English
ਜ਼ਬੂਰ 30:11 ਤਸਵੀਰ
ਮੈਂ ਪ੍ਰਾਰਥਨਾ ਕੀਤੀ ਅਤੇ ਤੁਸਾਂ ਮੇਰੀ ਮਦਦ ਕੀਤੀ। ਤੁਸੀਂ ਮੇਰੇ ਰੋਣ ਨੂੰ ਨੱਚਣ ਵਿੱਚ ਬਦਲਿਆ। ਤੁਸੀਂ ਮੇਰੀ ਉਦਾਸੀ ਦੀ ਪੋਸ਼ਾਕ ਲਾਹ ਲਈ। ਅਤੇ ਤੁਸੀਂ ਮੈਨੂੰ ਖੁਸ਼ੀ ਨਾਲ ਢੱਕਿਆ।