English
ਅਹਬਾਰ 23:18 ਤਸਵੀਰ
“ਇੱਕ ਬਲਦ, ਦੋ ਭੇਡੂ ਅਤੇ ਸੱਤ ਇੱਕ ਸਾਲ ਦੇ ਲੇਲੇ ਲੋਕਾਂ ਵੱਲੋਂ ਅਨਾਜ ਦੀ ਭੇਟ ਦੇ ਨਾਲ ਭੇਟ ਕੀਤੇ ਜਾਣਗੇ। ਇਹ ਜਾਨਵਰ ਬੇਨੁਕਸ ਹੋਣੇ ਚਾਹੀਦੇ ਹਨ। ਇਹ ਉਨ੍ਹਾਂ ਦੀਆਂ ਅਨਾਜ ਅਤੇ ਪੀਣ ਦੀਆਂ ਭੇਟਾਂ ਸਮੇਤ ਹੋਮ ਦੀ ਭੇਟ ਹੋਵੇਗੀ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।