Base Word
κεντυρίων
Short Definitiona centurion, i.e., captain of one hundred soldiers
Long Definitioncenturion, an officer in the Roman army
Derivationof Latin origin
Same as
International Phonetic Alphabetkɛn.tyˈri.on
IPA modce̞n.tjuˈri.own
Syllablekentyriōn
Dictionken-too-REE-one
Diction Modkane-tyoo-REE-one
Usagecenturion

ਮਰਕੁਸ 15:39
ਤਾਂ ਉਹ ਸੂਬੇਦਾਰ ਜਿਹੜਾ ਸਾਹਮਣੇ ਖੜ੍ਹਾ ਸਭ ਵੇਖ ਰਿਹਾ ਸੀ, ਜਦ ਉਸ ਨੇ ਵੇਖਿਆ ਕਿ ਯਿਸੂ ਕਿਵੇਂ ਮਰਿਆ ਹੈ ਤਾਂ ਕਹਿਣ ਲੱਗਾ, “ਇਹ ਮਨੁੱਖ ਸਚਮੁੱਚ ਹੀ ਪਰਮੇਸ਼ੁਰ ਦਾ ਪੁੱਤਰ ਸੀ।”

ਮਰਕੁਸ 15:44
ਪਿਲਾਤੁਸ ਇਹ ਸੁਣਕੇ ਹੈਰਾਨ ਹੋਇਆ ਕਿ ਯਿਸੂ ਪਹਿਲਾਂ ਹੀ ਮਰ ਚੁੱਕਾ ਸੀ। ਉਸ ਨੇ ਫ਼ੌਜ ਦੇ ਇੱਕ ਸੂਬੇਦਾਰ ਨੂੰ ਸੱਦਿਆ ਅਤੇ ਉਸ ਨੂੰ ਪੁੱਛਿਆ ਕਿ ਕੀ ਵਾਕਈ ਉਹ ਮਰ ਚੁੱਕਿਆ ਸੀ।

ਮਰਕੁਸ 15:45
ਸੂਬੇਦਾਰ ਨੇ ਪਿਲਾਤੁਸ ਨੂੰ ਦੱਸਿਆ ਕਿ ਯਿਸੂ ਮਰ ਗਿਆ ਹੈ। ਜਦੋਂ ਉਸ ਨੇ ਇਹ ਸੁਣਿਆ ਤਾਂ ਪਿਲਾਤੁਸ ਨੇ ਲੋਥ ਯੂਸੁਫ਼ ਨੂੰ ਦੇ ਦਿੱਤੀ।

Occurences : 3

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்