Base Word | |
ἀποστολή | |
Short Definition | commission, i.e., (specially) apostolate |
Long Definition | a sending away |
Derivation | from G0649 |
Same as | G0649 |
International Phonetic Alphabet | ɑ.po.stoˈle |
IPA mod | ɑ.pow.stowˈle̞ |
Syllable | apostolē |
Diction | ah-poh-stoh-LAY |
Diction Mod | ah-poh-stoh-LAY |
Usage | apostleship |
ਰੋਮੀਆਂ 1:5
ਮਸੀਹ ਰਾਹੀਂ, ਪਰਮੇਸ਼ੁਰ ਨੇ ਮੈਨੂੰ ਰਸੂਲ ਦਾ ਕਾਰਜ ਕਰਨ ਲਈ ਵਿਸ਼ੇਸ਼ ਅਧਿਕਾਰ ਦਿੱਤਾ ਹੈ। ਪਰਮੇਸ਼ੁਰ ਨੇ ਮੈਨੂੰ ਸਾਰੀਆਂ ਕੌਮਾਂ ਵਿੱਚ ਲੋਕਾਂ ਨੂੰ ਪ੍ਰਚਾਰ ਕਰਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਅਤੇ ਆਗਿਆਕਾਰਤਾ ਵੱਲ ਪ੍ਰੇਰਿਤ ਕਰਨ ਦਾ ਕੰਮ ਦਿੱਤਾ ਹੈ। ਇਹ ਉਸ ਦੇ ਨਾਂ ਲਈ ਮਹਿਮਾ ਲਿਆਵੇਗਾ।
੧ ਕੁਰਿੰਥੀਆਂ 9:2
ਹੋਰ ਲੋਕੀ ਭਾਵੇਂ ਮੈਨੂੰ ਰਸੂਲ ਨਾ ਮੰਨਣ। ਪਰ ਤੁਸੀਂ ਤਾਂ ਅਵਸ਼ ਹੀ ਮੈਨੂੰ ਰਸੂਲ ਮੰਨਦੇ ਹੋ। ਤੁਸੀਂ ਲੋਕ ਇੱਕ ਪ੍ਰਮਾਣ ਹੋ ਕਿ ਮੈਂ ਪ੍ਰਭੂ ਵਿੱਚ ਇੱਕ ਰਸੂਲ ਹਾਂ।
ਗਲਾਤੀਆਂ 2:8
ਪਰਮੇਸ਼ੁਰ ਨੇ ਪਤਰਸ ਨੂੰ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ। ਪਤਰਸ ਯਹੂਦੀ ਲੋਕਾਂ ਲਈ ਰਸੂਲ ਹੈ। ਪਰਮੇਸ਼ੁਰ ਨੇ ਮੈਨੂੰ ਵੀ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ ਪਰ ਮੈਂ ਉਨ੍ਹਾਂ ਲੋਕਾਂ ਦਾ ਰਸੂਲ ਹਾਂ ਜਿਹੜੇ ਯਹੂਦੀ ਨਹੀਂ ਹਨ।
Occurences : 4
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்