ਲੋਕਾ 16

1 ਸੱਚਾ ਧਨ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਇੱਕ ਵਾਰ ਇੱਕ ਬੜਾ ਧਨਵਾਨ ਆਦਮੀ ਸੀ। ਉਸ ਨੇ ਆਪਣਾ ਕਾਰੋਬਾਰ ਸੰਭਾਲਣ ਲਈ ਇੱਕ ਮੁਖਤਿਆਰ ਰੱਖਿਆ। ਬਾਦ ਵਿੱਚ ਉਸ ਨੂੰ ਪਤਾ ਚੱਲਿਆ ਕਿ ਉਸਦਾ ਮੁਖਤਿਆਰ ਉਸ ਨਾਲ ਧੋਖਾ ਕਰ ਰਿਹਾ ਹੈ।

2 ਤਾਂ ਉਸ ਨੇ ਉਸ ਨੂੰ ਅੰਦਰ ਬੁਲਾਇਆ ਅਤੇ ਕਿਹਾ, ‘ਤੇਰੇ ਬਾਰੇ ਮੈਂ ਇਹ ਸਭ ਕੀ ਸੁਣ ਰਿਹਾ ਹਾਂ। ਮੈਨੂੰ ਮੇਰੇ ਸਾਰੇ ਪੈਸੇ ਦਾ ਹਿਸਾਬ ਦੇ। ਤੂੰ ਇਸ ਤੋਂ ਬਾਦ ਮੇਰਾ ਮੁਖਤਿਆਰ ਨਹੀਂ ਹੋ ਸੱਕਦਾ।’

3 “ਬਾਅਦ ਵਿੱਚ ਮੁਖਤਿਆਰ ਨੇ ਆਪਣੇ ਮਨ ਵਿੱਚ ਸੋਚਿਆ, ‘ਹੁਣ ਮੈਂ ਕੀ ਕਰਾਂਗਾ? ਮੇਰਾ ਮਾਲਕ ਤਾਂ ਮੈਨੂੰ ਮੇਰੀ ਨੋਕਰੀ ਤੋਂ ਹਟਾ ਰਿਹਾ ਹੈ। ਮੇਰੇ ਵਿੱਚ ਖੋਦਣ ਦੀ ਤਾਕਤ ਨਹੀਂ ਹੈ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ।

4 ਮੈਂ ਜਾਣ ਗਿਆ ਕਿ ਮੈਂ ਕੀ ਕਰਾਂ, ਜਿਸ ਵੇਲੇ ਮੈਂ ਮੁਖਤਿਆਰੀ ਤੋਂ ਹਟਾਇਆ ਜਾਵਾਂਗਾ, ਮੈਂ ਕੁਝ ਅਜਿਹਾ ਕਰਾਂਗਾ ਕਿ ਲੋਕ ਆਪਣੇ ਘਰਾਂ ਵਿੱਚ ਮੇਰਾ ਸਵਾਗਤ ਕਰਨਗੇ।’

5 “ਤਾਂ ਉਸ ਨੇ ਆਪਣੇ ਮਾਲਕ ਦੇ ਕਰਜਾਈਆਂ ਨੂੰ ਇੱਕ-ਇੱਕ ਕਰਕੇ ਆਪਣੇ ਕੋਲ ਸੱਦਿਆ ਅਤੇ ਪਹਿਲੇ ਨੂੰ ਕਿਹਾ, ‘ਤੂੰ ਮੇਰੇ ਮਾਲਕ ਦਾ ਕਿੰਨਾ ਦੇਣਾ ਹੈ।’

6 ਉਸ ਮਨੁੱਖ ਨੇ ਆਖਿਆ, ‘ਮੈਂ ਉਸ ਦੇ ਜੈਤੂਨ ਦੇ ਤੇਲ ਦੇ ਅੱਠ ਹਜ਼ਾਰ ਪੌਂਡ ਦੇਣੇ ਹਨ।’ ਤਾਂ ਮੁਖਤਿਆਰ ਨੇ ਉਸ ਨੂੰ ਕਿਹਾ, ‘ਆਪਣੀ ਵਹੀ ਲੈ ਅਤੇ ਬੈਠਕੇ ਚਾਰ ਹਜ਼ਾਰ ਪੌਂਡ ਲਿਖ ਦੇ।’

