ਲੋਕਾ 21
1 ਸੱਚੀ ਦੇਣ ਯਿਸੂ ਨੇ ਕੁਝ ਅਮੀਰ ਆਦਮੀਆਂ ਨੂੰ ਮੰਦਰ ਦੇ ਗੋਲਕ ਵਿੱਚ ਆਪਣਾ ਪੈਸਾ ਪਾਉਂਦਿਆਂ ਵੇਖਿਆ।
2 ਤਦ ਉਸ ਨੇ ਇੱਕ ਗਰੀਬ ਵਿਧਵਾ ਵੇਖੀ।
3 ਉਸ ਨੇ ਤਾਂਬੇ ਦੇ ਦੋ ਸਿੱਕੇ ਗੋਲਕ ਵਿੱਚ ਪਾਏ। ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਭਾਵੇਂ ਇਸ ਔਰਤ ਨੇ ਦੋ ਛੋਟੇ ਸਿੱਕੇ ਪਾਏ ਹਨ, ਅਸਲ ਵਿੱਚ ਉਸ ਨੇ ਅਮੀਰ ਲੋਕਾਂ ਨਾਲੋਂ ਵੱਧ ਪਾਇਆ ਹੈ।
4 ਅਮੀਰ ਲੋਕਾਂ ਕੋਲ ਬਹੁਤ ਅਧਿਕ ਧਨ ਹੈ। ਉਨ੍ਹਾਂ ਨੇ ਸਿਰਫ਼ ਉਹ ਦਿੱਤਾ ਜੋ ਉਨ੍ਹਾਂ ਨੂੰ ਲੋੜੀਦਾ ਨਹੀਂ ਸੀ। ਇਹ ਔਰਤ ਬਹੁਤ ਗਰੀਬ ਹੈ, ਪਰ ਜੋ ਕੁਝ ਇਸ ਕੋਲ ਸੀ ਉਸ ਨੇ ਸਭ ਦੇ ਦਿੱਤਾ ਜਦ ਕਿ ਇਹ ਪੈਸੇ ਉਸ ਨੂੰ ਜਿਉਣ ਵਾਸਤੇ ਚਾਹੀਦੇ ਸਨ।”
5 ਮੰਦਰ ਦੀ ਤਬਾਹੀ ਕੁਝ ਚੇਲੇ ਆਪਸ ਵਿੱਚ ਮੰਦਰ ਬਾਰੇ ਗੱਲਾਂ ਕਰਦੇ ਹੋਏ ਕਹਿ ਰਹੇ ਸਨ, “ਇਹ ਬੜਾ ਖੂਬਸੂਰਤ ਮੰਦਰ ਹੈ, ਜੋ ਕਿ ਸਭ ਤੋਂ ਵੱਧੀਆ ਪੱਥਰਾਂ ਦਾ ਬਣਿਆ ਹੋਇਆ ਹੈ। ਵੇਖੋ, ਇਸ ਮੰਦਰ ਨੂੰ ਸਜਾਉਣ ਵਾਸਤੇ ਕਿੰਨੇ ਤੋਹਫ਼ੇ ਭੇਂਟ ਕੀਤੇ ਗਏ ਹਨ।”
6 ਪਰ ਯਿਸੂ ਨੇ ਕਿਹਾ, “ਇੱਕ ਸਮਾਂ ਆਵੇਗਾ ਜਦੋਂ ਤੁਸੀਂ ਵੇਖੋਂਗੇ ਕਿ ਜੋ ਕੁਝ ਵੀ ਇੱਥੇ ਦਿਸ ਰਿਹਾ ਹੈ ਸਭ ਨਸ਼ਟ ਹੋ ਜਾਵੇਗਾ। ਇਸ ਮੰਦਰ ਦੇ ਹਰ ਪੱਥਰ ਨੂੰ ਥੱਲੇ ਧਰਤੀ ਤੇ ਸੁੱਟਿਆ ਜਾਵੇਗਾ। ਇੱਕ ਵੀ ਪੱਥਰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹੇਗਾ।”
7 ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ? ਕਿਹੜਾ ਨਿਸ਼ਾਨ ਵਿਖਾਵੇਗਾ ਕਿ ਇਹ ਇਨ੍ਹਾਂ ਗੱਲਾਂ ਦੇ ਹੋਣ ਦਾ ਸਮਾਂ ਹੈ?”
