Base Word | |
צִפּוּי | |
Short Definition | encasement (with metal) |
Long Definition | plating (of metal), metal plating |
Derivation | from H6823 |
International Phonetic Alphabet | t͡sˤɪp̚ˈpuːj |
IPA mod | t͡siˈpuj |
Syllable | ṣippûy |
Diction | tsip-POO |
Diction Mod | tsee-POO |
Usage | covering, overlaying |
Part of speech | n-m |
ਖ਼ਰੋਜ 38:17
ਚੋਬਾਂ ਦੀਆਂ ਚੀਥੀਆਂ ਪਿੱਤਲ ਦੀਆਂ ਬਣੀਆਂ ਹੋਈਆਂ ਸਨ। ਕੁੰਡੀਆਂ ਅਤੇ ਪਰਦਿਆਂ ਦੀਆਂ ਡੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ। ਚੋਬਾਂ ਦੀਆਂ ਸਿਖਰਾਂ ਵੀ ਚਾਂਦੀ ਨਾਲ ਮੜੀਆਂ ਹੋਈਆਂ ਸਨ। ਵਿਹੜੇ ਦੀਆਂ ਸਾਰੀਆਂ ਚੋਬਾਂ ਦੀਆਂ ਪਰਦਿਆਂ ਦੀਆਂ ਡੰਡੀਆਂ ਚਾਂਦੀ ਦੀਆਂ ਸਨ।
ਖ਼ਰੋਜ 38:19
ਪਰਦਾ ਚਾਰ ਚੋਬਾਂ ਅਤੇ ਪਿੱਤਲ ਦੀਆਂ ਚਾਰ ਚੀਥੀਆਂ ਉੱਤੇ ਟਿਕਿਆ ਹੋਇਆ ਸੀ। ਚੋਬਾਂ ਦੀਆਂ ਕੁੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ। ਚੋਬਾਂ ਦੀਆਂ ਸਿਖਰਾਂ ਚਾਂਦੀ ਨਾਲ ਮੜੀਆਂ ਹੋਈਆਂ ਸਨ ਅਤੇ ਪਰਦਿਆਂ ਦੀਆਂ ਡੰਡੀਆਂ ਵੀ ਚਾਂਦੀ ਦੀਆਂ ਬਣੀਆਂ ਹੋਈਆਂ ਸਨ।
ਗਿਣਤੀ 16:39
ਇਸ ਲਈ ਜਾਜਕ ਅਲਆਜ਼ਾਰ ਨੇ ਤਾਂਬੇ ਦੇ ਸਾਰੇ ਧੂਫ਼ਦਾਨ ਇਕੱਠੇ ਕੀਤੇ ਜਿਹੜੇ ਉਨ੍ਹਾਂ ਆਦਮੀਆਂ ਨੇ ਲਿਆਂਦੇ ਸਨ। ਉਹ ਸਾਰੇ ਆਦਮੀ ਸੜ ਚੁੱਕੇ ਸਨ ਪਰ ਧੂਫ਼ਦਾਨ ਬਚ ਗਏ ਸਨ। ਫ਼ੇਰ ਅਲਆਜ਼ਾਰ ਨੇ ਕੁਝ ਆਦਮੀਆਂ ਨੂੰ ਆਖਿਆ ਕਿ ਇਨ੍ਹਾਂ ਧੂਫ਼ਦਾਨਾ ਨੂੰ ਚੰਡ ਕੇ ਚਪਟਾ ਕਰ ਦੇਣ। ਫ਼ੇਰ ਉਸ ਨੇ ਉਹ ਧਾਤ ਦੇ ਪੱਤਰੇ ਜਗਵੇਦੀ ਉੱਤੇ ਰੱਖ ਦਿੱਤੇ।
ਯਸਈਆਹ 30:22
ਤੁਹਾਡੇ ਕੋਲ ਸੋਨੇ ਅਤੇ ਚਾਂਦੀ ਨਾਲ ਮੜੀਆਂ ਹੋਈਆਂ ਮੂਰਤੀਆਂ ਹਨ। ਉਨ੍ਹਾਂ ਝੂਠੇ ਦੇਵਤਿਆਂ ਨੇ ਤੁਹਾਨੂੰ ਪਾਪੀ ਬਣਾ ਦਿੱਤਾ ਹੈ। ਪਰ ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਦੀ ਸੇਵਾ ਕਰਨੀ ਬੰਦ ਕਰ ਦਿਓਗੇ। ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਨੂੰ ਰੱਦੀ ਕਪੜਿਆਂ ਵਾਂਗ ਪਰ੍ਹਾਂ ਸੁੱਟ ਦਿਓਗੇ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்