7 “ਤਾਂ ਮੁਖਤਿਆਰ ਨੇ ਦੂਸਰੇ ਆਦਮੀ ਨੂੰ ਸੱਦਿਆ, ‘ਤੂੰ ਮੇਰੇ ਮਾਲਕ ਦੇ ਕਿੰਨੇ ਦੇਣੇ ਹਨ?’ ਉਸ ਮਨੁੱਖ ਨੇ ਜਵਾਬ ਦਿੱਤਾ, ‘ਮੈਂ ਉਸ ਨੂੰ ਕਣਕ ਦੇ ਸੱਠ ਹਜ਼ਾਰ ਪੌਂਡ ਦੇਣਦਾਰ ਹਾਂ’, ਮੁਖਤਿਆਰ ਨੇ ਉਸ ਨੂੰ ਆਖਿਆ, ‘ਆਪਣੀ ਵਹੀ ਲੈ ਅਤੇ ਛੇਤੀ ਬੈਠ ਕੇ ਪੰਜਾਹ ਹਜ਼ਾਰ ਪੌਂਡ ਲਿਖ ਦੇ।’

8 “ਬਾਅਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸ ਨੇ ਬੜੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵੱਧੇਰੇ ਚਲਾਕੀ ਕਰਦੇ ਹਨ।

9 “ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਲਈ ਦੋਸਤ ਪ੍ਰਾਪਤ ਕਰਨ ਵਾਸਤੇ ਤੁਹਾਡੇ ਕੋਲ ਜਿੰਨੀ ਵੀ ਦੁਨਿਆਵੀ ਦੌਲਤ ਹੈ, ਇਸਤੇਮਾਲ ਕਰੋ। ਜਦੋਂ ਦੁਨਿਆਵੀ ਦੌਲਤ ਮੁੱਕ ਜਾਵੇਗੀ ਤਾਂ ਤੁਹਾਡਾ ਸਦੀਵੀ ਘਰਾਂ ਵਿੱਚ ਸੁਆਗਤ ਕੀਤਾ ਜਾਵੇਗਾ।

10 ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸੱਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸੱਕਦਾ ਹੈ।

11 ਜੇਕਰ ਤੁਸੀਂ ਇਹ ਸਾਬਤ ਨਹੀਂ ਕਰ ਸੱਕਦੇ ਕਿ ਤੁਸੀਂ ਦੁਨਿਆਵੀ ਦੌਲਤ ਨਾਲ ਵਿਸ਼ਵਾਸਯੋਗ ਹੋ, ਤਾਂ ਫ਼ਿਰ ਤੁਹਾਨੂੰ ਸੱਚੀ ਦੌਲਤ ਕੌਣ ਸੌਂਪੇਗਾ?

12 ਜੇਕਰ ਤੁਸੀਂ ਇਹ ਸਾਬਤ ਨਹੀਂ ਕਰਦੇ ਕਿ ਤੁਸੀਂ ਦੂਜਿਆਂ ਦੀ ਮਲਕੀਅਤ ਨਾਲ ਵਫਾਦਾਰ ਨਹੀਂ ਹੋ ਤਾਂ ਫ਼ਿਰ ਤੁਹਾਨੂੰ ਆਪਣੇ ਲਈ ਕੌਣ ਮਲਕੀਅਤ ਦੇਵੇਗਾ?

13 “ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪਰਮੇਸ਼ੁਰ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸੱਕਦੇ।”

14 ਪਰਮੇਸ਼ੁਰ ਦਾ ਨੇਮ ਨਹੀਂ ਬਦਲਿਆ ਜਾ ਸੱਕਦਾ ਜਦੋਂ ਪੈਸੇ ਨੂੰ ਪਿਆਰ ਕਰਨ ਵਾਲੇ ਫਰੀਸੀਆਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਯਿਸੂ ਦਾ ਮਜਾਕ ਉਡਾਇਆ।

15 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਹਮਣੇ ਆਪਣੇ-ਆਪ ਨੂੰ ਬੜਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪਰਮੇਸ਼ੁਰ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”

