ਜ਼ਬੂਰ 131
1 ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ। ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ। ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ। ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ।
2 ਮੈਂ ਸ਼ਾਂਤ ਹਾਂ। ਮੇਰੀ ਰੂਹ ਸ਼ਾਂਤ ਹੈ। ਮੇਰੀ ਰੂਹ ਸ਼ਾਂਤ ਅਤੇ ਚੁੱਪ ਹੈ। ਜਿਵੇਂ ਕੋਈ ਬੱਚਾ ਆਪਣੀ ਮਾਂ ਦੀ ਗੋਦ ਵਿੱਚ ਸੰਤੁਸ਼ਟ ਹੋਵੇ।
3 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਹੁਣ ਉਸ ਉੱਤੇ ਵਿਸ਼ਵਾਸ ਕਰ ਅਤੇ ਸਦਾ ਲਈ ਵਿਸ਼ਵਾਸ ਕਰ।
1 A Song of degrees of David.
2 Lord, my heart is not haughty, nor mine eyes lofty: neither do I exercise myself in great matters, or in things too high for me.
3 Surely I have behaved and quieted myself, as a child that is weaned of his mother: my soul is even as a weaned child.
4 Let Israel hope in the Lord from henceforth and for ever.