English
ਪਰਕਾਸ਼ ਦੀ ਪੋਥੀ 6:15 ਤਸਵੀਰ
ਫ਼ੇਰ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਗੁਫ਼ਾਵਾਂ ਅਤੇ ਪਹਾੜਾਂ ਦੀਆਂ ਉਤਲੀਆਂ ਚੱਟਾਨਾਂ ਪਿੱਛੇ ਲਕੋ ਲਿਆ। ਉੱਥੇ ਰਾਜੇ, ਰਾਜਪਾਲ, ਜਰਨੈਲ, ਅਮੀਰ ਅਤੇ ਸ਼ਕਤੀਸ਼ਾਲੀ ਲੋਕ ਸਨ। ਹਰ ਵਿਅਕਤੀ ਨੇ, ਭਾਵੇਂ ਉਹ ਗੁਲਾਮ ਸੀ ਜਾਂ ਅਜ਼ਾਦ ਖੁਦ ਨੂੰ ਲਕੋ ਲਿਆ।