Base Word | |
דִּינָה | |
Short Definition | Dinah, the daughter of Jacob |
Long Definition | daughter of Jacob by Leah, full sister of Simeon and Levi |
Derivation | feminine of H1779; justice |
International Phonetic Alphabet | d̪ɪi̯ˈn̪ɔː |
IPA mod | diːˈnɑː |
Syllable | dînâ |
Diction | dee-NAW |
Diction Mod | dee-NA |
Usage | Dinah |
Part of speech | n-pr-f |
ਪੈਦਾਇਸ਼ 30:21
ਬਾਦ ਵਿੱਚ ਲੇਆਹ ਨੇ ਇੱਕ ਧੀ ਜੰਮੀ। ਉਸ ਨੇ ਉਸ ਧੀ ਦਾ ਨਾਮ ਦੀਨਾਹ ਰੱਖਿਆ।
ਪੈਦਾਇਸ਼ 34:1
ਦੀਨਾਹ ਦਾ ਬਲਾਤਕਾਰ ਦੀਨਾਹ ਲੇਆਹ ਅਤੇ ਯਾਕੂਬ ਦੀ ਧੀ ਸੀ। ਇੱਕ ਦਿਨ ਦੀਨਾਹ ਉਸ ਥਾਂ ਦੀਆਂ ਔਰਤਾਂ ਨੂੰ ਮਿਲਣ ਗਈ।
ਪੈਦਾਇਸ਼ 34:3
ਫ਼ੇਰ ਸ਼ਕਮ ਦਾ ਦੀਨਾਹ ਨਾਲ ਪਿਆਰ ਪੈ ਗਿਆ ਅਤੇ ਉਸ ਨਾਲ ਨਮਰਤਾ ਨਾਲ ਗੱਲ ਕੀਤੀ।
ਪੈਦਾਇਸ਼ 34:5
ਯਾਕੂਬ ਨੂੰ ਪਤਾ ਲੱਗਿਆ ਕਿ ਮੁੰਡੇ ਨੇ ਉਸਦੀ ਧੀ ਨੂੰ ਕਲੰਕਤ ਕਰ ਦਿੱਤਾ ਸੀ। ਪਰ ਯਾਕੂਬ ਦੇ ਸਾਰੇ ਪੁੱਤਰ ਖੇਤਾਂ ਵਿੱਚ ਆਪਣੇ ਜਾਨਵਰ ਚਾਰਨ ਲਈ ਗਏ ਹੋਏ ਸਨ। ਇਸ ਲਈ ਉਨ੍ਹਾਂ ਦੇ ਵਾਪਸ ਆਉਣ ਤੋਂ ਪਹਿਲਾਂ ਯਾਕੂਬ ਨੇ ਕੁਝ ਨਹੀਂ ਕੀਤਾ।
ਪੈਦਾਇਸ਼ 34:13
ਯਾਕੂਬ ਦੇ ਪੁੱਤਰਾਂ ਨੇ ਸ਼ਕਮ, ਜਿਸਨੇ ਉਨ੍ਹਾਂ ਦੀ ਭੈਣ ਨੂੰ ਕਲੰਕਤ ਕੀਤਾ ਸੀ ਅਤੇ ਉਸ ਦੇ ਪਿਤਾ ਹਮੋਰੇ ਨੂੰ ਗੁਮਰਾਹ ਕਰਨ ਦਾ ਫ਼ੈਸਲਾ ਕੀਤਾ।
ਪੈਦਾਇਸ਼ 34:25
ਤਿੰਨਾ ਦਿਨਾ ਮਗਰੋਂ, ਜਿਨ੍ਹਾਂ ਆਦਮੀਆਂ ਦੀ ਸੁੰਨਤ ਕੀਤੀ ਗਈ ਸੀ ਜਦੋਂ ਹਾਲੇ ਉਹ ਦਰਦ ਵਿੱਚ ਸਨ, ਯਾਕੂਬ ਦੇ ਪੁੱਤਰਾਂ, ਸ਼ਿਮਓਨ, ਅਤੇ ਲੇਵੀ ਨੂੰ ਪਤਾ ਸੀ ਕਿ ਇਸ ਵੇਲੇ ਆਦਮੀ ਕਮਜ਼ੋਰ ਹੋਣਗੇ। ਇਸ ਲਈ ਉਨ੍ਹਾ ਨੇ ਆਪਣੀਆਂ ਤਲਵਾਰਾਂ ਲਈਆਂ ਅਤੇ ਅਚਾਨਕ ਹੀ ਨਗਰ ਵਿੱਚ ਆ ਵੜੇ ਅਤੇ ਉੱਥੋਂ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ।
ਪੈਦਾਇਸ਼ 34:26
ਦੀਨਾਹ ਦੇ ਭਰਾਵਾਂ, ਸ਼ਿਮਓਨ ਅਤੇ ਲੇਵੀ ਨੇ ਹਮੋਰੇ ਅਤੇ ਉਸ ਦੇ ਪੁੱਤਰ ਸ਼ਕਮ ਨੂੰ ਮਾਰ ਦਿੱਤਾ। ਉਨ੍ਹਾਂ ਨੇ ਦੀਨਾਹ ਨੂੰ ਸ਼ਕਮ ਦੇ ਘਰੋਂ ਬਾਹਰ ਲਿਆਂਦਾ ਅਤੇ ਚੱਲੇ ਗਏ।
ਪੈਦਾਇਸ਼ 46:15
ਰਊਬੇਨ, ਸਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੁਲੂਨ ਯਾਕੂਬ ਦੇ ਉਸਦੀ ਪਤਨੀ ਲੇਆਹ ਤੋਂ, ਪੁੱਤਰ ਸਨ। ਲੇਆਹ ਨੇ ਉਨ੍ਹਾਂ ਪੁੱਤਰਾਂ ਨੂੰ ਪਦਨ ਅਰਾਮ ਵਿੱਚ ਜਨਮ ਦਿੱਤਾ ਸੀ। ਉਸਦੀ ਇੱਕ ਧੀ ਸੀ ਜਿਸਦਾ ਨਾਮ ਦੀਨਾਹ ਸੀ। ਉਸ ਦੇ ਪਰਿਵਾਰ ਵਿੱਚ 33 ਸਦੱਸ ਸਨ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்