ਜ਼ਬੂਰ 127

1 ਮੰਦਰ ਜਾਣ ਵੇਲੇ ਸੁਲੇਮਾਨ ਦਾ ਇੱਕ ਗੀਤ। ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ। ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ, ਤਾਂ ਚੌਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ।

2 ਇਹ ਸਵੇਰੇ ਉੱਠਣਾ ਅਤੇ ਰੋਜੀ ਕੁਮਾਉਣ ਲਈ ਦੇਰ ਰਾਤ ਤੱਕ ਜਾਗਦੇ ਰਹਿਣਾ ਵਕਤ ਜਾਇਆ ਕਰਨਾ ਹੀ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹੈ ਜਿਨ੍ਹਾਂ ਨੂੰ ਉਹ ਉਦੋਂ ਵੀ ਪਿਆਰ ਕਰਦਾ ਹੈ ਜਦੋਂ ਉਹ ਸੁੱਤੇ ਪਏ ਹੁੰਦੇ ਹਨ।

3 ਬੱਚੇ ਯਹੋਵਾਹ ਵੱਲੋਂ ਸੁਗਾਤ ਹਨ, ਉਹ ਮਾਂ ਦੇ ਸ਼ਰੀਰ ਵੱਲੋਂ ਇਨਾਮ ਹਨ।

4 ਜਵਾਨ ਆਦਮੀ ਦੇ ਪੁੱਤਰ ਇੱਕ ਫ਼ੌਜੀ ਦੇ ਤਰਕਸ਼ ਵਿੱਚਲੇ ਤੀਰਾਂ ਵਰਗੇ ਹਨ।

5 ਉਹ ਆਦਮੀ ਜਿਹੜਾ ਆਪਣੇ ਤਸ਼ਕਰ ਨੂੰ ਪੁੱਤਰਾਂ ਨਾਲ ਭਰ ਲੈਂਦਾ ਹੈ, ਉਹ ਬਹੁਤ ਖੁਸ਼ ਹੋਵੇਗਾ। ਉਹ ਬੰਦਾ ਕਦੇ ਵੀ ਨਹੀਂ ਹਾਰੇਗਾ। ਉਸ ਦੇ ਪੁੱਤਰ ਆਮ ਰਸਤਿਆ ਉੱਤੇ ਉਸ ਦੇ ਦੁਸ਼ਮਣਾ ਕੋਲੋਂ ਉਸਦੀ ਰੱਖਿਆ ਕਰਨਗੇ।

1 A Song of degrees for Solomon.

2 Except the Lord build the house, they labour in vain that build it: except the Lord keep the city, the watchman waketh but in vain.

3 It is vain for you to rise up early, to sit up late, to eat the bread of sorrows: for so he giveth his beloved sleep.

4 Lo, children are an heritage of the Lord: and the fruit of the womb is his reward.

5 As arrows are in the hand of a mighty man; so are children of the youth.

6 Happy is the man that hath his quiver full of them: they shall not be ashamed, but they shall speak with the enemies in the gate.