Base Word
אֵלָה
Short DefinitionElah, the name of an Edomite, of four Israelites, and also of a place in Palestine
Long Definitionan Edomite chief
Derivationthe same as H0424
International Phonetic Alphabetʔeˈlɔː
IPA modʔeˈlɑː
Syllableʾēlâ
Dictionay-LAW
Diction Moday-LA
UsageElah
Part of speechn-pr

ਪੈਦਾਇਸ਼ 36:41

੧ ਸਮੋਈਲ 17:2
ਸ਼ਾਊਲ ਅਤੇ ਇਸਰਾਏਲੀ ਸੈਨਾ ਵੀ ਇਕੱਠੀ ਹੋ ਗਈ। ਉਨ੍ਹਾਂ ਦਾ ਡੇਰਾ ਏਲਾਹ ਦੀ ਵਾਦੀ ਵਿੱਚ ਲੱਗਾ। ਸ਼ਾਊਲ ਦੇ ਸਿਪਾਹੀ ਫ਼ਲਿਸਤੀਆਂ ਦੇ ਵਿਰੁੱਧ ਪਾਲਾਂ ਬੰਨ੍ਹਕੇ ਲੜਨ ਲਈ ਤਿਆਰ ਬਰ ਤਿਆਰ ਸਨ।

੧ ਸਮੋਈਲ 17:19
ਉਸ ਵਕਤ ਸ਼ਾਊਲ ਅਤੇ ਉਹ ਅਤੇ ਇਸਰਾਏਲ ਦੇ ਸਭ ਲੋਕ ਏਲਾਹ ਦੀ ਵਾਦੀ ਵਿੱਚ ਫ਼ਲਿਸਤੀਆਂ ਨਾਲ ਲੜਦੇ ਪਏ ਸਨ।”

੧ ਸਮੋਈਲ 21:9
ਜਾਜਕ ਨੇ ਕਿਹਾ, “ਇੱਥੇ ਤਾਂ ਕੇਵਲ ਫ਼ਲਿਸਤੀ ਗੋਲਿਆਥ ਦੀ ਤਲਵਾਰ ਪਈ ਹੈ। ਇਹ ਉਹੀ ਤਲਵਾਰ ਹੈ ਜਿਹੜੀ ਤੂੰ ਉਸ ਕੋਲੋਂ ਲੈ ਕੇ ਏਲਾਹ ਦੀ ਵਾਦੀ ਵਿੱਚ ਉਸ ਨੂੰ ਜਾਨੋਂ ਮਾਰਿਆ ਸੀ। ਇਹ ਤਲਵਾਰ ਕੱਪੜੇ ਵਿੱਚ ਲਪੇਟੀ ਏਫ਼ੋਦ ਦੇ ਪਿੱਛੇ ਪਈ ਹੈ। ਜੇਕਰ ਤੈਨੂੰ ਚਾਹੀਦੀ ਹੈ ਤਾਂ ਤੂੰ ਲੈ ਜਾ ਸੱਕਦਾ ਹੈ।” ਦਾਊਦ ਨੇ ਕਿਹਾ, “ਇਹ ਮੈਨੂੰ ਦੇ ਦਿਉ। ਗੋਲਿਆਥ ਦੀ ਤਲਵਾਰ ਜਿਹੀ ਹੋਰ ਕੋਈ ਤਲਵਾਰ ਨਹੀਂ ਹੈ।”

੧ ਸਲਾਤੀਨ 16:6
ਬਆਸ਼ਾ ਮਰਿਆ ਤਾਂ ਤਿਰਸਾਹ ਵਿੱਚ ਦਬਿਆ ਗਿਆ ਅਤੇ ਉਸ ਬਾਦ ਉਸਦਾ ਪੁੱਤਰ ਏਲਾਹ ਰਾਜ ਕਰਨ ਲੱਗਾ।

੧ ਸਲਾਤੀਨ 16:8
ਇਸਰਾਏਲ ਦਾ ਪਾਤਸ਼ਾਹ, ਏਲਾਹ ਆਸਾ ਦੇ ਯਹੂਦਾਹ ਵਿੱਚ 26 ਵੇਂ ਵਰ੍ਹੇ ਦੌਰਾਨ, ਏਲਾਹ ਇਸਰਾਏਲ ਦਾ ਪਾਤਸ਼ਾਹ ਬਣਿਆ। ਏਲਾਹ ਬਆਸ਼ਾ ਦਾ ਪੁੱਤਰ ਸੀ ਅਤੇ ਉਸ ਨੇ ਤਿਰਸਾਹ ਵਿੱਚ ਦੋ ਸਾਲ ਸ਼ਾਸਨ ਕੀਤਾ।

੧ ਸਲਾਤੀਨ 16:13
ਇਹ ਸਭ ਕੁਝ ਬਆਸ਼ਾ ਅਤੇ ਏਲਾਹ ਦੇ ਪਾਪਾਂ ਕਾਰਣ ਹੋਇਆ। ਉਨ੍ਹਾਂ ਨੇ ਖੁਦ ਹੀ ਪਾਪ ਨਹੀਂ ਕੀਤੇ ਸਗੋਂ ਇਸਰਾਏਲ ਤੋਂ ਵੀ ਪਾਪ ਕਰਵਾਏ। ਯਹੋਵਾਹ ਉਨ੍ਹਾਂ ਦੇ ਬੁੱਤਾਂ ਕਾਰਣ ਕ੍ਰੋਧਿਤ ਹੋ ਗਿਆ।

੧ ਸਲਾਤੀਨ 16:14
ਹੋਰ ਜੋ ਕੰਮ ਏਲਾਹ ਨੇ ਕੀਤੇ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।

੨ ਸਲਾਤੀਨ 15:30
ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਮਾਰਿਆ ਅਤੇ ਉਸਦੀ ਥਾਵੇਂ ਆਪ ਨਵਾਂ ਪਾਤਸ਼ਾਹ ਬਣਿਆ। ਇਹ ਉਜ਼ੀਯਾਹ ਯਹੂਦਾਹ ਦੇ ਪਾਤਸ਼ਾਹ ਦੇ ਪੁੱਤਰ ਯੋਥਾਮ ਦੇ 20 ਵਰ੍ਹੇ ਦੇ ਰਾਜ ਵਿੱਚ ਵਾਪਰਿਆ।

੨ ਸਲਾਤੀਨ 17:1
ਹੋਸ਼ੇਆ ਨੇ ਇਸਰਾਏਲ ਉੱਪਰ ਆਪਣਾ ਰਾਜ ਸ਼ੁਰੂ ਕੀਤਾ ਏਲਾਹ ਦੇ ਪੁੱਤਰ ਹੋਸ਼ੇਆ ਨੇ ਪਾਤਸ਼ਾਹ ਆਹਾਜ਼ ਦੇ ਯਹੂਦਾਹ ਉੱਪਰ 12ਵੇਂ ਵਰ੍ਹੇ ਦੌਰਾਨ ਸਾਮਰਿਆ ਵਿੱਚ ਇਸਰਾਏਲ ਤੇ ਰਾਜ ਕਰਨਾ ਸ਼ੁਰੂ ਕੀਤਾ।ਉਸਨੇ ਨੌਂ ਵਰ੍ਹੇ ਰਾਜ ਕੀਤਾ।

Occurences : 16

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்