Base Word | |
כָּנַס | |
Short Definition | to collect; hence, to enfold |
Long Definition | to gather, collect, wrap |
Derivation | a primitive root |
International Phonetic Alphabet | kɔːˈn̪ɑs |
IPA mod | kɑːˈnɑs |
Syllable | kānas |
Diction | kaw-NAHS |
Diction Mod | ka-NAHS |
Usage | gather (together), heap up, wrap self |
Part of speech | v |
੧ ਤਵਾਰੀਖ਼ 22:2
ਦਾਊਦ ਦੀ ਮੰਦਰ ਲਈ ਤਿਆਰੀ ਦਾਊਦ ਨੇ ਸਾਰੇ ਵਿਦੇਸ਼ੀਆਂ ਨੂੰ ਜੋ ਇਸਰਾਏਲ ਵਿੱਚ ਰਹਿ ਰਹੇ ਸਨ ਇਕੱਠਿਆਂ ਹੋਣ ਦਾ ਹੁਕਮ ਦਿੱਤਾ ਅਤੇ ਦਾਊਦ ਨੇ ਉਨ੍ਹਾਂ ਵਿਦੇਸ਼ੀਆਂ ਵਿੱਚੋਂ ਉਨ੍ਹਾਂ ਦੇ ਦਲ ਵਿੱਚੋਂ ਕੁਝ ਸੰਗ ਤਰਾਸ਼ਾਂ ਨੂੰ ਚੁਣਿਆ, ਜਿਨ੍ਹਾਂ ਦਾ ਕੰਮ ਪਰਮੇਸ਼ੁਰ ਦੇ ਮੰਦਰ ਦੀ ਇਮਾਰਤ ਲਈ ਪੱਥਰ ਘੜਨੇ ਸੀ।
ਨਹਮਿਆਹ 12:44
ਉਸ ਦਿਨ, ਆਦਮੀਆਂ ਨੂੰ ਗੋਦਾਮਾਂ ਦਾ ਮੁਖੀਆ ਵੀ ਚੁਣਿਆ ਗਿਆ। ਲੋਕੀਂ ਆਪਣੇ ਨਾਲ ਆਪਣੀਆਂ ਸੁਗਾਤਾਂ ਸਮੇਤ ਪਹਿਲੇ ਫ਼ਲਾਂ ਅਤੇ ਨਗਰਾਂ ਦੇ ਖੇਤਾਂ ਵਿੱਚੋਂ, ਸ਼ਰ੍ਹਾ ਦੁਆਰਾ ਜਾਜਕਾਂ ਅਤੇ ਲੇਵੀਆਂ ਲਈ ਸੁਝਾਏ ਗਏ ਹਿਸਿਆਂ ਮੁਤਾਬਕ ਫ਼ਸਲਾਂ ਦੇ ਦਸਵੰਧ ਲੈ ਕੇ ਆਏ ਅਤੇ ਫ਼ਿਰ ਉਨ੍ਹਾਂ ਮੁਖੀਆਂ ਨੇ ਉਹ ਸਮੱਗ੍ਰੀ ਗੋਦਾਮਾਂ ਵਿੱਚ ਸੰਭਾਲੀ। ਯਹੂਦੀ ਲੋਕ ਜਾਜਕਾਂ ਅਤੇ ਲੇਵੀਆਂ ਦੀ ਜਿਂਮੇਵਾਰੀ ਤੇ ਕਾਰਜ ਤੇ ਬੜੇ ਖੁਸ਼ ਸਨ।
ਜ਼ਬੂਰ 33:7
ਪਰਮੇਸ਼ੁਰ ਨੇ ਸਾਗਰ ਚੋਂ ਪਾਣੀ ਇੱਕ ਥਾਵੇਂ ਇਕੱਠਾ ਕੀਤਾ। ਉਹ ਸਾਗਰ ਨੂੰ ਇਸਦੀ ਥਾਂ ਸਿਰ ਰੱਖਦਾ ਹੈ।
ਜ਼ਬੂਰ 147:2
