Numbers 28:16
ਪਸਾਹ “ਯਹੋਵਾਹ ਦਾ ਪਸਾਹ, ਮਹੀਨੇ ਦੀ 14 ਤਰੀਕ ਨੂੰ ਹੋਵੇਗਾ।
Numbers 28:16 in Other Translations
King James Version (KJV)
And in the fourteenth day of the first month is the passover of the LORD.
American Standard Version (ASV)
And in the first month, on the fourteenth day of the month, is Jehovah's passover.
Bible in Basic English (BBE)
And in the first month, on the fourteenth day of the month, is the Lord's Passover.
Darby English Bible (DBY)
And in the first month, on the fourteenth day of the month, is the passover to Jehovah.
Webster's Bible (WBT)
And on the fourteenth day of the first month is the passover of the LORD.
World English Bible (WEB)
In the first month, on the fourteenth day of the month, is Yahweh's Passover.
Young's Literal Translation (YLT)
`And in the first month, in the fourteenth day of the month, `is' the passover to Jehovah;
| And in the fourteenth | וּבַחֹ֣דֶשׁ | ûbaḥōdeš | oo-va-HOH-desh |
| הָֽרִאשׁ֗וֹן | hāriʾšôn | ha-ree-SHONE | |
| day | בְּאַרְבָּעָ֥ה | bĕʾarbāʿâ | beh-ar-ba-AH |
| first the of | עָשָׂ֛ר | ʿāśār | ah-SAHR |
| month | י֖וֹם | yôm | yome |
| is the passover | לַחֹ֑דֶשׁ | laḥōdeš | la-HOH-desh |
| of the Lord. | פֶּ֖סַח | pesaḥ | PEH-sahk |
| לַֽיהוָֽה׃ | layhwâ | LAI-VA |
Cross Reference
ਖ਼ਰੋਜ 12:18
ਇਸ ਲਈ, ਪਹਿਲੇ ਮਹੀਨੇ ਦੇ 14ਵੇਂ ਦਿਨ ਦੀ, ਸ਼ਾਮ ਨੂੰ ਤੁਸੀਂ ਪਤੀਰੀ ਰੋਟੀ ਖਾਣੀ ਸ਼ੁਰੂ ਕਰਕੇ ਉਸੇ ਮਹੀਨੇ ਦੇ 21ਵੇਂ ਦਿਨ ਦੀ ਸ਼ਾਮ ਤੱਕ ਖਾਵੋਂਗੇ।
ਅਸਤਸਨਾ 16:1
ਪਸਹ “ਅਬੀਬ ਦੇ ਮਹੀਨੇ ਨੂੰ ਚੇਤੇ ਰੱਖੋ। ਉਸ ਸਮੇਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦਰ ਵਿੱਚ ਪਸਹ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਕਿਉਂਕਿ ਉਸ ਮਹੀਨੇ ਅੰਦਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਰਾਤ ਵੇਲੇ ਮਿਸਰ ਤੋਂ ਬਾਹਰ ਲੈ ਆਇਆ ਸੀ।
