Base Word
סָכַל
Short Definitionto be silly
Long Definitionto be foolish, be a fool
Derivationfor H3688
International Phonetic Alphabetsɔːˈkɑl
IPA modsɑːˈχɑl
Syllablesākal
Dictionsaw-KAHL
Diction Modsa-HAHL
Usagedo (make, play the, turn into) fool(-ish, -ishly, -ishness)
Part of speechv

ਪੈਦਾਇਸ਼ 31:28
ਤੂੰ ਤਾਂ ਮੈਨੂੰ ਮੇਰੀਆਂ ਧੀਆਂ ਅਤੇ ਦੋਹਤੇ-ਦੋਹਤੀਆਂ ਨੂੰ ਅਲਵਿਦਾਈ ਚੁੰਮਣ ਦੇਣ ਦਾ ਮੌਕਾ ਵੀ ਨਹੀਂ ਦਿੱਤਾ।

੧ ਸਮੋਈਲ 13:13
ਸਮੂਏਲ ਨੇ ਕਿਹਾ, “ਤੂੰ ਬੜੀ ਮੂਰੱਖਤਾਈ ਕੀਤੀ ਹੈ। ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ। ਜੇਕਰ ਤੂੰ ਪਰਮੇਸ਼ੁਰ ਦੇ ਹੁਕਮ ਨੂੰ ਮੰਨਿਆ ਹੁੰਦਾ ਤਾਂ ਉਸ ਨੇ ਤੇਰੇ ਪਰਿਵਾਰ ਨੂੰ ਹਮੇਸ਼ਾ ਲਈ ਇਸਰਾਏਲ ਦੇ ਲੋਕਾਂ ਉੱਪਰ ਰਾਜ ਬਖਸ਼ ਦੇਣਾ ਸੀ।

੧ ਸਮੋਈਲ 26:21
ਤਦ ਸ਼ਾਊਲ ਨੇ ਕਿਹਾ, “ਮੈਥੋਂ ਪਾਪ ਹੋ ਗਿਆ, ਦਾਊਦ ਮੇਰੇ ਪੁੱਤਰ ਤੂੰ ਮੇਰੇ ਕੋਲ ਵਾਪਸ ਆ ਜਾ। ਅੱਜ ਤੂੰ ਮੈਨੂੰ ਇਹ ਦਰਸਾਇਆ ਹੈ ਕਿ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਦੁਰਲੱਭ ਹੈ। ਮੈਂ ਹੁਣ ਹੋਰ ਤੈਨੂੰ ਦੁੱਖ ਨਾ ਦੇਵਾਂਗਾ। ਮੈਂ ਬਹੁਤ ਵੱਡੀ ਮੂਰੱਖਤਾਈ ਅਤੇ ਭੁੱਲ ਕੀਤੀ ਹੈ।”

੨ ਸਮੋਈਲ 15:31
ਇੱਕ ਮਨੁੱਖ ਨੇ ਦਾਊਦ ਨੂੰ ਕਿਹਾ, “ਅਹੀਥੋਫ਼ਲ ਵੀ ਦੁਸ਼ਮਣਾਂ ਵਿੱਚ ਰਲਕੇ ਅਬਸ਼ਾਲੋਮ ਦੇ ਨਾਲ ਹੈ।” ਤਦ ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰੱਖਤਾਈ ਨਾਲ ਉਲਟਾਅ ਦੇ।”