8 ਯਿਸੂ ਨੇ ਕਿਹਾ, “ਸਾਵੱਧਾਨ ਰਹੋ! ਤਾਂ ਜੋ ਕੋਈ ਵੀ ਤੁਹਾਨੂੰ ਮੂਰਖ ਨਾ ਬਣਾ ਸੱਕੇ। ਬਹੁਤ ਸਾਰੇ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹ ਹਾਂ’, ਅਤੇ ‘ਸਹੀ ਵਕਤ ਆ ਗਿਆ ਹੈ!’ ਪਰ ਉਨ੍ਹਾਂ ਦੇ ਪਿੱਛੇ ਨਾ ਲੱਗਿਓ।
9 ਪਰ ਜਦੋਂ ਤੁਸੀਂ ਲੜਾਈਆਂ ਅਤੇ ਦੰਗਿਆਂ ਬਾਰੇ ਸੁਣੋ ਤਾਂ ਡਰਿਓ ਨਾ। ਇਹ ਸਭ ਕੁਝ ਪਹਿਲੋਂ ਹੋਣਾ ਹੈ, ਪਰ ਅੰਤ ਬਾਦ ਵਿੱਚ ਆਵੇਗਾ।”
10 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੌਮਾਂ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੀਆਂ, ਅਤੇ ਰਾਜ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੇ।
11 ਇੱਥੇ ਬਹੁਤ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਵੱਖ-ਵੱਖ ਥਾਵਾਂ ਤੇ ਮਹਾਮਾਰੀ ਪਵੇਗੀ, ਕੁਝ ਡਰਾਉਣੀਆਂ ਗੱਲਾਂ ਵਾਪਰਨਗੀਆਂ ਕੁਝ ਮਹਾਨ ਨਿਸ਼ਾਨ ਲੋਕਾਂ ਨੂੰ ਚੇਤਾਵਨੀ ਦੇਣ ਲਈ ਅਕਾਸ਼ ਤੋਂ ਆਉਣਗੇ।
12 “ਪਰ ਇਹ ਸਭ ਗੱਲਾਂ ਵਾਪਰਨ ਤੋਂ ਪਹਿਲਾਂ, ਤੁਸੀਂ ਗਿਰਫ਼ਤਾਰ ਕੀਤੇ ਜਾਵੋਂਗੇ ਅਤੇ ਤੁਹਾਨੂੰ ਤਸੀਹੇ ਦਿੱਤੇ ਜਾਣਗੇ। ਲੋਕ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਡਾ ਨਿਰਨਾ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ। ਤੁਹਾਨੂੰ ਮੇਰੇ ਕਾਰਣ ਰਾਜਿਆਂ ਅਤੇ ਰਾਜਪਾਲਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ ਜਾਵੇਗਾ।
13 ਇਹ ਸਭ ਗੱਲਾਂ ਮੇਰੇ ਬਾਰੇ ਗਵਾਹੀ ਦੇਣ ਲਈ ਤੁਹਾਨੂੰ ਅਵਸਰ ਦੇਣਗੀਆਂ।
14 ਪਰ ਆਪਣੇ ਮਨਾਂ ਨੂੰ ਪੱਕਿਆਂ ਕਰੋ ਪਹਿਲਾਂ ਤੋਂ ਹੀ ਇਸ ਗੱਲੋਂ ਨਾ ਘਬਰਾਓ ਕਿ ਤੁਹਾਨੂੰ ਖੁਦ ਦੀ ਰੱਖਿਆ ਕਰਨ ਲਈ ਕੀ ਆਖਣਾ ਚਾਹੀਦਾ ਹੈ।
15 ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸੱਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸੱਕੇ।
16 ਇੱਥੋਂ ਤੱਕ ਕਿ ਤੁਹਾਡੇ ਮਾਂ-ਬਾਪ, ਭਰਾ, ਰਿਸ਼ਤੇਦਾਰ, ਦੋਸਤ ਤੁਹਾਡਾ ਵਿਰੋਧ ਕਰਨਗੇ। ਉਹ ਤੁਹਾਡੇ ਵਿੱਚੋਂ ਕਈਆਂ ਨੂੰ ਮਾਰ ਵੀ ਦੇਣਗੇ।
17 ਸਭ ਲੋਕ ਤੁਹਾਨੂੰ ਨਫਰਤ ਕਰਨਗੇ ਕਿਉਂਕਿ ਤੁਸੀਂ ਮੇਰੇ ਪਿੱਛੇ ਤੁਰੇ।
18 ਪਰ ਇਹ ਸਭ ਚੀਜਾਂ ਤੁਹਾਡਾ ਕੁਝ ਵੀ ਨਹੀਂ ਵਿਗਾੜ ਸੱਕਦੀਆਂ।
19 ਤੁਸੀਂ ਆਪਣੇ ਵਿਸ਼ਵਾਸ ਵਿੱਚ ਤਕੜੇ ਰਹਿਕੇ ਆਪਣੇ-ਆਪ ਨੂੰ ਬਚਾ ਲਵੋਂਗੇ।
20 ਯਰੂਸ਼ਲਮ ਦਾ ਨਾਸ਼ “ਤੁਸੀਂ ਵੇਖੋਂਗੇ ਫੌਜਾਂ ਯਰੂਸ਼ਲਮ ਨੂੰ ਘੇਰਨਗੀਆਂ। ਤਾਂ ਤੁਸੀਂ ਸਮਝ ਜਾਵੋਂਗੇ ਕਿ ਯਰੂਸ਼ਲਮ ਦੇ ਨਸ਼ਟ ਹੋਣ ਦਾ ਵੇਲਾ ਆ ਗਿਆ ਹੈ।