ਅਹਬਾਰ 23:5
ਯਹੋਵਾਹ ਦਾ ਪਸਾਹ ਪਹਿਲੇ ਮਹੀਨੇ ਦੇ 14ਵੇਂ ਦਿਨ ਨੂੰ ਸ਼ਾਮ ਵੇਲੇ ਹੈ।
ਖ਼ਰੋਜ 12:2
“ਇਹ ਮਹੀਨਾ ਤੁਹਾਡੇ ਲਈ ਸਾਲ ਦਾ ਪਹਿਲਾ ਮਹੀਨਾ ਹੋਵੇਗਾ।
੧ ਕੁਰਿੰਥੀਆਂ 5:7
ਸਾਰਾ ਪੁਰਾਣਾ ਖਮੀਰ ਲਾ ਦਿਉ ਤਾਂ ਜੋ ਤੁਸੀਂ ਤਾਜ਼ੇ ਆਟੇ ਦੀ ਤੌਣ ਬਣ ਸੱਕੋਂ। ਤੁਸੀਂ ਸੱਚਮੁੱਚ ਖਮੀਰ ਰਹਿਤ ਪਸਾਹ ਦਾ ਭੋਜਨ ਹੋ। ਹਾਂ, ਮਸੀਹ ਸਾਡਾ ਪਸਾਹ ਦਾ ਲੇਲਾ ਹੈ, ਮਸੀਹ ਪਹਿਲਾਂ ਹੀ ਬਲੀ ਚੜ੍ਹ੍ਹ ਚੁੱਕਿਆ ਹੈ।
ਰਸੂਲਾਂ ਦੇ ਕਰਤੱਬ 12:3
ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਚੰਗਾ ਲੱਗਿਆ ਹੈ, ਤੰ ਉਸ ਨੇ ਪਤਰਸ ਨੂੰ ਵੀ ਗਿਰਫ਼ਤਾਰ ਕਰਨ ਦਾ ਨਿਸ਼ਚਾ ਕੀਤਾ। ਇਹ ਘਟਨਾ ਯਹੂਦੀਆਂ ਦੀਆਂ ਛੁੱਟੀਆਂ ਵਿੱਚ ਪਸਾਹ ਦੇ ਤਿਉਹਾਰ ਵੇਲੇ ਹੋਈ।
ਲੋਕਾ 22:7
ਪਤੀਰੀ ਰੋਟੀ ਦੀ ਤਿਆਰੀ ਪਤੀਰੀ ਰੋਟੀ ਦੇ ਦਿਨ ਦਾ ਤਿਉਹਾਰ ਆਇਆ। ਇਹ ਉਹ ਦਿਨ ਸੀ ਜਿਸ ਦਿਨ ਪਸਾਹ ਦੇ ਲਈ ਉਹ ਲੇਲੇ ਦਾ ਬਲੀਦਾਨ ਕਰਦੇ ਸਨ।
ਮੱਤੀ 26:17
ਯਿਸੂ ਨੇ ਪਸਾਹ ਦਾ ਭੋਜਨ ਕੀਤਾ ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ, ਚੇਲਿਆਂ ਨੇ ਯਿਸੂ ਕੋਲ ਆਕੇ ਆਖਿਆ, “ਤੁਹਾਡੇ ਖਾਣ ਲਈ ਪਸਾਹ ਦਾ ਭੋਜਨ ਅਸੀਂ ਕਿੱਥੇ ਤਿਆਰ ਕਰੀਏ?”
ਮੱਤੀ 26:2
“ਤੁਹਾਨੂੰ ਪਤਾ ਹੈ ਕਿ ਪਰਸੋਂ ਪਸਾਹ ਦਾ ਤਿਉਹਾਰ ਹੈ। ਉਸ ਦਿਨ, ਮਨੁੱਖ ਦਾ ਪੁੱਤਰ ਆਪਣੇ ਦੁਸ਼ਮਨਾਂ ਹੱਥੀਂ ਸਲੀਬ ਦਿੱਤੇ ਜਾਣ ਲਈ ਦੇ ਦਿੱਤਾ ਜਾਵੇਗਾ।”
ਹਿਜ਼ ਕੀ ਐਲ 45:21
ਪਸਹ ਦੀ ਦਾਵਤ ਦੌਰਾਨ ਭੇਟਾਂ “ਪਹਿਲੇ ਮਹੀਨੇ ਦੇ 14ਵੇਂ ਦਿਨ ਤੁਹਾਨੂੰ ਪਸਹ ਦਾ ਜਸ਼ਨ ਜ਼ਰੂਰ ਮਨਾਉਣਾ ਚਾਹੀਦਾ ਹੈ। ਇਸ ਸਮੇਂ ਪਤੀਰੀ ਰੋਟੀ ਦਾ ਪਰਬ ਸ਼ੁਰੂ ਹੁੰਦਾ ਹੈ। ਇਹ ਤਿਉਹਾਰ ਸੱਤ ਦਿਨ ਜਾਰੀ ਰਹਿੰਦਾ ਹੈ।
ਗਿਣਤੀ 9:3
ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਹੀਨੇ ਦੀ 14 ਤਰੀਕ ਨੂੰ ਸ਼ਾਮ ਵੇਲੇ ਪਸਾਹ ਦੀ ਦਾਵਤ ਖਾਣ, ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਅਜਿਹਾ ਚੁਣੇ ਹੋਏ ਸਮੇਂ ਕਰਨ, ਅਤੇ ਉਹ ਪਸਾਹ ਦੇ ਸਾਰੇ ਨੇਮਾਂ ਦੀ ਪਾਲਣਾ ਅਵੱਸ਼ ਕਰਨ।”
ਖ਼ਰੋਜ 12:43
ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਪਸਾਹ ਲਈ ਇਹ ਨੇਮ ਹਨ; ਕਿਸੇ ਵੀ ਵਿਦੇਸ਼ੀ ਨੇ ਪਸਾਹ ਦਾ ਭੋਜਨ ਨਹੀਂ ਕਰਨਾ।