English
ਨਹਮਿਆਹ 2:2 ਤਸਵੀਰ
ਤਾਂ ਪਾਤਸ਼ਾਹ ਨੇ ਮੈਨੂੰ ਪੁੱਛਿਆ, “ਕੀ ਤੂੰ ਬੀਮਾਰ ਹੈਂ? ਤੂੰ ਉਦਾਸ ਕਿਉਂ ਦਿਖ ਰਿਹਾ ਹੈਂ? ਮੈਨੂੰ ਲੱਗਦਾ ਤੇਰੇ ਮਨ ਵਿੱਚ ਕੋਈ ਦੁੱਖ ਹੈ।” ਫ਼ੇਰ ਮੈਂ ਬਹੁਤ ਡਰ ਗਿਆ।