21 ਉਸ ਵੇਲੇ, ਉਹ ਜਿਹੜੇ ਯਹੂਦਿਯਾ ਵਿੱਚ ਹਨ, ਪਹਾੜਾਂ ਵੱਲ ਫ਼ਰਾਰ ਹੋ ਜਾਣ ਅਤੇ ਉਨ੍ਹਾਂ ਸਾਰਿਆਂ ਨੂੰ, ਜਿਹੜੇ ਯਰੂਸ਼ਲਮ ਵਿੱਚ ਹਨ ਉੱਥੋਂ ਭੱਜ ਜਾਣਾ ਚਾਹੀਦਾ ਹੈ। ਜੇਕਰ ਤੁਸੀਂ ਸ਼ਹਿਰ ਦੇ ਕੋਲ ਹੋਵੋ ਤਾਂ ਅੰਦਰ ਨਾ ਵੜੋ।
22 ਨਬੀਆਂ ਨੇ ਉਸ ਸਮੇਂ ਬਾਰੇ ਬੜੀਆਂ ਗੱਲਾਂ ਲਿਖਿਆਂ ਹਨ ਜਦੋਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਸਜਾਵਾਂ ਦੇਵੇਗਾ। ਇਹ ਸਮਾਂ ਹੁਣ ਹੈ ਜਦੋਂ ਇਹ ਸਭ ਵਾਪਰੇਗਾ।
23 “ਇਹ ਸਮਾਂ ਗਰਭਵਤੀ ਔਰਤਾਂ ਵਾਸਤੇ ਬੜਾ ਵਿਕਰਾਲ ਹੋਵੇਗਾ, ਅਤੇ ਉਨ੍ਹਾਂ ਮਾਵਾਂ ਵਾਸਤੇ ਵੀ, ਜਿਨ੍ਹਾਂ ਕੋਲ ਦੁੱਧ ਪੀਂਦੇ ਨਿਆਣੇ ਹਨ। ਕਿਉਂਕਿ ਇਸ ਧਰਤੀ ਤੇ ਬਹੁਤ ਮਾੜਾ ਸਮਾਂ ਆਉਣ ਵਾਲਾ ਹੈ। ਪਰਮੇਸ਼ੁਰ ਇਨ੍ਹਾਂ ਲੋਕਾਂ ਨਾਲ ਬੜੇ ਕਰੋਧ ਵਿੱਚ ਹੋਵੇਗਾ।
24 ਇਨ੍ਹਾਂ ਵਿੱਚੋਂ ਕੁਝ ਲੋਕ ਸਿਪਾਹੀਆਂ ਹੱਥੋਂ ਮਾਰੇ ਜਾਣਗੇ, ਕੁਝ ਲੋਕ ਕੈਦੀ ਬਣਾ ਕੇ ਸਭ ਕੌਮਾਂ ਅਤੇ ਦੇਸ਼ਾਂ ਵਿੱਚ ਪਹੁੰਚਾਏ ਜਾਣਗੇ। ਗੈਰ-ਯਹੂਦੀ ਯਰੂਸ਼ਲਮ ਤੇ ਕਬਜ਼ਾ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦਾ ਸਮਾਂ ਪੂਰਾ ਨਹੀਂ ਹੁੰਦਾ ਉਹ ਇਸ ਨੂੰ ਪੈਰਾਂ ਥੱਲੇ ਮਿੱਧਣਗੇ।
25 ਘਬਰਾਉਣਾ ਨਹੀਂ “ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ।
26 ਲੋਕ ਘਬਰਾ ਜਾਣਗੇ ਅਤੇ ਉਹ ਇਸ ਗੱਲੋਂ ਚਿੰਤਿਤ ਹੋਣਗੇ ਕਿ ਦੁਨੀਆ ਦਾ ਕੀ ਬਣੇਗਾ ਹਰ ਚੀਜ਼ ਅਕਾਸ਼ ਵਿੱਚ ਬਦਲ ਜਾਵੇਗੀ।
27 ਫ਼ਿਰ ਲੋਕ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।
28 ਜਦੋਂ ਇਹ ਗੱਲਾਂ ਵਾਪਰਨੀਆਂ ਸ਼ੁਰੂ ਹੋਣ, ਖੜ੍ਹੇ ਹੋਵੋ ਅਤੇ ਹੌਂਸਲਾ ਰੱਖੋ, ਕਿਉਂਕਿ ਤੁਹਾਡੇ ਛੁਟਕਾਰੇ ਦਾ ਸਮਾਂ ਨੇੜੇ ਹੈ।”
29 ਮੇਰੇ ਸ਼ਬਦ ਹਮੇਸ਼ਾ ਲਈ ਰਹਿਣਗੇ ਤਦ ਯਿਸੂ ਨੇ ਇਹ ਦ੍ਰਿਸ਼ਟਾਂਤ ਕਹੀ, “ਅੰਜੀਰ ਦੇ ਰੁੱਖ ਨੂੰ ਅਤੇ ਸਾਰੇ ਰੁੱਖਾਂ ਨੂੰ ਵੇਖੋ। ਅੰਜੀਰ ਦਾ ਰੁੱਖ ਇੱਕ ਵੱਧੀਆ ਮਿਸਾਲ ਹੈ।
30 ਜਦੋਂ ਇਸ ਉੱਪਰ ਹਰੇ ਪੱਤੇ ਨਿਕਲਦੇ ਹਨ ਤਾਂ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਆ ਗਈ ਹੈ।
31 ਇਸੇ ਤਰ੍ਹਾਂ ਹੀ ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਵਾਪਰਨੀਆਂ ਹਨ। ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਪਰਮੇਸ਼ੁਰ ਦਾ ਰਾਜ ਬਹੁਤ ਨਜ਼ਦੀਕ ਹੈ।”
32 “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਸ ਸਮੇਂ ਦੇ ਲੋਕਾਂ ਦੇ ਜਿਉਂਦੇ ਜੀਅ ਇਹ ਸਭ ਗੱਲਾਂ ਵਾਪਰਨਗੀਆਂ।
33 ਪੂਰੀ ਦੁਨੀਆਂ, ਧਰਤੀ ਅਤੇ ਅਕਾਸ਼ ਸਭ ਨਸ਼ਟ ਹੋ ਜਾਣਗੇ ਪਰ ਜੋ ਵਾਕ ਮੈਂ ਬੋਲ ਰਿਹਾ ਹਾਂ ਕਦੇ ਵੀ ਨਸ਼ਟ ਨਹੀਂ ਕੀਤੇ ਜਾਣਗੇ।”
34 ਹਰ ਵਕਤ ਤਿਆਰ ਰਹਿਣਾ “ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ।
