Base Word
μνεία
Short Definitionrecollection; by implication, recital
Long Definitionremembrance, memory, mention
Derivationfrom G3415 or G3403
Same asG3403
International Phonetic Alphabetmˈni.ɑ
IPA modmˈni.ɑ
Syllablemneia
Dictionm-NEE-ah
Diction Modm-NEE-ah
Usagemention, remembrance

ਰੋਮੀਆਂ 1:9
ਮੈਂ ਹਰ ਵੇਲੇ ਆਪਣੀਆਂ ਪ੍ਰਾਰਥਨਾ ਵਿੱਚ ਤੁਹਾਨੂੰ ਯਾਦ ਕਰਦਾ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ। ਇੱਕ ਪਰਮੇਸ਼ੁਰ ਹੀ ਹੈ ਜਿਸਦੇ ਪੁੱਤਰ ਦੀ ਖੁਸ਼ਖਬਰੀ ਬਾਰੇ ਦੱਸੱਕੇ ਮੈਂ ਆਪਣੇ ਦਿਲੋਂ ਉਸ ਦੀ ਸੇਵਾ ਕਰਦਾ ਹਾਂ। ਮੈਂ ਉਸ ਅੱਗੇ ਲਗਾਤਾਰ ਪ੍ਰਾਰਥਨਾ ਕਰਦਾ ਹਾਂ ਕਿ ਉਸਦੀ ਇੱਛਾ ਅਨੁਸਾਰ ਮੈਨੂੰ ਤੁਹਾਡੇ ਕੋਲ ਆਉਣ ਦੀ ਆਗਿਆ ਦਿੱਤੀ ਜਾਵੇਗੀ।

ਅਫ਼ਸੀਆਂ 1:16

ਫ਼ਿਲਿੱਪੀਆਂ 1:3
ਪੌਲੁਸ ਦੀ ਪ੍ਰਾਰਥਨਾ ਹਰ ਵੇਲੇ ਜਦੋਂ ਵੀ ਮੈਂ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।

੧ ਥੱਸਲੁਨੀਕੀਆਂ 1:2
ਥੱਸਲੁਨੀਕੀਆਂ ਦਾ ਜੀਵਨ ਅਤੇ ਵਿਸ਼ਵਾਸ ਜਦੋਂ ਅਸੀਂ ਪ੍ਰਾਰਥਨਾ ਕਰਦੇ ਹਾਂ ਤਾਂ ਹਮੇਸ਼ਾ ਤੁਹਾਨੂੰ ਯਾਦ ਕਰਦੇ ਹਾਂ ਅਤੇ ਤੁਹਾਡੇ ਸਾਰਿਆਂ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ,

੧ ਥੱਸਲੁਨੀਕੀਆਂ 3:6
ਪਰ ਤਿਮੋਥਿਉਸ ਤੁਹਾਡੇ ਕੋਲੋਂ ਸਾਡੇ ਕੋਲ ਵਾਪਸ ਆ ਗਿਆ। ਉਹ ਸਾਡੇ ਲਈ ਤੁਹਾਡੇ ਵਿਸ਼ਵਾਸ ਅਤੇ ਪ੍ਰੇਮ ਬਾਰੇ ਖੁਸ਼ਖਬਰੀ ਲਿਆਇਆ। ਉਸ ਨੇ ਸਾਨੂੰ ਦੱਸਿਆ ਕਿ ਤੁਹਾਡੇ ਕੋਲ ਹਮੇਸ਼ਾ ਸਾਡੀਆਂ ਚੰਗੀਆਂ ਯਾਦਾਂ ਹਨ। ਉਸ ਨੇ ਸਾਨੂੰ ਦੱਸਿਆ ਕਿ ਤੁਹਾਨੂੰ ਸਾਨੂੰ ਫ਼ੇਰ ਮਿਲਣ ਦੀ ਬਹੁਤ ਚਾਹਨਾ ਹੈ। ਇਸੇ ਤਰ੍ਹਾਂ, ਸਾਨੂੰ ਵੀ ਤੁਹਾਨੂੰ ਮਿਲਣ ਦੀ ਬਹੁਤ ਚਾਹਨਾ ਹੈ।

੨ ਤਿਮੋਥਿਉਸ 1:3
ਧੰਨਵਾਦ ਅਤੇ ਹੌਂਸਲਾ ਅਫ਼ਜ਼ਾਈ ਮੈਂ ਹਮੇਸ਼ਾ ਦਿਨ ਰਾਤ ਤੁਹਾਨੂੰ ਆਪਣੀਆਂ ਪ੍ਰਾਰਥਨਾ ਵਿੱਚ ਚੇਤੇ ਕਰਦਾ ਹਾਂ। ਇਨ੍ਹਾਂ ਪ੍ਰਾਰਥਨਾ ਵਿੱਚ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਉਹੀ ਪਰਮੇਸ਼ੁਰ ਹੈ ਜਿਸਦੀ ਮੇਰੇ ਪੁਰਖਿਆਂ ਨੇ ਸੇਵਾ ਕੀਤੀ ਸੀ। ਮੈਂ ਵੀ ਹਮੇਸ਼ਾ ਉਸਦੀ ਅਜਿਹੇ ਕੰਮ ਕਰਦਿਆਂ ਸੇਵਾ ਕੀਤੀ ਹੈ ਜਿਨ੍ਹਾਂ ਨੂੰ ਮੈਂ ਸਹੀ ਸਮਝਿਆ ਹੈ।

ਫ਼ਿਲੇਮੋਨ 1:4
ਫ਼ਿਲੇਮੋਨ ਦਾ ਪ੍ਰੇਮ ਅਤੇ ਵਿਸ਼ਵਾਸ ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ।

Occurences : 7

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்