ਯਹੋਵਾਹ ਨੇ ਯਰੂਸ਼ਲਮ ਨੂੰ ਉਸਾਰਿਆ। ਪਰਮੇਸ਼ੁਰ ਨੇ ਇਸਰਾਏਲੀ ਲੋਕਾਂ ਨੂੰ ਵਾਪਸ ਲਿਆਂਦਾ ਹੈ। ਜਿਹੜੇ ਕੈਦ ਹੋ ਗਏ ਸਨ।
ਵਾਈਜ਼ 2:8
ਮੈਂ ਆਪਣੇ ਲਈ ਚਾਂਦੀ ਅਤੇ ਸੋਨਾ ਇਕੱਠਾ ਕੀਤਾ। ਮੈਂ ਰਾਜਿਆਂ ਅਤੇ ਕੌਮਾਂ ਪਾਸੋਂ ਖਜ਼ਾਨੇ ਵੀ ਲੁੱਟੇ। ਮੇਰੇ ਪਾਸ ਗਾਉਣ ਵਾਲੇ ਮਰਦ ਅਤੇ ਔਰਤਾਂ ਅਤੇ ਹਰ ਇਨਸਾਨੀ ਪ੍ਰਸੰਨਤਾ ਹੈ।
ਵਾਈਜ਼ 2:26
ਜਿਸ ਬੰਦੇ ਨਾਲ ਉਹ ਪ੍ਰਸੰਨ ਹੈ ਪਰਮੇਸ਼ੁਰ ਉਸ ਨੂੰ ਸਿਆਣਪ, ਗਿਆਨ ਅਤੇ ਖੁਸ਼ੀ ਦਿੰਦਾ। ਪਰ ਉਹ ਪਾਪੀ ਨੂੰ ਪੀੜਾ ਦਿੰਦਾ, ਉਹ ਉਸ ਤੋਂ ਇਕੱਠਾ ਅਤੇ ਜਮ੍ਹਾਂ ਕਰਵਾਉਂਦਾ ਸਿਰਫ਼ ਉਸ ਵਿਅਕਤੀ ਨੂੰ ਅਗਾਂਹ ਦੇਣ ਲਈ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੈ। ਪਰ ਇਹ ਸਾਰਾ ਕੰਮ ਅਰਬਹੀਣ ਹੈ। ਇਹ ਹਵਾ ਨੂੰ ਫੜਨ ਵਰਗਾ ਹੈ। ਵਰਗਾ ਹੈ।
ਵਾਈਜ਼ 3:5
ਇੱਥੇ ਪੱਥਰ ਸੁੱਟਣ ਦਾ ਸਮਾਂ ਹੈ, ਅਤੇ ਪੱਥਰ ਇੱਕਤ੍ਰ ਕਰਨ ਦਾ ਸਮਾਂ ਹੈ। ਇੱਥੇ ਗਲਵਕੜੀ ਪਾਉਣ ਦਾ ਸਮਾਂ ਹੈ, ਅਤੇ ਜਫ੍ਫੀ ਨੂੰ ਛੱਡਣ ਦਾ ਸਮਾਂ ਹੈ।
ਯਸਈਆਹ 28:20
“ਫ਼ੇਰ ਤੁਸੀਂ ਇਸ ਕਹਾਣੀ ਨੂੰ ਸਮਝ ਸੱਕੋਗੇ: ਇੱਕ ਬੰਦੇ ਨੇ ਉਸ ਮੰਜੇ ਉੱਤੇ ਸੌਣ ਦੀ ਕੋਸ਼ਿਸ਼ ਕੀਤੀ ਜਿਹੜਾ ਉਸ ਦੇ ਮੇਚ ਦਾ ਨਹੀਂ ਸੀ। ਅਤੇ ਉਸ ਕੋਲ ਇੱਕ ਕੰਬਲ ਸੀ ਜਿਹੜਾ ਉਸ ਨੂੰ ਪੂਰੀ ਤਰ੍ਹਾਂ ਕੱਜ ਨਹੀਂ ਸੀ ਸੱਕਦਾ। ਮਂ ਅਤੇ ਕੰਬਲ ਬੇਕਾਰ ਸਨ, ਅਤੇ ਇਸੇ ਤਰ੍ਹਾਂ ਤੁਹਾਡੇ ਇਕਰਾਰਨਾਮੇ ਵੀ।”
ਹਿਜ਼ ਕੀ ਐਲ 22:21
ਮੈਂ ਤੁਹਾਨੂੰ ਉਸ ਅੱਗ ਵਿੱਚ ਸੁੱਟਾਂਗਾ। ਮੈਂ ਆਪਣੇ ਕਹਿਰ ਦੀ ਅੱਗ ਨੂੰ ਫ਼ੂਕਾਂ ਮਾਰਾਂਗਾ। ਅਤੇ ਤੁਸੀਂ ਪਿਘਲਣ ਲੱਗ ਪਵੋਂਗੇ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்