35 ਕਿਉਂਕਿ ਉਹ ਦਿਨ ਧਰਤੀ ਉੱਤੇ ਸਾਰੇ ਲੋਕਾਂ ਲਈ ਅਚਾਨਕ ਇੱਕ ਝਾਂਸੇ ਵਾਂਗ ਆਵੇਗਾ।
36 ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸੱਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜਨ ਦੇ ਯੋਗ ਹੋਵੋਂ।”
37 ਹਰ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦਿੰਦਾ ਅਤੇ ਹਰ ਸ਼ਾਮ ਉਹ ਜੈਤੂਨ ਦੇ ਪਹਾੜ ਤੇ ਜਾਕੇ ਰਾਤ ਵਤੀਤ ਕਰਦਾ ਹੁੰਦਾ ਸੀ।
38 ਹਰ ਸਵੇਰ ਲੋਕ ਤੜਕਸਾਰ ਉੱਠ ਕੇ, ਮੰਦਰ ਵਿੱਚ ਯਿਸੂ ਦੇ ਉਪਦੇਸ਼ ਸੁਨਣ ਲਈ ਜਾਂਦੇ।
1 And he looked up, and saw the rich men casting their gifts into the treasury.
2 And he saw also a certain poor widow casting in thither two mites.
3 And he said, Of a truth I say unto you, that this poor widow hath cast in more than they all:
4 For all these have of their abundance cast in unto the offerings of God: but she of her penury hath cast in all the living that she had.
5 And as some spake of the temple, how it was adorned with goodly stones and gifts, he said,
6 As for these things which ye behold, the days will come, in the which there shall not be left one stone upon another, that shall not be thrown down.
7 And they asked him, saying, Master, but when shall these things be? and what sign will there be when these things shall come to pass?
8 And he said, Take heed that ye be not deceived: for many shall come in my name, saying, I am Christ; and the time draweth near: go ye not therefore after them.
9 But when ye shall hear of wars and commotions, be not terrified: for these things must first come to pass; but the end is not by and by.
10 Then said he unto them, Nation shall rise against nation, and kingdom against kingdom:
11 And great earthquakes shall be in divers places, and famines, and pestilences; and fearful sights and great signs shall there be from heaven.