16 “ਪਰਮੇਸ਼ੁਰ ਜਾਣਦਾ ਹੈ ਕਿ ਲੋਕ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦੀ ਯੂਹੰਨਾ ਦੇ ਸਮੇਂ ਤੱਕ ਮੁਨਾਦੀ ਹੋ ਚੁੱਕੀ ਸੀ। ਉਸਤੋਂ ਬਾਦ ਪਰਮੇਸ਼ੁਰ ਦੇ ਰਾਜ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਪਰਮੇਸ਼ੁਰ ਦੇ ਰਾਜ ਵਿੱਚ ਆਉਣ ਲਈ ਜੋਰ-ਜਬਰਦਸਤੀ ਕਰ ਰਹੇ ਹਨ।

17 ਸ਼ਰ੍ਹਾ ਦੇ ਇੱਕ ਅੱਖਰ ਦੇ ਇੱਕ ਹਿੱਸੇ ਦੇ ਬਦਲਣ ਨਾਲੋਂ ਅਕਾਸ਼ ਅਤੇ ਧਰਤੀ ਦਾ ਮਿਟ ਜਾਣਾ ਸੌਖਾ ਹੈ।

18 ਤਲਾਕ ਅਤੇ ਦੂਜਾ ਵਿਆਹ “ਕੋਈ ਵੀ ਜੋ ਆਪਣੀ ਔਰਤ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਦਾ ਹੈ ਉਹ ਇੱਕ ਬਦਕਾਰ ਹੈ। ਇਸੇ ਤਰ੍ਹਾਂ ਹੀ ਉਹ ਆਦਮੀ ਜੋ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਦਾ ਹੈ ਉਹ ਵੀ ਇੱਕ ਬਦਕਾਰ ਹੈ।”

19 ਅਮੀਰ ਆਦਮੀ ਅਤੇ ਲਾਜ਼ਰ ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।

20 ਉੱਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸਰੀਰ ਫ਼ੋੜਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ।

21 ਉਸ ਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸ ਦੇ ਫ਼ੋੜਿਆਂ ਨੂੰ ਵੀ ਚੱਟਦੇ।

22 “ਫ਼ੇਰ ਗਰੀਬ ਲਾਜ਼ਰ ਮਰ ਗਿਆ ਦੂਤਾਂ ਨੇ ਉਸ ਨੂੰ ਲਿਆ ਅਤੇ ਅਬਰਾਹਾਮ ਗੋਦ ਵਿੱਚ ਜਾ ਰੱਖਿਆ, ਫ਼ੇਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਦਫ਼ਨਾਇਆ ਗਿਆ।

23 ਉਸ ਨੇ ਪਤਾਲ ਵਿੱਚੋਂ ਜਿੱਥੇ ਉਹ ਦੁੱਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।

24 ਤਾਂ ਉਸ ਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿੱਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁੱਖ ਝੱਲ ਰਿਹਾ ਹਾਂ।’

25 “ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾੜੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁੱਖ ਭੋਗ ਰਿਹਾ ਹੈ ਤੇ ਤੂੰ ਦੁੱਖ।

26 ਇਸਤੋਂ ਇਲਾਵਾ ਤੁਹਾਡੇ ਤੇ ਸਾਡੇ ਵਿੱਚਕਾਰ ਇੱਕ ਗਹਿਰੀ ਖੱਡ ਹੈ, ਇਸ ਲਈ ਅਗਰ ਕੋਈ ਵੀ, ਜੋ ਤੇਰੀ ਮਦਦ ਕਰਨੀ ਚਾਹੁੰਦਾ ਹੈ, ਤਾਂ ਉਹ ਉਧਰ ਨਹੀਂ ਜਾ ਸੱਕਦਾ ਅਤੇ ਨਾ ਹੀ ਕੋਈ ਉਧਰੋਂ ਇਧਰ ਆ ਸੱਕਦਾ ਹੈ।’

27 “ਤਾਂ ਅਮੀਰ ਆਦਮੀ ਨੇ ਕਿਹਾ ‘ਫ਼ੇਰ ਪਿਤਾ ਅਬਰਾਹਾਮ ਮੈਂ ਤੇਰੇ ਅੱਗੇ ਲਾਜ਼ਰ ਨੂੰ ਧਰਤੀ ਤੇ ਮੇਰੇ ਪਿਤਾ ਦੇ ਘਰ ਭੇਜਣ ਦੀ ਬੇਨਤੀ ਕਰਦਾ ਹਾਂ, ਕਿਉਂਕਿ ਮੇਰੇ ਪੰਜ ਭਰਾ ਹਨ।

