Base Word
מִשְׁבְּצָה
Short Definitiona brocade; by analogy, a (reticulated) setting of a gem
Long Definitionplaited or filigree or chequered work (of settings for gems)
Derivationfrom H7660
International Phonetic Alphabetmɪʃ.bɛ̆ˈt͡sˤɔː
IPA modmiʃ.bɛ̆ˈt͡sɑː
Syllablemišbĕṣâ
Dictionmish-beh-TSAW
Diction Modmeesh-beh-TSA
Usageouch, wrought
Part of speechn-f

ਖ਼ਰੋਜ 28:11
ਇਨ੍ਹਾਂ ਹੀਰਿਆਂ ਉੱਤੇ ਇਸਰਾਏਲ ਦੇ ਪੁੱਤਰ ਦੇ ਨਾਮ ਲਿਖੋ। ਇਸ ਨੂੰ ਉਸੇ ਤਰ੍ਹਾਂ ਕਰੋ ਜਿਵੇਂ ਕੋਈ ਕਾਮਾ ਮੁਹਰ ਬਨਾਉਣ ਲਈ ਕਰਦਾ ਹੈ ਅਤੇ ਇਨ੍ਹਾਂ ਹੀਰਿਆਂ ਨੂੰ ਸੁਨਿਹਰੀ ਫ਼ਰੇਮ ਵਿੱਚ ਜੜ ਦਿਉ।

ਖ਼ਰੋਜ 28:13
ਹੀਰਿਆਂ ਨੂੰ ਏਫ਼ੋਦ ਉੱਤੇ ਲਗਾਉਣ ਲਈ ਸ਼ੁੱਧ ਸੋਨਾ ਵਰਤੋਂ।

ਖ਼ਰੋਜ 28:14
ਡੋਰੀਆਂ ਵਾਂਗ ਗੁੰਦੀਆਂ ਹੋਈਆਂ ਦੋ ਸੋਨੇ ਦੀਆਂ ਜੰਜੀਰੀਆਂ ਬਣਾਉ ਅਤੇ ਉਨ੍ਹਾਂ ਨੂੰ ਸੁਨਿਹਰੀ ਖਾਨਿਆਂ ਨਾਲ ਜੋੜ ਦਿਉ।

ਖ਼ਰੋਜ 28:25
ਸੋਨੇ ਦੀਆਂ ਜੰਜੀਰੀਆਂ ਦੇ ਦੋਹਾਂ ਸਿਰਿਆਂ ਨੂੰ ਏਫ਼ੋਦ ਦੇ ਮੋਢਿਆਂ ਉੱਤੇ, ਇਸਦੇ ਸਾਹਮਣੇ ਵਾਲੇ ਪਾਸੇ ਦੋਹਾਂ ਖਾਨਿਆਂ ਨਾਲ ਕੱਸ ਦੇਵੀਂ।

ਖ਼ਰੋਜ 39:6
ਕਾਰੀਗਰਾਂ ਨੇ ਏਫ਼ੋਦ ਲਈ ਸੁਲੇਮਾਨੀ ਪੱਥਰਾਂ ਨੂੰ ਸੋਨੇ ਵਿੱਚ ਜੜਿਆ। ਉਨ੍ਹਾਂ ਨੇ ਇਨ੍ਹਾਂ ਪੱਥਰਾਂ ਉੱਤੇ ਇਸਰਾਏਲ ਦੇ ਪੁੱਤਰਾਂ ਦੇ ਨਾਮ ਲਿਖ ਦਿੱਤੇ।

ਖ਼ਰੋਜ 39:13
ਚੌਥੀ ਪਾਲ ਵਿੱਚ ਪੰਨਾ, ਸੁਲੇਮਾਨੀ ਅਤੇ ਯਸ਼ੁਬ ਸਨ। ਇਹ ਸਾਰੇ ਪੱਥਰ ਸੋਨੇ ਵਿੱਚ ਜੜੇ ਹੋਏ ਸਨ।

ਖ਼ਰੋਜ 39:16
ਕਾਰੀਗਰਾਂ ਨੇ ਸੋਨੇ ਦੀਆਂ ਦੋ ਮੁੰਦਰੀਆਂ ਬਣਾਈਆਂ ਅਤੇ ਇਨ੍ਹਾਂ ਨੂੰ ਸੀਨੇ-ਬੰਦ ਦੇ ਦੋਹਾਂ ਕੋਨਿਆਂ ਉੱਤੇ ਬੰਨ੍ਹ ਦਿੱਤਾ ਅਤੇ ਉਨ੍ਹਾਂ ਨੇ ਮੋਢਿਆਂ ਦੇ ਟੁਕੜਿਆਂ ਉੱਤੇ ਲਾਉਣ ਲਈ ਸੋਨੇ ਦੀਆਂ ਦੋ ਸੈਟਿਂਗਸ ਬਣਾਈਆਂ।

ਖ਼ਰੋਜ 39:18
ਉਨ੍ਹਾਂ ਨੇ ਸੋਨੇ ਦੀਆਂ ਜ਼ੰਜ਼ੀਰੀਆਂ ਦੇ ਦੂਸਰੇ ਸਿਰਿਆਂ ਨੂੰ ਮੋਢਿਆਂ ਦੇ ਟੁਕੜਿਆਂ ਉੱਤੇ ਲੱਗੀਆਂ ਹੋਈਆਂ ਸੈਟਿੰਗਜ਼ ਨਾਲ ਬੰਨ੍ਹ ਦਿੱਤਾ। ਉਨ੍ਹਾਂ ਨੇ ਇਨ੍ਹਾਂ ਨੂੰ ਏਫ਼ੋਦ ਦੇ ਸਾਹਮਣੇ ਵਾਲੇ ਪਾਸੇ ਬੰਨ੍ਹ ਦਿੱਤਾ।

ਜ਼ਬੂਰ 45:13
ਸ਼ਹਿਜ਼ਾਦੀ ਆਪਣੇ ਲਿਬਾਸ ਵਿੱਚ, ਜਿਹੜਾ ਖਾਲਸ ਸੋਨੇ ਦਾ ਬਣਿਆ ਹੈ। ਸੋਨੇ ਵਿੱਚ ਮੜ੍ਹੇ ਹੀਰੇ ਵਾਂਗ ਲੱਗਦੀ ਹੈ।

Occurences : 9

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்