ਫ਼ਿਲੇਮੋਨ 1:10 in Punjabi

ਪੰਜਾਬੀ ਪੰਜਾਬੀ ਬਾਈਬਲ ਫ਼ਿਲੇਮੋਨ ਫ਼ਿਲੇਮੋਨ 1 ਫ਼ਿਲੇਮੋਨ 1:10

Philemon 1:10
ਮੈਂ ਤੁਹਾਨੂੰ ਇਹ ਆਪਣੇ ਪੁੱਤਰ ਓਨੇਸਿਮੁਸ ਲਈ ਪੁੱਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ।

Philemon 1:9Philemon 1Philemon 1:11

Philemon 1:10 in Other Translations

King James Version (KJV)
I beseech thee for my son Onesimus, whom I have begotten in my bonds:

American Standard Version (ASV)
I beseech thee for my child, whom I have begotten in my bonds, Onesimus,

Bible in Basic English (BBE)
My request is for my child Onesimus, the child of my chains,

Darby English Bible (DBY)
I exhort thee for *my* child, whom I have begotten in [my] bonds, Onesimus,

World English Bible (WEB)
I beg you for my child, whom I have become the father of in my chains, Onesimus,{Onesimus means "useful."}

Young's Literal Translation (YLT)
I entreat thee concerning my child -- whom I did beget in my bonds -- Onesimus,

I
beseech
παρακαλῶparakalōpa-ra-ka-LOH
thee
σεsesay
for
περὶperipay-REE

τοῦtoutoo
my
ἐμοῦemouay-MOO
son
τέκνουteknouTAY-knoo
Onesimus,
ὃνhonone
whom
ἐγέννησαegennēsaay-GANE-nay-sa
I
have
begotten
ἐνenane
in
τοῖςtoistoos
my
δεσμοῖςdesmoisthay-SMOOS

μου,moumoo
bonds:
Ὀνήσιμονonēsimonoh-NAY-see-mone

Cross Reference

ਕੁਲੁੱਸੀਆਂ 4:9
ਮੈਂ ਉਸ ਦੇ ਨਾਲ ਉਨੇਸਿਮੁਸ ਨੂੰ ਵੀ ਭੇਜ ਰਿਹਾ ਹਾਂ। ਉਹ ਸਾਡੇ ਲਈ ਇੱਕ ਵਫ਼ਾਦਾਰ ਅਤੇ ਪਿਆਰਾ ਭਰਾ ਹੈ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ। ਤੁਖਿਕੁਸ ਅਤੇ ਉਨੇਸਿਮੁਸ ਤੁਹਾਨੂੰ ਉਹ ਸਾਰਾ ਕੁਝ ਦੱਸ ਦੇਣਗੇ ਜੋ ਇੱਥੇ ਵਾਪਰਿਆ ਸੀ।

੧ ਕੁਰਿੰਥੀਆਂ 4:15
ਸ਼ਾਇਦ ਤੁਹਾਡੇ ਕੋਲ ਮਸੀਹ ਵਿੱਚ ਦਸ ਹਜਾਰ ਗੁਰੂ ਹੋ ਸੱਕਦੇ ਹਨ, ਪਰ ਤੁਹਾਡੇ ਬਹੁਤ ਪਿਤਾ ਨਹੀਂ ਹਨ। ਖੁਸ਼ਖਬਰੀ ਰਾਹੀ, ਮੈਂ ਮਸੀਹ ਯਿਸੂ ਵਿੱਚ ਤੁਹਾਡਾ ਪਿਤਾ ਬਣ ਗਿਆ।

ਗਲਾਤੀਆਂ 4:19
ਮੇਰੇ ਬੱਚਿਓ, ਇੱਕ ਵਾਰੀ ਫ਼ੇਰ ਮੈਂ ਤੁਹਾਡੇ ਲਈ ਉਸੇ ਤਰ੍ਹਾਂ ਦਾ ਦੁੱਖ ਮਹਿਸੂਸ ਕਰ ਰਿਹਾ ਹਾਂ ਜਿਸ ਤਰ੍ਹਾਂ ਦਾ ਕੋਈ ਜਨਣੀ ਬੱਚੇ ਦੇ ਜਨਮ ਸਮੇਂ ਅਨੁਭਵ ਕਰਦੀ ਹੈ। ਅਜਿਹਾ ਮੈਂ ਉਦੋਂ ਤੱਕ ਮਹਿਸੂਸ ਕਰਦਾ ਰਹਾਂਗਾ ਜਦੋਂ ਤੱਕ ਕਿ ਤੁਸੀਂ ਸੱਚਮੁੱਚ ਮਸੀਹ ਵਾਂਗ ਨਹੀਂ ਬਣ ਜਾਂਦੇ।