28 ਲਾਜ਼ਰ ਜਾਕੇ ਮੇਰੇ ਭਰਾਵਾਂ ਨੂੰ ਚੁਕੰਨਾ ਕਰ ਆਵੇ ਕਿ ਉਹ ਇਸ ਪਤਾਲ ਦੇ ਨਰਕ ਕੁੰਡ ਵਿੱਚ ਨਾ ਆਉਣ।’

29 “ਪਰ ਅਬਰਾਹਾਮ ਨੇ ਆਖਿਆ, ‘ਉਨ੍ਹਾਂ ਕੋਲ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੇ।’

30 “ਪਰ ਉਸ ਧਨਵਾਨ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ! ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਕੋਲ ਜਾਵੇ ਤਾਂ ਉਹ ਵਿਸ਼ਵਾਸ ਕਰਨਗੇ ਅਤੇ ਆਪਣੇ ਦਿਲ ਅਤੇ ਜੀਵਨ ਬਦਲ ਲੈਣਗੇ।’

31 “ਪਰ ਅਬਰਾਹਾਮ ਨੇ ਉਸ ਨੂੰ ਆਖਿਆ, ‘ਜੇਕਰ ਉਹ ਮੂਸਾ ਅਤੇ ਨਬੀਆਂ ਨੂੰ ਨਹੀਂ ਸੁਣਨਗੇ, ਤਾਂ ਫ਼ੇਰ ਉਹ ਉਸ ਨੂੰ ਵੀ ਨਹੀਂ ਸੁਣਨਗੇ ਜੋ ਮੁਰਦਿਆਂ ਵਿੱਚੋਂ ਜੀਅ ਉੱਠਿਆ ਹੋਵੇ।’”

1 And he said also unto his disciples, There was a certain rich man, which had a steward; and the same was accused unto him that he had wasted his goods.

2 And he called him, and said unto him, How is it that I hear this of thee? give an account of thy stewardship; for thou mayest be no longer steward.

3 Then the steward said within himself, What shall I do? for my lord taketh away from me the stewardship: I cannot dig; to beg I am ashamed.

4 I am resolved what to do, that, when I am put out of the stewardship, they may receive me into their houses.

5 So he called every one of his lord’s debtors unto him, and said unto the first, How much owest thou unto my lord?

6 And he said, An hundred measures of oil. And he said unto him, Take thy bill, and sit down quickly, and write fifty.

7 Then said he to another, And how much owest thou? And he said, An hundred measures of wheat. And he said unto him, Take thy bill, and write fourscore.

8 And the lord commended the unjust steward, because he had done wisely: for the children of this world are in their generation wiser than the children of light.

9 And I say unto you, Make to yourselves friends of the mammon of unrighteousness; that, when ye fail, they may receive you into everlasting habitations.

10 He that is faithful in that which is least is faithful also in much: and he that is unjust in the least is unjust also in much.

11 If therefore ye have not been faithful in the unrighteous mammon, who will commit to your trust the true riches?

12 And if ye have not been faithful in that which is another man’s, who shall give you that which is your own?

13 No servant can serve two masters: for either he will hate the one, and love the other; or else he will hold to the one, and despise the other. Ye cannot serve God and mammon.

14 And the Pharisees also, who were covetous, heard all these things: and they derided him.

15 And he said unto them, Ye are they which justify yourselves before men; but God knoweth your hearts: for that which is highly esteemed among men is abomination in the sight of God.

16 The law and the prophets were until John: since that time the kingdom of God is preached, and every man presseth into it.

17 And it is easier for heaven and earth to pass, than one tittle of the law to fail.

18 Whosoever putteth away his wife, and marrieth another, committeth adultery: and whosoever marrieth her that is put away from her husband committeth adultery.

19 There was a certain rich man, which was clothed in purple and fine linen, and fared sumptuously every day:

20 And there was a certain beggar named Lazarus, which was laid at his gate, full of sores,

21 And desiring to be fed with the crumbs which fell from the rich man’s table: moreover the dogs came and licked his sores.

22 And it came to pass, that the beggar died, and was carried by the angels into Abraham’s bosom: the rich man also died, and was buried;

23 And in hell he lift up his eyes, being in torments, and seeth Abraham afar off, and Lazarus in his bosom.

24 And he cried and said, Father Abraham, have mercy on me, and send Lazarus, that he may dip the tip of his finger in water, and cool my tongue; for I am tormented in this flame.

