Skip to content
CHRIST SONGS .IN
TAMIL CHRISTIAN SONGS .IN
  • Lyrics
  • Chords
  • Bible
  • /
  • A
  • B
  • C
  • D
  • E
  • F
  • G
  • H
  • I
  • J
  • K
  • L
  • M
  • N
  • O
  • P
  • Q
  • R
  • S
  • T
  • U
  • V
  • W
  • X
  • Y
  • Z

Index
  • A
  • B
  • C
  • D
  • E
  • F
  • G
  • H
  • I
  • J
  • K
  • L
  • M
  • N
  • O
  • P
  • Q
  • R
  • S
  • T
  • U
  • V
  • W
  • X
  • Y
  • Z
Psalm 146 KJV ASV BBE DBY WBT WEB YLT

Psalm 146 in Punjabi WBT Compare Webster's Bible

Psalm 146

1 ਯਹੋਵਾਹ ਦੀ ਉਸਤਤਿ ਕਰੋ। ਹੇ ਮੇਰੀ ਆਤਮਾ, ਯਹੋਵਾਹ ਦੀ ਉਸਤਤਿ ਕਰ।

2 ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ। ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ।

3 ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ। ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।

4 ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ। ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।

5 ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ। ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।

6 ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ। ਯਹੋਵਹ ਨੇ ਸਮੁੰਦਰ ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸ ਨੂੰ ਸਦਾ ਲਈ ਬਚਾਵੇਗਾ।

7 ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ ਪਰਮੇਸ਼ੁਰ ਭੁੱਖੇ ਲੋਕਾਂ ਨੂੰ ਭੋਜਨ ਦਿੰਦਾ ਹੈ ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।

8 ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ। ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।

9 ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ। ਯਹੋਵਾਹ ਵਿਧਵਾਵਾਂ ਅਤੇ ਯਤੀਮਾਂ ਦੀ ਮਦਦ ਕਰਦਾ ਹੈ। ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ।

10 ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ, ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।

  • Tamil
  • Hindi
  • Malayalam
  • Telugu
  • Kannada
  • Gujarati
  • Punjabi
  • Bengali
  • Oriya
  • Nepali

By continuing to browse the site, you are agreeing to our use of cookies.

Close