ਨਹਮਿਆਹ 10:11
ਮੀਕਾ, ਰਹੋਬ ਅਤੇ ਹਸ਼ਬਯਾਹ,
Micha, | מִיכָ֥א | mîkāʾ | mee-HA |
Rehob, | רְח֖וֹב | rĕḥôb | reh-HOVE |
Hashabiah, | חֲשַׁבְיָֽה׃ | ḥăšabyâ | huh-shahv-YA |
Cross Reference
ਅਜ਼ਰਾ 8:19
ਮਮਰੀ ਦੇ ਉੱਤਰਾਧਿਕਾਰੀਆਂ ਵਿੱਚੋਂ ਯਸ਼ਾਯਾਹ ਅਤੇ ਹਸ਼ਬਯਾਹ ਉਨ੍ਹਾਂ ਨੇ ਆਪਣੇ ਭਰਾਵਾਂ ਅਤੇ ਪੁੱਤਰਾਂ ਨੂੰ ਵੀ ਭੇਜਿਆ। ਉਸ ਘਰਾਣੇ ਵਿੱਚੋਂ ਉਹ ਕੁੱਲ 20 ਆਦਮੀ ਸਨ।
ਅਜ਼ਰਾ 8:24
ਫਿਰ ਮੈਂ ਉਹ ਬਾਰ੍ਹਾਂ ਜਾਜਕ ਚੁਣੇ ਜਿਹੜੇ ਆਗੂ ਸਨ। ਮੈਂ ਸੇਰੇਬਯਾਹ, ਹਸ਼ਬਯਾਹ ਅਤੇ ਉਨ੍ਹਾਂ ਦੇ ਦਸ ਭਰਾਵਾਂ ਨੂੰ ਵੀ ਚੁਣਿਆ।
ਨਹਮਿਆਹ 11:15
ਜਿਹੜੇ ਲੇਵੀ ਯਰੂਸ਼ਲਮ ਵਿੱਚ ਜਾਕੇ ਵਸੇ, ਉਨ੍ਹਾਂ ਦੇ ਨਾਉਂ ਇਵੇਂ ਸਨ: ਸ਼ਮਾਯਾਹ ਹੱਸ਼ੂਬ ਦਾ ਪੁੱਤਰ, (ਹੱਸ਼ੂਬ ਅਜ਼ਰੀਕਾਮ ਦਾ ਪੁੱਤਰ ਤੇ ਉਹ ਹਸ਼ਬਯਾਹ ਦਾ ਪੁੱਤਰ ਜੋ ਕਿ ਬੁਂਨੀ ਦਾ ਪੁੱਤਰ ਸੀ।)
ਨਹਮਿਆਹ 11:22
ਯਰੂਸ਼ਲਮ ਵਿੱਚ, ਲੇਵੀਆਂ ਉੱਪਰ ਉਜ਼ੀ ਅਧਿਕਾਰੀ ਸੀ। ਉਜ਼ੀ ਬਾਨੀ ਦਾ ਪੁੱਤਰ ਸੀ। (ਬਾਨੀ ਹਸ਼ਬਯਾਹ ਦਾ ਪੁੱਤਰ ਸੀ, ਹਸ਼ਬਯਾਹ ਮੱਤਨਯਾਹ ਦਾ ਪੁੱਤਰ ਸੀ ਅਤੇ ਮੱਤਨਯਾਹ ਮੀਕਾ ਦਾ ਪੁੱਤਰ ਸੀ।) ਉਜ਼ੀ ਆੱਸਾਫ਼ ਦਾ ਉੱਤਰਾਧਿਕਾਰੀ ਸੀ ਅਤੇ ਆਸਾਫ਼ ਦੇ ਉੱਤਰਾਧਿਕਾਰੀ ਗਵਈਏ ਸਨ ਜੋ ਕਿ ਪਰਮੇਸ਼ੁਰ ਦੇ ਮੰਦਰ ਦੀ ਸੇਵਾ ਦਾ ਕਾਰਜ ਸੰਭਾਲਦੇ ਸਨ।
ਨਹਮਿਆਹ 12:24
ਅਤੇ ਲੇਵੀਆਂ ਦੇ ਆਗੂ-ਹਸ਼ਬਯਾਹ, ਸ਼ੇਰੇਬਯਾਹ, ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ, ਪਰਮੇਸ਼ੁਰ ਦੇ ਮਨੁੱਖ ਦਾਊਦ ਦੇ ਹੁਕਮ ਮੁਤਾਬਕ, ਉਹ ਉਸਤਤ ਦੇ ਗੀਤ ਸ਼ੁਰੂ ਕਰਨ ਲਈ ਇੱਕ-ਦੂਜੇ ਦੇ ਆਮ੍ਹੋ-ਸਾਹਮਣੇ ਖਲੋ ਗਏ, ਇੱਕ ਟੋਲਾ ਦੂਸਰੇ ਟੋਲੇ ਨੂੰ ਜਵਾਬ ਦਿੰਦਿਆਂ ਹੋਇਆਂ।