25 But Abraham said, Son, remember that thou in thy lifetime receivedst thy good things, and likewise Lazarus evil things: but now he is comforted, and thou art tormented.

26 And beside all this, between us and you there is a great gulf fixed: so that they which would pass from hence to you cannot; neither can they pass to us, that would come from thence.

27 Then he said, I pray thee therefore, father, that thou wouldest send him to my father’s house:

28 For I have five brethren; that he may testify unto them, lest they also come into this place of torment.

29 Abraham saith unto him, They have Moses and the prophets; let them hear them.

30 And he said, Nay, father Abraham: but if one went unto them from the dead, they will repent.

31 And he said unto him, If they hear not Moses and the prophets, neither will they be persuaded, though one rose from the dead.

1 The word that came to Jeremiah from the Lord, saying,

2 Hear ye the words of this covenant, and speak unto the men of Judah, and to the inhabitants of Jerusalem;

3 And say thou unto them, Thus saith the Lord God of Israel; Cursed be the man that obeyeth not the words of this covenant,

4 Which I commanded your fathers in the day that I brought them forth out of the land of Egypt, from the iron furnace, saying, Obey my voice, and do them, according to all which I command you: so shall ye be my people, and I will be your God:

5 That I may perform the oath which I have sworn unto your fathers, to give them a land flowing with milk and honey, as it is this day. Then answered I, and said, So be it, O Lord.

6 Then the Lord said unto me, Proclaim all these words in the cities of Judah, and in the streets of Jerusalem, saying, Hear ye the words of this covenant, and do them.

7 For I earnestly protested unto your fathers in the day that I brought them up out of the land of Egypt, even unto this day, rising early and protesting, saying, Obey my voice.

8 Yet they obeyed not, nor inclined their ear, but walked every one in the imagination of their evil heart: therefore I will bring upon them all the words of this covenant, which I commanded them to do; but they did them not.

9 And the Lord said unto me, A conspiracy is found among the men of Judah, and among the inhabitants of Jerusalem.

10 They are turned back to the iniquities of their forefathers, which refused to hear my words; and they went after other gods to serve them: the house of Israel and the house of Judah have broken my covenant which I made with their fathers.

11 Therefore thus saith the Lord, Behold, I will bring evil upon them, which they shall not be able to escape; and though they shall cry unto me, I will not hearken unto them.

12 Then shall the cities of Judah and inhabitants of Jerusalem go, and cry unto the gods unto whom they offer incense: but they shall not save them at all in the time of their trouble.

13 For according to the number of thy cities were thy gods, O Judah; and according to the number of the streets of Jerusalem have ye set up altars to that shameful thing, even altars to burn incense unto Baal.

14 Therefore pray not thou for this people, neither lift up a cry or prayer for them: for I will not hear them in the time that they cry unto me for their trouble.

15 What hath my beloved to do in mine house, seeing she hath wrought lewdness with many, and the holy flesh is passed from thee? when thou doest evil, then thou rejoicest.

16 The Lord called thy name, A green olive tree, fair, and of goodly fruit: with the noise of a great tumult he hath kindled fire upon it, and the branches of it are broken.

17 For the Lord of hosts, that planted thee, hath pronounced evil against thee, for the evil of the house of Israel and of the house of Judah, which they have done against themselves to provoke me to anger in offering incense unto Baal.

18 And the Lord hath given me knowledge of it, and I know it: then thou shewedst me their doings.

19 But I was like a lamb or an ox that is brought to the slaughter; and I knew not that they had devised devices against me, saying, Let us destroy the tree with the fruit thereof, and let us cut him off from the land of the living, that his name may be no more remembered.

20 But, O Lord of hosts, that judgest righteously, that triest the reins and the heart, let me see thy vengeance on them: for unto thee have I revealed my cause.

21 Therefore thus saith the Lord of the men of Anathoth, that seek thy life, saying, Prophesy not in the name of the Lord, that thou die not by our hand:

22 Therefore thus saith the Lord of hosts, Behold, I will punish them: the young men shall die by the sword; their sons and their daughters shall die by famine:

23 And there shall be no remnant of them: for I will bring evil upon the men of Anathoth, even the year of their visitation.