੨ ਸਮੋਈਲ 24:10
ਯਹੋਵਾਹ ਦਾ ਦਾਊਦ ਨੂੰ ਸਜ਼ਾ ਦੇਣਾ ਲੋਕਾਂ ਦੀ ਗਿਣਤੀ ਗਿਣਨ ਤੋਂ ਬਾਅਦ ਦਾਊਦ ਨੂੰ ਸ਼ਰਮਿੰਦਗੀ ਦਾ ਅਹਿਸਾਸ ਹੋਇਆ। ਦਾਊਦ ਨੇ ਯਹੋਵਾਹ ਨੂੰ ਕਿਹਾ, “ਇਹ ਕੰਮ ਜੋ ਮੈਂ ਕੀਤਾ ਹੈ, ਮੇਰੇ ਤੋਂ ਵੱਡਾ ਪਾਪ ਹੋਇਆ ਹੈ। ਸੋ ਹੁਣ ਹੇ ਯਹੋਵਾਹ, ਕਿਰਪਾ ਕਰਕੇ ਆਪਣੇ ਦਾਸ ਦੇ ਪਾਪ ਨੂੰ ਦੂਰ ਕਰ ਦੇਵੋ, ਮੈਂ ਵੱਡੀ ਮੂਰਖਤਾਈ ਕਰ ਬੈਠਾ ਹਾਂ।”

੧ ਤਵਾਰੀਖ਼ 21:8
ਪਰਮੇਸ਼ੁਰ ਦਾ ਇਸਰਾਏਲ ਨੂੰ ਦੰਡ ਦੇਣਾ ਤਦ ਦਾਊਦ ਨੇ ਪਰਮੇਸ਼ੁਰ ਨੂੰ ਕਿਹਾ, “ਮੈਂ ਬੜੀ ਮੂਰੱਖਤਾਈ ਕੀਤੀ ਹੈ ਜੋ ਮੈਂ ਇਸਰਾਏਲੀਆਂ ਦੀ ਗਿਣਤੀ ਕੀਤੀ। ਮੇਰੇ ਕੋਲੋਂ ਵੱਡਾ ਪਾਪ ਹੋਇਆ ਹੈ ਇਸ ਲਈ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਹੇ ਯਹੋਵਾਹ ਮੇਰੀ ਭੁੱਲ ਨੂੰ ਆਪਣਾ ਦਾਸ ਜਾਣ ਕੇ ਬਖਸ਼ ਦੇ।”

੨ ਤਵਾਰੀਖ਼ 16:9
ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਵੇਖਦੀਆਂ ਹਨ ਤਾਂ ਕਿ ਉਹ ਉਨ੍ਹਾਂ ਦੀ ਮਦਦ ਕਰੇ ਜਿਨ੍ਹਾਂ ਦਾ ਦਿਲ ਉਸ ਉੱਪਰ ਪੂਰਾ ਨਿਹਚਾ ਰੱਖਦਾ ਹੈ। ਆਸਾ, ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਅੱਗੇਰੇ ਜੀਵਨ ’ਚ ਲੜਾਈ ਹੀ ਲੜਾਈ ਹੈ।”

ਯਸਈਆਹ 44:25
ਨਕਲੀ ਨਬੀ ਝੂਠ ਬੋਲਦੇ ਹਨ, ਪਰ ਯਹੋਵਾਹ ਉਨ੍ਹਾਂ ਦੇ ਝੂਠ ਨੂੰ ਗ਼ਲਤ ਸਿੱਧ ਕਰ ਦਿੰਦਾ ਹੈ। ਯਹੋਵਾਹ ਜਾਦੂ ਟੂਣੇ ਕਰਨ ਵਾਲੇ ਲੋਕਾਂ ਨੂੰ ਮੂਰਖ ਬਣਾ ਦਿੰਦਾ ਹੈ। ਯਹੋਵਾਹ ਸਿਆਣਿਆਂ ਨੂੰ ਉਲਝਣ ਵਿੱਚ ਪਾ ਦਿੰਦਾ ਹੈ। ਉਹ ਸੋਚਦੇ ਹਨ ਕਿ ਉਹ ਬਹੁਤ ਕੁਝ ਜਾਣਦੇ ਹਨ ਪਰ ਯਹੋਵਾਹ ਉਨ੍ਹਾਂ ਨੂੰ ਮੂਰੱਖਾਂ ਵਰਗੇ ਬਣਾ ਦਿੰਦਾ ਹੈ।

Occurences : 8

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்