English
ਗਿਣਤੀ 5:8 ਤਸਵੀਰ
ਪਰ ਹੋ ਸੱਕਦਾ ਹੈ ਕਿ ਉਸ ਨੇ ਜਿਸ ਬੰਦੇ ਦਾ ਬੁਰਾ ਕੀਤਾ ਸੀ ਉਹ ਮਰ ਚੁੱਕਿਆ ਹੋਵੇ। ਅਤੇ ਸ਼ਾਇਦ ਉਸ ਮਰੇ ਹੋਏ ਬੰਦੇ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਵੀ ਰਕਮ ਲੈਣ ਵਾਲਾ ਨਾ ਹੋਵੇ। ਇਸ ਹਾਲਤ ਵਿੱਚ ਉਹ ਬੰਦਾ ਜਿਸਨੇ ਬੁਰਾ ਕੀਤਾ ਸੀ ਯਹੋਵਾਹ ਨੂੰ ਦੇਵੇਗਾ। ਉਹ ਬੰਦਾ ਜਾਜਕ ਨੂੰ ਪੂਰਾ ਇਵਜ਼ਾਨਾ ਦੇਵੇਗਾ। ਜਾਜਕ ਨੂੰ ਚਾਹੀਦਾ ਹੈ ਕਿ ਉਹ ਉਸ ਭੇਡ ਦੀ ਬਲੀ ਚੜ੍ਹਾਵੇ ਜਿਹੜੀ ਲੋਕਾਂ ਨੂੰ ਪਵਿੱਤਰ ਕਰਦੀ ਹੈ। ਇਸ ਭੇਡ ਦੀ ਬਲੀ ਬੁਰਾ ਕਰਨ ਵਾਲੇ ਦੇ ਪਾਪਾਂ ਨੂੰ ਢੱਕਣ ਲਈ ਚੜ੍ਹਾਉਂਣੀ ਚਾਹੀਦੀ ਹੈ। ਪਰ ਬਾਕੀ ਦੀ ਰਕਮ ਜਾਜਕ ਖੁਦ ਰੱਖ ਸੱਕਦਾ ਹੈ।