Base Word
גַּבַּחַת
Short Definitionbaldness in the forehead; by analogy, a bare spot on the right side of cloth
Long Definitionbald forehead, bald, a bare spot
Derivationfrom the same as H1371
International Phonetic Alphabetɡɑbːɑˈħɑt̪
IPA modɡɑ.bɑˈχɑt
Syllablegabbaḥat
Dictionɡahb-ba-HAHT
Diction Modɡa-ba-HAHT
Usagebald forehead, × without
Part of speechn-f

ਅਹਬਾਰ 13:42
ਪਰ ਜੇ ਉਸ ਦੇ ਸਿਰ ਦੀ ਚਮੜੀ ਉੱਤੇ ਲਾਲ ਅਤੇ ਚਿੱਟੀ ਛੂਤ ਹੈ, ਇਹ ਛੂਤ ਦੀ ਇੱਕ ਭੈੜੀ ਸਥਿਤੀ ਹੈ।

ਅਹਬਾਰ 13:42
ਪਰ ਜੇ ਉਸ ਦੇ ਸਿਰ ਦੀ ਚਮੜੀ ਉੱਤੇ ਲਾਲ ਅਤੇ ਚਿੱਟੀ ਛੂਤ ਹੈ, ਇਹ ਛੂਤ ਦੀ ਇੱਕ ਭੈੜੀ ਸਥਿਤੀ ਹੈ।

ਅਹਬਾਰ 13:43
ਜਾਜਕ ਨੂੰ ਉਸ ਬੰਦੇ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਛੂਤ ਦੀ ਸੋਜ਼ਿਸ਼ ਲਾਲ ਅਤੇ ਚਿੱਟੀ ਹੈ ਅਤੇ ਸ਼ਰੀਰ ਦੇ ਹੋਰਨਾਂ ਹਿਸਿਆਂ ਉੱਤੇ ਕੋੜ੍ਹ ਵਰਗੀ ਦਿਖਾਈ ਦਿੰਦੀ ਹੈ,

ਅਹਬਾਰ 13:55
ਇਸ ਸਮੇਂ ਤੋਂ ਬਾਦ, ਜਾਜਕ ਨੂੰ ਇੱਕ ਵਾਰੀ ਫ਼ੇਰ ਧਿਆਨ ਨਾਲ ਇਸਦਾ ਨਿਰੀਖਣ ਕਰਨਾ ਚਾਹੀਦਾ ਹੈ। ਜੇ ਫ਼ਫ਼ੂੰਦੀ ਫ਼ੇਰ ਵੀ ਉਸੇ ਤਰ੍ਹਾਂ ਦਿਖਾਈ ਦਿੰਦੀ ਹੈ ਅਤੇ ਬਦਲੀ ਨਹੀਂ, ਇਹ ਨਾਪਾਕ ਹੈ। ਇਸ ਨਾਲ ਫ਼ਰਕ ਨਹੀਂ ਪੈਂਦਾ ਕਿ ਫ਼ਫ਼ੂੰਦੀ ਉਸ ਚਮੜੇ ਜਾਂ ਕੱਪੜੇ ਦੇ ਅੰਦਰਲੇ ਪਾਸੇ ਹੈ ਜਾਂ ਬਾਹਰਲੇ ਪਾਸੇ। ਤੁਹਾਨੂੰ ਇਸ ਨੂੰ ਸਾੜ ਦੇਣਾ ਚਾਹੀਦਾ ਹੈ।

Occurences : 4

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்