Base Word | |
יְמִינִי | |
Short Definition | right |
Long Definition | right, on the right, right hand |
Derivation | for H3225 |
International Phonetic Alphabet | jɛ̆.mɪi̯ˈn̪ɪi̯ |
IPA mod | jɛ̆.miːˈniː |
Syllable | yĕmînî |
Diction | yeh-mee-NEE |
Diction Mod | yeh-mee-NEE |
Usage | (on the) right (hand) |
Part of speech | a |
Base Word | |
יְמִינִי | |
Short Definition | right |
Long Definition | right, on the right, right hand |
Derivation | for H3225 |
International Phonetic Alphabet | jɛ̆.mɪi̯ˈn̪ɪi̯ |
IPA mod | jɛ̆.miːˈniː |
Syllable | yĕmînî |
Diction | yeh-mee-NEE |
Diction Mod | yeh-mee-NEE |
Usage | (on the) right (hand) |
Part of speech | a |
੧ ਸਮੋਈਲ 9:1
ਸ਼ਾਊਲ ਦਾ ਆਪਣੇ ਪਿਉ ਦੇ ਖੋਤਿਆਂ ਨੂੰ ਲੱਭਣਾ ਕੀਸ਼ ਬਿਨਯਾਮੀਨ ਦੀ ਗੋਤ ਦਾ ਇੱਕ ਮਹੱਤਵਪੂਰਣ ਮਨੁੱਖ ਸੀ। ਕੀਸ਼ ਅਬੀਏਲ ਦਾ ਪੁੱਤਰ ਸੀ ਅਤੇ ਅਬੀਏਲ ਸ਼ਰੂਰ ਦਾ ਪੁੱਤਰ ਸੀ। ਅਤੇ ਬਕੋਰਥ ਦਾ ਪੁੱਤਰ ਸਰੂਰ ਸੀ। ਬਕੋਰਥ ਅਫ਼ਿਆਹ ਦਾ ਪੁੱਤਰ ਸੀ ਜੋ ਕਿ ਬਿਨਯਾਮੀਨ ਤੋਂ ਸੀ।
੧ ਸਮੋਈਲ 9:4
ਸ਼ਾਊਲ ਉਨ੍ਹਾਂ ਨੂੰ ਲੱਭਣ ਲਈ ਚੱਲਾ ਗਿਆ। ਸੋ ਉਹ ਅਫ਼ਰਾਈਮ ਦੇ ਪਹਾੜ ਵੱਲੋਂ ਵੀ ਲੰਘਿਆ ਉਸਤੋਂ ਬਾਦ ਉਹ ਸ਼ਲੀਸ਼ਾਹ ਦੇ ਦੇਸ਼ ਵਿੱਚੋਂ ਦੀ ਲੰਘਿਆ ਪਰ ਉਸ ਨੂੰ ਅਤੇ ਉਸ ਦੇ ਸੇਵਕ ਨੂੰ ਖੋਤੇ ਉੱਥੇ ਵੀ ਨਾ ਲੱਭੇ, ਤਦ ਉਹ ਸ਼ਲੀਸ਼ਾਹ ਦੇ ਦੇਸ਼ ਵਿੱਚ ਗਏ ਕੀਸ਼ ਦੇ ਖੋਤੇ ਉੱਥੇ ਵੀ ਨਹੀਂ ਸਨ। ਫ਼ਿਰ ਉਹ ਬਿਨਯਾਮੀਨੀਆਂ ਦੇ ਦੇਸ਼ ਵਿੱਚੋਂ ਦੀ ਵੀ ਲੰਘੇ ਪਰ ਉਹ ਕੀਸ਼ ਦੇ ਖੋਤੇ ਉਨ੍ਹਾਂ ਨੂੰ ਉੱਥੇ ਵੀ ਨਾ ਮਿਲੇ।
੨ ਤਵਾਰੀਖ਼ 3:17
ਫ਼ਿਰ ਸੁਲੇਮਾਨ ਨੇ ਥੰਮਾਂ ਨੂੰ ਮੰਦਰ ਦੇ ਅਗਲੇ ਹਿੱਸੇ ਵਿੱਚ ਇੱਕ ਖੱਬੇ ਦੇ ਦੂਜਾ ਸੱਜੇ ਪਾਸੇ ਰੱਖ ਦਿੱਤਾ। ਉਸ ਨੇ ਸੱਜੇ ਪਾਸੇ ਵਾਲੇ ਥੰਮ ਦਾ ਨਾਂ “ਯਾਕੀਨ” ਅਤੇ ਖੱਬੇ ਪਾਸੇ ਵਾਲੇ ਥੰਮ ਦਾ ਨਾਂ “ਬੋਅਜ਼” ਰੱਖਿਆ।
ਹਿਜ਼ ਕੀ ਐਲ 4:6
“ਇਸਤੋਂ ਮਗਰੋਂ ਤੂੰ ਚਾਲੀ ਦਿਨਾਂ ਤੱਕ ਆਪਣੇ ਸੱਜੇ ਪਾਸੇ ਲੇਟੇਁਗਾ। ਇਸ ਸਮੇਂ ਤੂੰ ਚਾਲੀ ਦਿਨਾਂ ਤੱਕ ਯਹੂਦਾਹ ਦੇ ਪਾਪ ਨੂੰ ਸਹਾਰੇਁਗਾ। ਇੱਕ ਦਿਨ ਇੱਕ ਸਾਲ ਦੇ ਬਰਾਬਰ ਹੋਵੇਗਾ। ਮੈਂ ਤੈਨੂੰ ਇਹ ਦੱਸ ਰਿਹਾ ਹਾਂ ਕਿ ਕਿੰਨਾ ਚਿਰ ਤੀਕ ਯਹੂਦਾਹ ਨੂੰ ਸਜ਼ਾ ਮਿਲੇਗੀ।”
Occurences : 4
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்