12 But before all these, they shall lay their hands on you, and persecute you, delivering you up to the synagogues, and into prisons, being brought before kings and rulers for my name’s sake.
13 And it shall turn to you for a testimony.
14 Settle it therefore in your hearts, not to meditate before what ye shall answer:
15 For I will give you a mouth and wisdom, which all your adversaries shall not be able to gainsay nor resist.
16 And ye shall be betrayed both by parents, and brethren, and kinsfolks, and friends; and some of you shall they cause to be put to death.
17 And ye shall be hated of all men for my name’s sake.
18 But there shall not an hair of your head perish.
19 In your patience possess ye your souls.
20 And when ye shall see Jerusalem compassed with armies, then know that the desolation thereof is nigh.
21 Then let them which are in Judaea flee to the mountains; and let them which are in the midst of it depart out; and let not them that are in the countries enter thereinto.
22 For these be the days of vengeance, that all things which are written may be fulfilled.
23 But woe unto them that are with child, and to them that give suck, in those days! for there shall be great distress in the land, and wrath upon this people.
24 And they shall fall by the edge of the sword, and shall be led away captive into all nations: and Jerusalem shall be trodden down of the Gentiles, until the times of the Gentiles be fulfilled.
25 And there shall be signs in the sun, and in the moon, and in the stars; and upon the earth distress of nations, with perplexity; the sea and the waves roaring;
26 Men’s hearts failing them for fear, and for looking after those things which are coming on the earth: for the powers of heaven shall be shaken.
