English
ਗਿਣਤੀ 15:15 ਤਸਵੀਰ
ਹਰ ਕਿਸੇ ਲਈ ਇੱਕੋ ਜਿਹੀਆਂ ਬਿਧੀਆਂ ਹੋਣਗੀਆਂ-ਇਸਰਾਏਲ ਦੇ ਲੋਕਾਂ ਲਈ ਵੀ ਅਤੇ ਤੁਹਾਡੇ ਦੇਸ਼ ਵਿੱਚ ਰਹਿੰਦੇ ਵਿਦੇਸ਼ੀਆ ਲਈ ਵੀ। ਇਹ ਬਿਧੀ ਹਮੇਸ਼ਾ ਜਾਰੀ ਰਹੇਗੀ। ਤੁਸੀਂ ਅਤੇ ਤੁਹਾਡੇ ਵਿੱਚਕਾਰ ਰਹਿਣ ਵਾਲੇ ਲੋਕ ਯਹੋਵਾਹ ਦੇ ਸਾਹਮਣੇ ਇੱਕੋ ਜਿਹੇ ਹੋਣਗੇ।