ਪਰਕਾਸ਼ ਦੀ ਪੋਥੀ 9:9
ਉਨ੍ਹਾਂ ਦੀਆਂ ਛਾਤੀਆਂ ਲੋਹੇ ਦੀਆਂ ਢਾਲਾਂ ਵਰਗੀਆਂ ਨਜ਼ਰ ਆਈਆਂ। ਉਨ੍ਹਾਂ ਦੇ ਖੰਭਾਂ ਤੋਂ ਇੱਕ ਅਵਾਜ਼ ਪੈਦਾ ਹੋਈ ਜਿਵੇਂ ਕਿ ਬਹੁਤ ਸਾਰੇ ਘੋੜੇ ਅਤੇ ਰੱਥ ਯੁੱਧ ਵਿੱਚ ਭੱਜ ਰਹੇ ਹੋਣ।
And | καὶ | kai | kay |
they had | εἶχον | eichon | EE-hone |
breastplates, | θώρακας | thōrakas | THOH-ra-kahs |
as it were | ὡς | hōs | ose |
breastplates | θώρακας | thōrakas | THOH-ra-kahs |
of iron; | σιδηροῦς | sidērous | see-thay-ROOS |
and | καὶ | kai | kay |
the | ἡ | hē | ay |
sound | φωνὴ | phōnē | foh-NAY |
their of | τῶν | tōn | tone |
wings | πτερύγων | pterygōn | ptay-RYOO-gone |
was as | αὐτῶν | autōn | af-TONE |
the sound | ὡς | hōs | ose |
chariots of | φωνὴ | phōnē | foh-NAY |
of many | ἁρμάτων | harmatōn | ahr-MA-tone |
horses | ἵππων | hippōn | EEP-pone |
running | πολλῶν | pollōn | pole-LONE |
to | τρεχόντων | trechontōn | tray-HONE-tone |
battle. | εἰς | eis | ees |
πόλεμον | polemon | POH-lay-mone |
Cross Reference
ਅੱਯੂਬ 39:25
ਜਦੋਂ ਤੁਰ੍ਹੀ ਵਜਦੀ ਹੈਂ ਘੋੜਾ ਸ਼ੋਰ ਮਚਾਉਂਦਾ ਹੈ, ‘ਹੁਰ੍ਰੇ।’ ਉਹ ਜੰਗ ਨੂੰ ਦੂਰ ਤੋਂ ਹੀ ਸੁੰਘ ਲੈਂਦਾ ਹੈ। ਉਹ ਕਮਾਂਡਰਾਂ ਨੂੰ ਉੱਚੀ ਹੁਕਮ ਸੁਣਾਂਦਿਆਂ ਅਤੇ ਯੁੱਧ ਦੀਆਂ ਹੋਰ ਸਾਰੀਆਂ ਆਵਾਜ਼ਾਂ ਸੁਣਦਾ ਹੈਂ।
ਅੱਯੂਬ 40:18
ਬਹੇਮੋਬ ਦੀਆਂ ਹੱਡੀਆਂ ਕਾਂਸੀ ਵਾਂਗ ਮਜ਼ਬੂਤ ਹਨ। ਉਸ ਦੀਆਂ ਲੱਤਾਂ ਲੋਹੇ ਦੀਆਂ ਲਠ੍ਠਾਂ ਵਰਗੀਆਂ ਹਨ।
ਅੱਯੂਬ 41:23
ਉਸਦੀ ਚਮੜੀ ਤੇ ਕੋਈ ਵੀ ਨਰਮ ਥਾਂ ਨਹੀਂ। ਇਹ ਲੋਹੇ ਵਾਂਗ ਸਖਤ ਹੁੰਦੀ ਹੈ।
ਯਸਈਆਹ 9:5
ਜੰਗ ਲਈ ਉੱਠਿਆ ਹ੍ਹਰ ਬੂਟ ਅਤੇ ਖੂਨ ਨਾਲ ਰਂਗੀ ਹਰ ਵਰਦੀ ਤਬਾਹ ਕਰ ਦਿੱਤੀ ਜਾਵੇਗੀ। ਇਹ ਚੀਜ਼ਾਂ ਅੱਗ ਵਿੱਚ ਸੁੱਟ ਦਿੱਤੀਆਂ ਜਾਣਗੀਆਂ।
ਯਵਾਐਲ 2:5
ਉਨ੍ਹਾਂ ਦੀ ਆਵਾਜ਼ ਸੁਣੋ! ਇਹ ਪਹਾੜੀ ਚਢ਼ਦੇ ਰੱਥਾਂ ਵਰਗੀ ਹੈ। ਇਹ ਬਲਦੀ ਲਾਟ ਵਾਂਗ ਹੈ ਜੋ ਤੂੜੀ ਨੂੰ ਸਾੜ ਦਿੰਦੀ ਹੈ। ਉਹ ਜੰਗ ਲਈ ਤਿਆਰ ਇੱਕ ਤਾਕਤਵਰ ਫ਼ੌਜ ਵਰਗੇ ਹਨ।
ਨਾ ਹੋਮ 2:4
ਉਹ ਸੜਕਾਂ ਉੱਪਰ ਸਿਰ ਤੋੜ ਭੱਜਦੇ ਹਨ ਉਹ ਚੌਁਕਾਂ ਵਿੱਚ ਇੱਧਰ-ਉੱਧਰ ਭੱਜ ਜਾਂਦੇ ਹਨ, ਥਾਵੋਂ-ਬਾਵੀਁ ਉਹ ਜਲਦੀਆਂ ਮਸ਼ਾਲਾਂ ਵਾਂਗ ਲਟ ਲਟ ਬਲਦੇ ਹਨ।
ਪਰਕਾਸ਼ ਦੀ ਪੋਥੀ 9:17
ਆਪਣੇ ਦਰਸ਼ਨ ਵਿੱਚ ਮੈ ਇਵੇਂ ਹੀ ਘੋੜਿਆਂ ਅਤੇ ਘੋੜ ਸਵਾਰਾਂ ਨੂੰ ਦੇਖਿਆ; ਉਨ੍ਹਾਂ ਕੋਲ ਢਾਲਾਂ ਸਨ ਜੋ ਕਿ ਅੰਗਿਆਰਾਂ ਵਰਗੀਆਂ ਲਾਲ ਗੂੜੇ ਨੀਲੇ ਅਤੇ ਗੰਧਕ ਵਰਗੇ ਪੀਲੇ ਰੰਗ ਦੀਆਂ ਸਨ। ਘੋੜਿਆਂ ਦੇ ਮੂੰਹ ਸ਼ੇਰਾਂ ਦੇ ਮੂੰਹਾਂ ਵਰਗੇ ਸਨ। ਘੋੜਿਆਂ ਦੇ ਮੂੰਹਾਂ ਵਿੱਚੋਂ ਅੱਗ, ਧੂਂਆਂ ਅਤੇ ਗੰਧਕ ਨਿਕਲ ਰਹੀ ਸੀ।