Base Word | |
טֶנֶא | |
Short Definition | a basket (of interlaced osiers) |
Long Definition | basket |
Derivation | from an unused root probably meaning to weave |
International Phonetic Alphabet | t̪’ɛˈn̪ɛʔ |
IPA mod | tɛˈnɛʔ |
Syllable | ṭeneʾ |
Diction | teh-NEH |
Diction Mod | teh-NEH |
Usage | basket |
Part of speech | n-m |
ਅਸਤਸਨਾ 26:2
ਤੁਸੀਂ ਉਹ ਫ਼ਸਲਾਂ ਇਕੱਠੀਆਂ ਕਰੋਂਗੇ ਜਿਹੜੀਆਂ ਉਸ ਧਰਤੀ ਉੱਤੇ ਉੱਗਦੀਆਂ ਹਨ ਜਿਹੜੀ ਯਹੋਵਾਹ ਤੁਹਾਨੂੰ ਦੇ ਰਿਹਾ ਹੈ ਤੁਹਾਨੂੰ ਚਾਹੀਦਾ ਹੈ ਕਿ ਪਹਿਲੀ ਫ਼ਸਲ ਨੂੰ ਟੋਕਰਿਆਂ ਵਿੱਚ ਇਕੱਠੀ ਕਰ ਲਵੋ। ਫ਼ੇਰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਉਸ ਥਾਂ ਲੈ ਜਾਵੋ ਜਿਸ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਪਣੇ ਨਾਮ ਦੀ ਰਿਹਾਇਸ਼ ਲਈ ਚੁਣਿਆ ਹੈ।
ਅਸਤਸਨਾ 26:4
“ਫ਼ੇਰ ਜਾਜਕ ਤੁਹਾਡੇ ਪਾਸੋਂ ਟੋਕਰੀ ਲੈ ਲਵੇਗਾ। ਉਹ ਇਸ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਜਗਵੇਦੀ ਦੇ ਸਾਹਮਣੇ ਰੱਖ ਦੇਵੇਗਾ।
ਅਸਤਸਨਾ 28:5
ਯਹੋਵਾਹ ਤੁਹਾਡੇ ਟੋਕਰਿਆਂ ਅਤੇ ਭਾਂਡਿਆਂ ਨੂੰ ਅਸੀਸ ਦੇਵੇਗਾ ਅਤੇ ਉਨ੍ਹਾਂ ਨੂੰ ਭੋਜਨ ਨਾਲ ਭਰ ਦੇਵੇਗਾ।
ਅਸਤਸਨਾ 28:17
ਤੁਹਾਡੇ ਟੋਕਰਿਆਂ ਅਤੇ ਭਾਂਡਿਆਂ ਨੂੰ ਸਰਾਪ ਮਿਲੇਗਾ ਅਤੇ ਉਨ੍ਹਾਂ ਵਿੱਚ ਕੋਈ ਭੋਜਨ ਨਹੀਂ ਹੋਵੇਗਾ।
Occurences : 4
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்