੨ ਸਮੋਈਲ 9:1
ਸ਼ਾਊਲ ਦੇ ਪਰਿਵਾਰ ਉੱਪਰ ਦਾਊਦ ਦੀ ਦਯਾ ਫ਼ਿਰ ਦਾਊਦ ਨੇ ਪੁੱਛਿਆ, “ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਕੋਈ ਬੱਚਿਆਂ ਹੈ? ਜੇ ਕੋਈ ਬੱਚਿਆਂ ਰਹਿ ਗਿਆ ਹੈ ਤਾਂ ਮੈਂ ਯੋਨਾਥਾਨ ਦੇ ਕਾਰਣ ਉਸ ਉੱਪਰ ਆਪਣੀ ਦਯਾ ਦਰਸ਼ਾਵਾਂਗਾ।”

੨ ਸਮੋਈਲ 18:5
“ਜੁਆਨ ਅਬਸ਼ਾਲੋਮ ਨਾਲ ਨਰਮ ਵਤੀਰਾ” ਪਾਤਸ਼ਾਹ ਨੇ ਯੋਆਬ ਨੂੰ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਅਤੇ ਕਿਹਾ, “ਮੇਰੀ ਖਾਤਿਰ ਉਸ ਜੁਆਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ।” ਜਿਸ ਵੇਲੇ ਪਾਤਸ਼ਾਹ ਨੇ ਸਭਨਾਂ ਕਪਤਾਨਾਂ ਨੂੰ ਅਬਸ਼ਾਲੋਮ ਦੇ ਲਈ ਇਹ ਆਗਿਆ ਦਿੱਤੀ ਤਾਂ ਸਾਰੇ ਲੋਕਾਂ ਨੇ ਸੁਣੀ।

੨ ਸਮੋਈਲ 19:37
ਪਰ ਮਿਹਰਬਾਨੀ ਕਰਕੇ ਤੂੰ ਮੈਨੂੰ ਘਰ ਨੂੰ ਪਰਤਨ ਦੇਵੀਂ। ਤਦ ਮੈਂ ਆਪਣੇ ਸ਼ਹਿਰ ਵਿੱਚ ਅਰਾਮ ਨਾਲ ਮਰ ਸੱਕਾਂਗਾ ਅਤੇ ਆਪਣੇ ਮਾਤਾ-ਪਿਤਾ ਦੀ ਕਬਰ ਦੇ ਨਾਲ ਹੀ ਦਫ਼ਨਾਇਆ ਜਾਵਾਂਗਾ। ਪਰ ਇੱਥੇ ਕਿਮਹਾਮ ਤੁਹਾਡਾ ਸੇਵਕ ਹੈ, ਉਹ ਮੇਰੇ ਮਹਾਰਾਜ ਪਾਤਸ਼ਾਹ ਦੇ ਨਾਲ ਜਾਵੇ, ਅਤੇ ਜੋ ਕੁਝ ਜਿਵੇਂ ਤੈਨੂੰ ਚੰਗਾ ਲੱਗੇ ਤੂੰ ਉਸ ਨਾਲ ਕਰੀਂ।”

ਮਰਕੁਸ 9:17
ਭੀੜ ਵਿੱਚੋਂ ਇੱਕ ਮਨੁੱਖ ਨੇ ਜਵਾਬ ਦਿੱਤਾ, “ਗੁਰੂ! ਮੈਂ ਆਪਣਾ ਪੁੱਤਰ ਤੁਹਾਡੀ ਸ਼ਰਣ ਵਿੱਚ ਲਿਆਇਆ ਹਾਂ, ਇਸਦੇ ਅੰਦਰ ਆਤਮਾ ਪ੍ਰਵੇਸ਼ ਕਰ ਗਿਆ ਹੈ ਜੋ ਮੇਰੇ ਬੱਚੇ ਨੂੰ ਬੋਲਣ ਤੋਂ ਹਟਾਉਂਦਾ ਹੈ।

੧ ਤਿਮੋਥਿਉਸ 1:2
ਤਿਮੋਥਿਉਸ ਨੂੰ। ਤੂੰ ਮੈਨੂੰ ਨਿਹਚਾ ਵਿੱਚ ਇੱਕ ਸੱਚੇ ਪੁੱਤਰ ਵਰਗਾ ਹੈ। ਪਰਮੇਸ਼ੁਰ ਪਿਤਾ ਅਤੇ ਸਾਡੇ ਪ੍ਰਭੂ ਮਸੀਹ ਯਿਸੂ ਵੱਲੋਂ ਤੈਨੂੰ ਕਿਰਪਾ, ਮਿਹਰ ਤੇ ਸ਼ਾਂਤੀ ਮਿਲਦੀ ਰਹੇ।

ਤੀਤੁਸ 1:4
ਤੀਤੁਸ ਨੂੰ। ਤੂੰ ਮੇਰੇ ਲਈ ਸਾਡੇ ਸਾਂਝੇ ਵਿਸ਼ਵਾਸ ਵਿੱਚ ਇੱਕ ਸੱਚੇ ਪੁੱਤਰ ਦੇ ਸਮਾਨ ਹੈ। ਤੁਹਾਨੂੰ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਵੱਲੋਂ ਮਿਹਰ ਅਤੇ ਸ਼ਾਂਤੀ ਮਿਲੇ।