27 And then shall they see the Son of man coming in a cloud with power and great glory.
28 And when these things begin to come to pass, then look up, and lift up your heads; for your redemption draweth nigh.
29 And he spake to them a parable; Behold the fig tree, and all the trees;
30 When they now shoot forth, ye see and know of your own selves that summer is now nigh at hand.
31 So likewise ye, when ye see these things come to pass, know ye that the kingdom of God is nigh at hand.
32 Verily I say unto you, This generation shall not pass away, till all be fulfilled.
33 Heaven and earth shall pass away: but my words shall not pass away.
34 And take heed to yourselves, lest at any time your hearts be overcharged with surfeiting, and drunkenness, and cares of this life, and so that day come upon you unawares.
35 For as a snare shall it come on all them that dwell on the face of the whole earth.
36 Watch ye therefore, and pray always, that ye may be accounted worthy to escape all these things that shall come to pass, and to stand before the Son of man.
37 And in the day time he was teaching in the temple; and at night he went out, and abode in the mount that is called the mount of Olives.
38 And all the people came early in the morning to him in the temple, for to hear him.
1 The word that came to Jeremiah from the Lord, saying,
2 Hear ye the words of this covenant, and speak unto the men of Judah, and to the inhabitants of Jerusalem;
3 And say thou unto them, Thus saith the Lord God of Israel; Cursed be the man that obeyeth not the words of this covenant,
4 Which I commanded your fathers in the day that I brought them forth out of the land of Egypt, from the iron furnace, saying, Obey my voice, and do them, according to all which I command you: so shall ye be my people, and I will be your God:
5 That I may perform the oath which I have sworn unto your fathers, to give them a land flowing with milk and honey, as it is this day. Then answered I, and said, So be it, O Lord.
6 Then the Lord said unto me, Proclaim all these words in the cities of Judah, and in the streets of Jerusalem, saying, Hear ye the words of this covenant, and do them.
7 For I earnestly protested unto your fathers in the day that I brought them up out of the land of Egypt, even unto this day, rising early and protesting, saying, Obey my voice.
8 Yet they obeyed not, nor inclined their ear, but walked every one in the imagination of their evil heart: therefore I will bring upon them all the words of this covenant, which I commanded them to do; but they did them not.
9 And the Lord said unto me, A conspiracy is found among the men of Judah, and among the inhabitants of Jerusalem.
10 They are turned back to the iniquities of their forefathers, which refused to hear my words; and they went after other gods to serve them: the house of Israel and the house of Judah have broken my covenant which I made with their fathers.
11 Therefore thus saith the Lord, Behold, I will bring evil upon them, which they shall not be able to escape; and though they shall cry unto me, I will not hearken unto them.
12 Then shall the cities of Judah and inhabitants of Jerusalem go, and cry unto the gods unto whom they offer incense: but they shall not save them at all in the time of their trouble.
13 For according to the number of thy cities were thy gods, O Judah; and according to the number of the streets of Jerusalem have ye set up altars to that shameful thing, even altars to burn incense unto Baal.
14 Therefore pray not thou for this people, neither lift up a cry or prayer for them: for I will not hear them in the time that they cry unto me for their trouble.
15 What hath my beloved to do in mine house, seeing she hath wrought lewdness with many, and the holy flesh is passed from thee? when thou doest evil, then thou rejoicest.
16 The Lord called thy name, A green olive tree, fair, and of goodly fruit: with the noise of a great tumult he hath kindled fire upon it, and the branches of it are broken.
17 For the Lord of hosts, that planted thee, hath pronounced evil against thee, for the evil of the house of Israel and of the house of Judah, which they have done against themselves to provoke me to anger in offering incense unto Baal.
18 And the Lord hath given me knowledge of it, and I know it: then thou shewedst me their doings.
19 But I was like a lamb or an ox that is brought to the slaughter; and I knew not that they had devised devices against me, saying, Let us destroy the tree with the fruit thereof, and let us cut him off from the land of the living, that his name may be no more remembered.
20 But, O Lord of hosts, that judgest righteously, that triest the reins and the heart, let me see thy vengeance on them: for unto thee have I revealed my cause.
21 Therefore thus saith the Lord of the men of Anathoth, that seek thy life, saying, Prophesy not in the name of the Lord, that thou die not by our hand:
22 Therefore thus saith the Lord of hosts, Behold, I will punish them: the young men shall die by the sword; their sons and their daughters shall die by famine:
23 And there shall be no remnant of them: for I will bring evil upon the men of Anathoth, even the year of their visitation.