English
ਪਰਕਾਸ਼ ਦੀ ਪੋਥੀ 14:1 ਤਸਵੀਰ
ਮੁਕਤ ਲੋਕਾਂ ਦਾ ਗੀਤ ਫ਼ਿਰ ਮੈਂ ਤੱਕਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਲੇਲਾ ਸੀ। ਉਹ ਸੀਯੋਨ ਪਰਬਤ ਉੱਤੇ ਖਲੋਤਾ ਸੀ। ਉਸ ਦੇ ਨਾਲ 144,000 ਲੋਕ ਸਨ। ਉਨ੍ਹਾਂ ਸਾਰਿਆਂ ਦੇ ਮੱਥਿਆਂ ਉੱਤੇ ਉਸਦਾ ਅਤੇ ਉਸ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ।