:1
ਯਹੋਵਾਹ ਜਾਜਕਾਂ ਨੂੰ ਪ੍ਰਵਾਨ ਕਰਦਾ ਹੈ ਅੱਠਵੇਂ ਦਿਨ, ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਸੱਦਿਆ। ਉਸ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਵੀ ਸੱਦਿਆ।

ਅਹਬਾਰ 14:23
“ਅੱਠਵੇਂ ਦਿਨ, ਉਹ ਬੰਦਾ ਜਾਜਕ ਕੋਲ ਇਹ ਚੀਜ਼ਾਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਲੈ ਕੇ ਆਵੇਗਾ।

ਅਹਬਾਰ 15:13
“ਜਦੋਂ ਕੋਈ ਪ੍ਰਮੇਹ ਵਾਲਾ ਬੰਦਾ ਪਾਕ ਬਣਾਏ ਜਾਣ ਲਈ ਤਿਆਰ ਹੁੰਦਾ ਹੈ, ਉਸ ਨੂੰ ਪਾਕ ਬਣਾਏ ਜਾਣ ਤੋਂ ਪਹਿਲਾਂ ਸੱਤ ਦਿਨ ਤੱਕ ਇੰਤਜ਼ਾਰ ਕਰਨਾ ਚਾਹੀਦਾ ਹੈ। ਫ਼ੇਰ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਵਗਦੇ ਪਾਣੀ ਵਿੱਚ ਇਸ਼ਨਾਨ ਕਰਨਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋ ਜਾਵੇਗਾ।

ਅਹਬਾਰ 23:13
ਤੁਹਾਨੂੰ ਜੈਤੂਨ ਦੇ ਤੇਲ ਵਿੱਚ ਮਿਲੇ ਮੈਦੇ ਦੇ 16 ਕੱਪ ਅਨਾਜ ਦੀ ਭੇਟ ਵਜੋਂ ਚੜ੍ਹਾਉਣੇ ਚਾਹੀਦੇ ਹਨ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਮੈਅ ਦਾ ਇੱਕ ਕੁਆਟਰ ਪੀਣ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ।

ਗਿਣਤੀ 6:14
ਉਸ ਨੂੰ ਆਪਣੀਆਂ ਸੁਗਾਤਾ ਯਹੋਵਾਹ ਨੂੰ ਭੇਟ ਕਰਨੀਆਂ ਚਾਹੀਦੀਆਂ ਹਨ: ਹੋਮ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦਾ ਲੇਲਾ; ਪਾਪ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦੀ ਲੇਵੀ ਅਤੇ ਸੁੱਖ-ਸਾਂਦ ਦੀ ਭੇਟ ਲਈ ਨੁਕਸ ਰਹਿਤ ਇੱਕ ਭੇਡੂ।

ਖ਼ਰੋਜ 29:40
ਜਦੋਂ ਤੁਸੀਂ ਪਹਿਲੇ ਲੇਲੇ ਨੂੰ ਚੜ੍ਹਾਵੋ, ਇਸਦੇ ਨਾਲ ਪੁਰਾਣੇ ਤੇਲ ਦੇ ਇੱਕ ਹਿਨ ਦੇ ਇੱਕ ਚੁਥਾਈ ਹਿੱਸੇ ਨਾਲ ਮਿਲੇ ਮੈਦੇ ਦੇ 8 ਕੱਪ ਅਤੇ ਮੈਅ ਦੇ ਇੱਕ ਹਿਨ ਦਾ ਇੱਕ ਕੁਆਟਰ ਮੈਅ ਦੀ ਭੇਟਾ ਵਜੋਂ ਚੜ੍ਹਾਵੋ। ਜਦੋਂ ਤੁਸੀਂ ਸ਼ਾਮ ਵੇਲੇ ਦੂਜੇ ਲੇਲੇ ਨੂੰ ਮਾਰੋਂ, ਪੁਰਾਣੇ ਤੇਲ ਦੇ ਇੱਕ ਹਿਨ ਦੇ ਇੱਕ ਚੁਥਾਈ ਹਿੱਸੇ ਨਾਲ ਮਿਲੇ ਮੈਦੇ ਦੇ 8 ਕੱਪ ਅਤੇ ਮੈਅ ਦੇ ਇੱਕ ਹਿਨ ਦਾ ਇੱਕ ਕੁਆਟਰ ਚੜ੍ਹਾਵੋ। ਇਹ ਉਵੇਂ ਹੀ ਹੈ ਜਿਵੇਂ ਤੁਸੀਂ ਸਵੇਰੇ ਕੀਤਾ ਸੀ। ਇਹ ਯਹੋਵਾਹ ਨੂੰ ਭੋਜਨ ਦੀ ਭੇਟ ਹੋਵੇਗੀ ਅਤੇ ਜਦੋਂ ਤੁਸੀਂ ਇਹ ਭੇਟ ਸਾੜੋਂਗੇ, ਇਹ ਯਹੋਵਾਹ ਅੱਗੇ ਪ੍ਰਸੰਨ ਕਰਨ ਵਾਲੀ ਸੁਗੰਧ ਹੋਵੇਗੀ।

Nevertheless
אַ֣ךְʾakak
a
fountain
מַעְיָ֥ןmaʿyānma-YAHN
or
pit,
וּב֛וֹרûbôroo-VORE
plenty
is
there
wherein
מִקְוֵהmiqwēmeek-VAY
of
water,
מַ֖יִםmayimMA-yeem
be
shall
יִֽהְיֶ֣הyihĕyeyee-heh-YEH
clean:
טָה֑וֹרṭāhôrta-HORE
toucheth
which
that
but
וְנֹגֵ֥עַwĕnōgēaʿveh-noh-ɡAY-ah
their
carcase
בְּנִבְלָתָ֖םbĕniblātāmbeh-neev-la-TAHM
shall
be
unclean.
יִטְמָֽא׃yiṭmāʾyeet-MA

Chords Index for Keyboard Guitar